ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਡਬਲਿਯੂ.ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਵਲੋਂ ਤ੍ਰਿਵੇਣੀ ਇੰਜਨੀਅਰਿੰਗ ਐਂਡ ਇੰਡਸਰੀਜ਼ ਕੰਪਨੀ ਖਿਲਾਫ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ, ਜਿਸ ਉਪਰੰਤ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਆਗੂ ਮੱਖਣ ਸਿੰਘ ਖਣਗਵਾਲ ਨੇ ਕਿਹਾ ਕਿ ਤ੍ਰਿਵੇਣੀ ਕੰਪਨੀ ਵਾਟਰ ਸਪਲਾਈ ‘ਤੇ ਸੀਵਰੇਜ਼ ਸਕੀਮਾਂ ‘ਤੇ ਕੰਮ ਕਰਦੇ …
Read More »Daily Archives: October 18, 2018
ਸ਼੍ਰੋਮਣੀ ਕਮੇਟੀ ਦੇ ਕੱਢੇ ਮੁਲਾਜ਼ਮਾਂ ਵਲੋਂ 20 ਅਕਤੂਬਰ ਨੂੰ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ
ਨੌਕਰੀ ਬਹਾਲੀ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਕਮੇਟੀ ਵੱਲੋਂ ਬੇਨਿਯਮੀਆਂ ਦਾ ਬਹਾਨਾ ਬਣਾ ਕੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮਾਂ ਵੱਲੋਂ ਆਪਣੀ ਨੌਕਰੀ ਨੂੰ ਬਹਾਲ ਕਰਵਾਉਣ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ‘ਤੇ ਦੋਸ਼ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਭੁੱਲਰ ਦੀ ਖੇਡਾਂ ਵਿੱਚ ਬੱਲੇ ਬੱਲੇ
ਮੁੱਖ ਮਹਿਮਾਨ ਬਲਰਾਜ ਸਿੰਘ ਬਾਜਵਾ ਨੇ ਦਿੱਤਾ ਪੰਜ ਹਜਾਰ ਦਾ ਦਾਨ ਬਟਾਲਾ, 17 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਿੱਖਆ ਵਿਭਾਗ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਤੇ ਖਾਸ ਕਰਕੇ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਨ ਲਈ ਖੇਡਾਂ ਦੀ ਵੀ ਬਹੁਤ ਮਹਾਨਤਾ ਹੈ ਇਸੇ ਮਿਸਨ ਦੀ ਪੂਰਤੀ ਵਾਸਤੇ ਸਿਖਿਆ ਵਿਭਾਗ ਵਲੋ ਖੇਡਾਂ ਵਿਚ ਵੀ ਬੱਚਿਆਂ ਨੂੰ ਪਰਪੱਕ ਬਣਾਉਣ ਵਾਸਤੇ ਉਪਰਾਲੇ ਜਾਰੀ ਹਨ, …
Read More »ਵਿਆਹ ਦੀ ਵਰੇਗੰਢ ਮੁਬਾਰਕ- ਸੁਭਾਸ਼ ਤੇ ਸੀਮਾ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਸੁਭਾਸ਼ ਤੇ ਸੀਮਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media