ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਪੰਥ ਰਤਨ, ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਸ਼ਰਧਾ …
Read More »Daily Archives: October 21, 2018
ਰੇਲ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ
ਬਟਾਲਾ, 20 ਅਕਤੂਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਲੋਕ ਭਲਾਈ ਸੇਵਾ ਸੁਸਾਇਟੀ ਪੰਜਾਬ ਦੇ ਮਾਝਾ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਉਮਰਪੁਰਾ ਨੇ ਅੰਮ੍ਰਿਤਸਰ ਵਿਚ ਵਾਪਰੇ ਰੇਲ ਹਾਦਸੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਸੁਸਇਟੀ ਦੇ ਪੰਜਾਬ ਪ੍ਰਧਾਨ ਕਾਬਲ ਸਿੰਘ ਕਾਹਲੋ ਤੇ ਹੋਰ ਅਹੁੱਦੇਦਾਰ ਜਲਦ ਪੀੜਤ ਪਰਿਵਾਰਾਂ ਨੂੰ ਮਿਲਣਗੇ।
Read More »ਵੱਖ-ਵੱਖ ਆਗੂਆਂ ਵਲੋਂ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੂੰ ਸੱਰਧਾਂਜਲੀਆਂ ਭੇਂਟ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸੁਖਜਿੰਦਰ ਸਿੰਘ ਸੁੱਖ ਔਜਲਾ ਦੇ ਸਤਿਕਾਰਯੋਗ ਜੀਜਾ ਅਤੇ ਉਘੇ ਕਾਰੋਬਾਰੀ ਰਮਿੰਦਰ ਸਿੰਘ ਰੰਮੀ ਦੇ ਸਾਲਾ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਹੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸਾਂਤੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨ੍ਹਾਂ ਦੇ …
Read More »ਭਿਆਨਕ ਰੇਲ ਹਾਦਸੇ ਦੀ ਉਚ ਪੱਧਰੀ ਜਾਂਚ ਪੜਤਾਲ ਕਰਵਾਈ ਜਾਵੇ – ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਨੂੰ ਅਸਤੀਫਾ ਦੇ ਚੁੱਕੇ ਗਿਆਨੀ ਗੁਰਬਚਨ ਸਿੰਘ ਨੇ ਜੌੜਾ ਫਾਟਕ ਨੇੜੇ ਦੁਸ਼ਿਹਰੇ ਦੇ ਤਿਉਹਾਰ ਸਮੇਂ ਰਾਵਣ ਦਹਿਨ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਭਿਆਨਕ ਰੇਲ ਹਾਦਸੇ ਦੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਮ੍ਰਿਤਕਾਂ …
Read More »
Punjab Post Daily Online Newspaper & Print Media