Tuesday, November 24, 2026

Daily Archives: October 18, 2018

ਪੰਜਾਬੀ ਸ਼ਾਇਰ ਰਾਮ ਸਿੰਘ ਚਾਹਲ ਅਤੇ ਦੇਵਨੀਤ ਦੀ ਯਾਦ `ਚ ਕਵੀ ਦਰਬਾਰ

ਭੀਖੀ/ਮਾਨਸਾ, 18 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਸ਼ਾਇਰ ਰਾਮ ਸਿੰਘ ਚਾਹਲ ਅਤੇ ਦੇਵਨੀਤ ਦੀ ਯਾਦ ਵਿੱਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਸਿੱਖਿਆ ਵਿਕਾਸ ਮੰਚ ਅਤੇ ਨੈਸ਼ਨਲ ਬੁੱਕ ਟਰੱਸਟ ਦਿੱਲੀ ਦੇ ਸਹਿਯੋਗ ਨਾਲ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਆਪਣੀਆਂ ਕਵਿਤਾਵਾਂ ਪੜਦਿਆਂ ਕਵੀਆਂ ਨੇ ਕੁਦਰਤ, ਸਮਾਜ ਅਤੇ ਆਪਣੇ ਸਵੈ ਨਾਲ ਜੁੜੀਆਂ ਸਾਂਝਾਂ ਨੂੰ ਵਿਅਕਤ ਕੀਤਾ।ਵੱਖ-ਵੱਖ ਪੰਜਾਬੀ ਕਵੀਆਂ ਨੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ।ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ …

Read More »

ਸ਼੍ਰੋਮਣੀ ਕਮੇਟੀ ਵਲੋਂ ਕਾਲਾ ਪਾਣੀ ਜੇਲ ਨਾਲ ਸਬੰਧਤ ਸਿੱਖਾਂ ਦੇ ਇਤਿਹਾਸ ਬਾਰੇ ਪੁਸਤਕ ਛਾਪਣ ਦਾ ਫੈਸਲਾ

ਪੰਜਾਬ ਬੋਰਡ ਦੀ ਪੁਸਤਕ ਵਿਚ ਸਿੱਖ ਇਤਿਹਾਸ ਦੀਆਂ ਗਲਤੀਆਂ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਨਾਲ ਸਬੰਧਤ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੇ ਮੁਕੰਮਲ ਇਤਿਹਾਸ ਦੀ ਖੋਜ ਭਰਪੂਰ ਪੁਸਤਕ ਸਮੇਤ ਵੱਖ-ਵੱਖ ਮੋਰਚਿਆਂ ਨੂੰ ਪੁਸਤਕ ਰੂਪ ਵਿਚ ਸੰਭਾਲਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ …

Read More »

ਡੀ.ਏ.ਵੀ ਕਾਲਜ ਵਿਖੇ ‘ਵਿਗਿਆਨ ਅਤੇ ਤਕਨਾਲੋਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਭਾਸ਼ਣ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਨੇ ‘ਵਿਗਿਆਨ ਅਤੇ ਤਕਨਾਲੌਜੀ ਵਿੱਚ ਨਵੀਨਤਾ‘ ਵਿਸ਼ੇ ‘ਤੇ ਵਿਸਥਾਰ ਭਾਸ਼ਣ ਕਰਵਾਇਆ।ਡਾ ਮਹਿੰਦਪਾਲ ਸਿੰਘ, ਪ੍ਰਿੰਸੀਪਲ ਮੁੱਖ ਵਕਤਾ ਦੇ ਤੌਰ ਤੇ ਪਹੁੰਚੇ। ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ, ਸਟਾਫ਼ ਸੈਕਟਰੀ ਮਹੇਸ਼ਇੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੇ.ਐਸ ਮਾਨ ਨੇ ਮੁੱਖ ਮਹਿਮਾਨ ਨੂੰ ਫੁੱਲਾਂ …

Read More »

ਕਵੀ ਸੁਰਜੀਤ ਗੱਗ `ਤੇ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਦਿੱਤਾ ਮੰਗ ਪੱਤਰ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਵਲੋਂ ਕਵੀ ਸੁਰਜੀਤ ਗੱਗ `ਤੇ ਧਾਰਾ 295 ਏ ਤਹਿਤ ਦਰਜ ਮੁਕੱਦਮਾ ਖਤਮ ਕਰਨ ਅਤੇ ਧਾਰਾ 295ਏ ਨੂੰ ਪੱਕੇ ਤੌਰ `ਤੇ ਰੱਦ ਕਰਨ ਸਬੰਧੀ ਗਵਰਨਰ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਤਹਿਸੀਲਦਾਰ ਬਠਿੰਡਾ ਨੂੰ ਮੈਮੋਰੰਡਮ ਦਿੱਤਾ ਗਿਆ। ਪ੍ਰਧਾਨ ਪ੍ਰਿੰ. ਬੱਗਾ ਸਿੰਘ, ਜਨਰਲ ਸਕੱਤਰ ਪ੍ਰਿਤਪਾਲ …

Read More »

93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਪੋਰਟਸ ਸਕੂਲ ਘੁੱਦਾ ਵਿਖੇ 93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ ਹੋ ਗਈ।ਚੈਪੀਅਨਸ਼ਿਪ ਵਿੱਚ ਗੈਸਟ ਆਫ ਆਨਰ ਸਾਕਸ਼ੀ ਸ਼ਾਹਨੀ ਏ.ਡੀ.ਸੀ ਅਤੇ ਸਪੈਸ਼ਲ ਗੈਸਟ ਦੇ ਤੌਰ `ਤੇ ਐਲ.ਆਰ ਨਈਅਰ ਪੰਹੁਚੇ।ਕੇ.ਪੀ.ਐਸ ਬਰਾੜ ਜਨਰਲ ਸੈਕਟਰੀ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਨੇ ਆਏ ਹੋਏ ਮਹਿਮਾਨਾਂ ਨੰੂ ਜੀ ਆਇਆ ਕਿਹਾ।ਵਿਸ਼ੇਸ਼ ਆਕਰਸ਼ਨ ਏਸ਼ੀਅਨ ਰਿਕਾਰਡ ਹੋਲਡਰ …

Read More »

ਸਰਕਾਰੀ ਪਾਲੀਟੈਕਨਿਕ ਕਾਲਜ ’ਚ ਹੋਏ ਕਵਿਤਾ ਗਾਇਨ ਮੁਕਾਬਲੇ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ਦੇ ਸਾਹਿਤਕ ਕਲੱਬ ਵਲੋਂ ਅੰਤਰ ਵਿਭਾਗੀ ਕਵਿਤਾ ਗਾਇਨ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ 17 ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।ਜਿਨ੍ਹਾਂ ਵਿਚੋਂ ਜ਼ਿਆਦਾਤਰ ਆਪਣੀਆਂ ਲਿਖੀਆਂ ਕਵਿਤਾਵਾਂ ਪੇਸ਼ ਕੀਤੀਆਂ।ਕਵਿਤਾਵਾਂ ਵੱਖ-ਵੱਖ ਸਮਾਜਿਕ ਮੁੱਦਿਆਂ ਤੰਦਰੁਸਤ ਪੰਜਾਬ, ਨਸ਼ਿਆਂ, ਦਹੇਜ, ਭਰੂਣ ਹੱਤਿਆ ਅਤੇ ਸਵੱਛਤਾ ਆਦਿ ਵਿਸ਼ਿਆਂ ’ਤੇ ਪੇਸ਼ ਕੀਤੀਆਂ। ਇਨ੍ਹਾਂ ਮੁਕਾਬਲਿਆਂ …

Read More »

ਬਾਬਾ ਫ਼ਰੀਦ ਕਾਲਜ ਦੇ ਨਾਂ ਰਹੀ ਖੇਤਰੀ ਯੁਵਕ ਤੇ ਲੋਕ ਮੇਲੇ ਦੀ ਓਵਰਆਲ ਟਰਾਫ਼ੀ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਆਯੋਜਿਤ ਕੀਤੇ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੌਰਾਨ ਵੱਖ-ਵੱਖ ਸਭਿਆਚਾਰਕ ਵੰਨਗੀਆਂ ਅਤੇ ਲੋਕ ਖੇਡਾਂ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਡਾਂਸ, ਕੋਮਲ ਕਲਾਵਾਂ ਅਤੇ …

Read More »

ਹਿੰਦੂ ਧਰਮ ਦੇ ਪਵਿੱਤਰ ਗ੍ਰੰਥਾਂ ਸਬੰਧੀ ਵਾਇਰਲ ਵੀਡੀਓ ਦੀ ਹਿੰਦੂ ਸ਼ਿਵ ਸੈਨਾ ਵਲੋਂ ਨਿਖੇਧੀ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਹਿੰਦੂ ਸ਼ਿਵ ਸੈਨਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਗੁਪਤਾ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਬੀਤੇ ਦਿਨੀਂ ਅੰਗਰੇਜ਼ੀ ਅਖਬਾਰ ਦੀ ਸਾਬਕਾ ਰਿਪੋਟਰ ਵਲੋਂ ਹਿੰਦੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਵਾਇਰਲ ਕਰਨ ਦੀ ਨਿਖੇਧੀ ਕੀਤੀ ਗਈ ਹੈ।ਉਕਤ ਮਹਿਲਾ ਵਲੋਂ 14 ਸਤੰਬਰ 2018 ਦੀ ਬਣਾਈ ਵੀਡੀਓ ‘ਚ ਸ਼ਰੇਆਮ ਹਿੰਦੂ …

Read More »

ਅਧਿਆਪਕਾਂ ਦੀਆਂ ਮੰਗਾਂ ਦੇ ਹੱਕ `ਚ ਭਰਾਤਰੀ ਜਥੇਬੰਦੀਆਂ ਵਲੋਂ ਰੋਸ ਮਾਰਚ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ, ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ ਅਤੇ ਪੀ.ਐਸ.ਐਸ.ਐਫ ਦੀਆਂ ਜਿਲ੍ਹਾ ਇਕਾਈਆਂ ਵਲੋਂ ਮਹੀਪਾਲ ਦੀ ਅਗਵਾਈ ‘ਚ ਪੰਜਾਬ ਸਰਕਾਰ ਖਿਲਾਫ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਚਿਲਡਰਨ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਬਜ਼ਾਰਾਂ ‘ਚ ਹੁੰਦਾ ਹੋਇਆ ਅੰਬੇਦਕਰ ਪਾਰਕ ਵਿਖੇ ਸੰਪੰਨ ਹੋਇਆ।ਧਰਨੇ ‘ਚ …

Read More »