Tuesday, November 24, 2026

Daily Archives: October 18, 2018

ਰਣਜੀਤ ਐਵੀਨਿਊ ਵਿਖੇ ਚੱਲ ਰਹੇ ਟਰੈਵਲ ਏਜੰਟਾਂ/ਕੰਸਲਟੈਂਟਾਂ/ ਆਈਲੈਟਸ ਸੈਂਟਰਾਂ ਦੀ ਕੀਤੀ ਗਈ ਚੈਕਿੰਗ

ਹਰੇਕ ਟਰੈਵਲ ਏਜੰਟ ਲਈ ਲਾਇਸੈਂਸ ਲੈਣਾ ਜਰੂਰੀ, ਫਰਜ਼ੀ ਟਰੈਵਲ ਏਜੰਟਾਂ `ਤੇ ਕੱਸਿਆ ਜਾਵੇਗਾ ਸਿੰਕਜ਼ਾ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਧੀਕ ਜਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਰਣਜੀਤ ਐਵੀਨਿਊ ਵਿਖੇ ਚੱਲ ਰਹੇ ਰਜਿਸਟਰਡ, ਅਣ-ਰਜਿਸਟਰਡ, ਅਣਅਧਿਕਾਰਤ ਕੰਮ ਕਰ ਰਹੇ ਟਰੈਵਲ ਏਜੰਟਾਂ/ਕੰਸਲਟੈਂਟਾਂ/ਆਈਲੈਟਸ ਸੈਂਟਰਾਂ/ਟਿਕਟਿੰਗ /ਜਨਰਲ ਸੇਜਲ ਏਜੰਟਾਂ ਦੀ ਚੈਕਿੰਗ ਕੀਤੀ ਗਈ।ਹਿਮਾਂਸ਼ੂ ਅਗਰਵਾਲ ਨੇ ਕੈਮਬਿ੍ਰਜ ਇੰਟਨਰਨੈਸ਼ਨਲ ਅਕੈਡਮੀ, ਜੈਸਨ …

Read More »

ਦਿਵਆਂਗ ਵਿਅਕਤੀਆਂ ਦੀ ਰਜਿਸ਼ਟਰੇਸ਼ਨ ਕਰਨ ਲਈ ਨਿਯੁੱਕਤ ਕੀਤਾ ਸਹਾਇਕ ਨੋਡਲ ਅਫ਼ਸਰ

ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ – ਸਮਰਾ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬਚਤ ਭਵਨ ਵਿਖੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਪ੍ਰਧਾਨਗੀ ਹੇਠ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਲਈ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਕੇਸ਼ ਕੁਮਾਰ ਚੋਣਾਂ ਤਹਿਸੀਲਦਾਰ, ਪਲਵ ਸ੍ਰੇਸ਼ਟਾ ਜਿਲ੍ਹਾ ਭਲਾਈ ਅਫ਼ਸਰ, ਨਰਿੰਦਰਜੀਤ ਸਿੰਘ ਪੰਨੂੰ ਜਿਲ੍ਹਾ ਸਮਾਜਿਕ …

Read More »

ਫੂਡ ਸੇਫ਼ਟੀ ਐਕਟ ਤਹਿਤ 2 ਮਹੀਨਿਆਂ `ਚ ਕੀਤੇ 6 ਲੱਖ ਦੇ ਜ਼ੁਰਮਾਨੇ – ਏ.ਡੀ.ਸੀ

ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਹੋਈ ਮੀਟਿੰਗ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਂਠ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲਖਬੀਰ ਸਿੰਘ ਭਾਗੋਵਾਲੀਆ ਜ਼ਿਲ੍ਹਾ ਸਿਹਤ ਅਫ਼ਸਰ, ਮੈਡਮ ਗਗਨਦੀਪ ਕੌਰ ਫੂਡ ਸੇਫਟੀ …

Read More »

ਡੀ.ਸੀ ਸੰਘਾ ਵਲੋਂ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਹਦਾਇਤ

ਪੁੱਠੇ ਰਸਤੇ ਆਉਂਦੇ ਰਾਹਗੀਰਾਂ ਦੇ ਕੋਲ ਖੜ ਕੇ ਕਟਵਾਏ ਚਲਾਨ ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੰਡੀਗੜ੍ਹ ਤੋਂ ਅੰਮ੍ਰਿਤਸਰ ਆਉਂਦੇ ਵਕਤ ਜਦ ਬਿਆਸ ਕਸਬੇ ਨੇੜੇ ਡਿਪਟੀ ਕਮਿਸ਼ਨਰ ਨੇ ਜੀ.ਟੀ ਰੋਡ ’ਤੇ ਗਲਤ ਪਾਸੇ ਜਾਂਦੇ ਲੋਕਾਂ ਨੂੰ ਵੇਖਿਆ ਤਾਂ ਉਨਾਂ ਉਥੇ ਖੜ੍ਹੇ ਪੁਲਿਸ ਕਰਮਚਾਰੀਆਂ ਨੂੰ ਬੁਲਾ ਕੇ ਇੰਨਾਂ ਸਕੂਟਰ, ਮੋਟਰਸਾਈਕਲ, ਟਰੱਕਾਂ ਆਦਿ ਨੂੰ ਰੁਕਵਾਇਆ ਅਤੇ ਮੌਕੇ ’ਤੇ ਹੀ ਪੁਲਿਸ …

Read More »

ਜਿਲ੍ਹਾ ਭੱਠਾ ਮਾਲਕ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਭੱਠਾ ਮਾਲਕ ਐਸ਼ੋਸੀਏਸਨ ਦੀ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਤਰਸੇਮ ਸਿੰਗਲਾ ਦੀ ਅਗਵਾਈ ਵਿੱਚ ਸਥਾਨਕ ਭੱਠਾ ਦਫਤਰ ਵਿਖੇ ਹੋਈ।ਇਸ ਮੌਕੇ ਬੋਲਦਿਆਂ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਕਾਰੋਬਾਰੀਆਂ ਨਾਲ ਵਾਅਦਾ ਖਿਲਾਫੀ ਕਰਨ ਦੀ ਨੀਤੀ ਦੇ ਵਿਰੋਧ ਵਿੱਚ ਭੱਠੇ ਅਗਲੇ ਸਾਲ ਦੀ 1 ਫਰਵਰੀ ਤੱਕ ਬੰਦ ਰੱਖਣ ਦਾ ਫੈਸ਼ਲਾ ਅਟੱਲ ਹੈ। …

Read More »

ਜਿਲ੍ਹਾ ਮਾਨਸਾ `ਚ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ/ ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਰੋਕ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ `ਤੇ ਅਸ਼ਲੀਲ ਪੋਸਟਰ ਲਗਾਉਣ `ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮਾਨਸਾ ਜਿਲ੍ਹੇ ਵਿਚ ਸਰਾਕਰੀ ਅਤੇ ਗੈਰ ਸਰਕਾਰੀ ਇਮਾਰਤਾਂ, …

Read More »

ਮਿਆਰੀ ਦੁੱਧ ਲਈ ਮੁਫ਼ਤ ਟੈਸਟਿੰਗ ਦਾ ਲਾਹਾ ਲੈਣ ਲੋਕ – ਡਿਪਟੀ ਡਾਇਰੈਕਟਰ ਡੇਅਰੀ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੋਕਾਂ ਨੂੰ ਘਰ ਵਿੱਚ ਵਰਤਣ ਲਈ ਗੁਣਵਤਾ ਭਰਪੂਰ ਦੁੱਧ ਲੈਣ ਲਈ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀ ਗਈ ਮੁਫ਼ਤ ਦੁੱਧ ਟੈਸਟਿੰਗ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਮਾਨਸਾ ਦੇ ਡਿਪਟੀ ਡਾਇਰੈਕਟਰ ਜਰਨੈਲ ਸਿੰਘ ਨੇ ਦੱਸਿਆ ਹੈ ਕਿ ਵਿਭਾਗ ਵਲੋਂ ਜ਼ਿਲ੍ਹਾ ਮਾਨਸਾ ਵਿੱਚ …

Read More »

ਬਹੁਜਨ ਕ੍ਰਾਂਤੀ ਮੋਰਚਾ ਤੇ ਸ਼਼੍ਰੋਮਣੀ ਅਕਾਲੀ ਦਲ (ਅ) ਨੇ ਕੱਢੀ ਪ੍ਰੀਵਰਤਨ ਯਾਤਰਾ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਕ੍ਰਾਂਤੀ ਮੋਰਚਾ ਦੇ ਰਾਸ਼ਟਰੀ ਸੰਯੋਜਕ ਮਾਨਯੋਗ ਵਾਮਨ ਮੇਸ਼ਰਾਮ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ 7 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਪ੍ਰੀਵਰਤਨ ਯਾਤਰਾ ਅੱਜ ਮਾਨਸਾ ਜਿਲੇ ਦੇ ਹਲਕਾ ਜੋਗਾ ਦੇ ਪਿੰਡ ਅਕਲੀਆ ਤੋਂ ਸ਼ੁਰੂ ਹੋ ਕੇ ਬੁਰਜ ਝਬਰ, ਬੁਰਜ ਢਿੱਲਵਾਂ, …

Read More »

ਬਲਵਿੰਦਰ ਸਿੰਘ (ਕਾਕਾ ਕੋਚ) ਨਗਰ ਕੌਂਸਲ ਬੁੱਢਲਾਡਾ ਦੇ ਨਵੇਂ ਪ੍ਰਧਾਨ ਬਣੇ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਗਰ ਕੌਂਸਲ ਦੇ ਦਫ਼ਤਰ ਵਿਖੇ ਐਸ.ਡੀ.ਐਮ ਬੁਢਲਾਡਾ ਆਦਿਤਿਆ ਅਚਾਲਵਾਲ ਦੀ ਦੇਖ-ਰੇਖ ਹੇਠ ਹੋਈ ਪ੍ਰਧਾਨਗੀ ਦੀ ਚੋਣ ਵਿੱਚ ਵਾਰਡ ਨੰਬਰ 8 ਤੋਂ ਕੌਂਸਲਰ ਬਲਵਿੰਦਰ ਸਿੰਘ (ਕਾਕਾ ਕੋਚ) ਨੂੰ ਨਗਰ ਕੌਂਸਲ ਬੁੱਢਲਾਡਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।

Read More »

ਅਧਿਆਪਕਾਂ ਨੂੰ ਤੁਰੰਤ ਪੱਕੇ ਕੀਤਾ ਜਾਵੇ – ਮਾਨਸ਼ਾਹੀਆ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ `ਚ ਕੀਤੀ ਵੱਡੀ ਕਟੌਤੀ ਦੀ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅਧਿਆਪਕਾਂ ਦੇ ਚੱਲ ਰਹੇ ਇਸ ਸੰਘਰਸ਼ ਸਬੰਧੀ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ।        ਉਹਨਾਂ ਕਿਹਾ ਕਿ ਅਧਿਆਪਕ ਵਰਗ ਨੂੰ …

Read More »