ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ ਆਪਣਾ ‘125ਵਾਂ ਸਥਾਪਨਾ ਦਿਵਸ’ ਮਨਾਇਆ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ …
Read More »Daily Archives: October 23, 2018
ਰੇਲ ਹਾਦਸੇ ਦੀ ਮੈਜਿਸਟਰੇਟੀ ਜਾਂਚ ਸ਼ੁਰੂ
ਪਾਰਦਰਸ਼ੀ ਹੋਵੇਗੀ ਰੇਲ ਹਾਦਸੇ ਦੀ ਜਾਂਚ – ਕਮਿਸ਼ਨਰ ਜਲੰਧਰ ਡਵੀਜਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿਛਲੇ ਦਿਨੀਂ ਹੋਏ ਭਿਆਨਕ ਰੇਲ ਹਾਦਸੇ ਦੀ ਜਾਂਚ ਅੱਜ ਬੀ:ਪਰੁਸ਼ਾਰਥਾ ਕਮਿਸ਼ਨਰ ਜਲੰਧਰ ਡਵੀਜਨ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧ ਵਿੱਚ ਅੱਜ ਪਰੁਸ਼ਾਰਥਾ ਨੇ ਦਫਤਰ ਨਗਰ ਸੁਧਾਰ ਟਰੱਸਟ ਅੰਮਿ੍ਰਤਸਰ ਵਿਖੇ ਜਾਂਚ ਲਈ ਪੁਲਿਸ ਕਮਿਸ਼ਨਰ ਐਸ:ਸ੍ਰੀਵਾਸਤਵਾ, ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ, ਕਮਿਸ਼ਨਰ …
Read More »ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਲੰਟੀਅਰਾਂ ਨੇ ਮਾਪਿਆਂ ਨਾਲ ਮਿਲਾਇਆ ਰੇਲ ਹਾਦਸੇ ਦੌਰਾਨ ਚਾਰ ਬੱਚਿਆਂ ਨੂੰ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰੇਲ ਹਾਦਸੇ ਵਿਚ ਵਿਛੜੇ ਚਾਰ ਬੱਚਿਆਂ ਨੂੰ ਮਾਪਿਆਂ ਨਾਲ ਮਿਲਾ ਕੇ ਵੱਡੀ ਨੇਕੀ ਦਾ ਕੰਮ ਰਾਹਤ ਕਾਰਜਾਂ ਵਿਚ ਕੀਤਾ ਹੈ। ਜਿਉਂ ਹੀ ਹਾਦਸਾ ਵਾਪਰਿਆ ਜਸਟਿਸ ਟੀ.ਪੀ.ਐਸ ਮਾਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਅਤੇ ਹਦਾਇਤਾਂ ਮੁਤਾਬਕ ਪੰਜਾਬ ਰਾਜ …
Read More »ਜਾਖੜ ਅਤੇ ਸਿੱਧੂ ਨੇ ਅੱਜ ਫਿਰ ਹਸਤਪਾਲ ਜਾ ਕੇ ਪੁੱਛਿਆ ਮਰੀਜਾਂ ਦਾ ਹਾਲ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਮੁੜ ਹਸਪਤਾਲਾਂ ਵਿੱਚ ਜਾ ਕੇ ਇਲਾਜ ਅਧੀਨ ਰੇਲ ਹਾਦਸੇ ਦੇ ਪੀੜਤ ਵਿਅਕਤੀਆਂ ਦਾ ਹਾਲ ਪੁਛਿਆ। ਦੋਵਾਂ ਆਗੂਆਂ ਨੇ ਜਿੱਥੇ ਮਰੀਜਾਂ ਅਤੇ ਉਨਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ, ਉਥੇ ਇਲਾਜ ਦੌਰਾਨ ਪੇਸ਼ ਆਉਣ ਵਾਲੀ ਸਮੱਸਿਆ ਬਾਰੇ ਵੀ ਪੁੱਛਿਆ, ਪਰ ਕਿਸੇ ਵੀ ਮਰੀਜ …
Read More »21 ਪੀੜਤ ਪਰਿਵਾਰਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਚੈਕ
ਸਰਕਾਰ ਹਰ ਪਰਿਵਾਰ ਦੇ ਮੁੜ ਵਸੇਬੇ ਲਈ ਵਚਨਬੱਧ-ਬ੍ਰਹਮ ਮਹਿੰਦਰਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿਚ ਹਰੇਕ ਮਿ੍ਰਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ …
Read More »ਕਈ ਸਵਾਲਾਂ ਨੂੰ ਜਨਮ ਦਿੰਦੀ ਹੈ ਰੇਲਵੇ ਦੀ ਕਲੀਨ ਚਿੱਟ – ਜਾਖੜ
ਸਿੱਧੂ ਨੇ ਚੁੱਕਿਆ ਪੀੜਤ ਪਰਿਵਾਰਾਂ ਦੇ ਬੱਚਿਆਂ ਤੇ ਬੁਜ਼ਰਗਾਂ ਦੀ ਸੰਭਾਲ ਦਾ ਜ਼ਿੰਮਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਰੇਲ ਹਾਦਸੇ ਵਿਚ ਮਾਰੇ ਗਏ 58 ਲੋਕਾਂ ਅਤੇ ਇੰਨੀ ਹੀ ਤਦਾਦ ਵਿਚ ਜ਼ਖਮੀ ਹੋਏ ਲੋਕਾਂ ’ਤੇ ਕੁੱਝ ਨੇਤਾਵਾਂ ਵੱਲੋਂ ਖੇਡੀ ਜਾ ਰਹੀ ਰਾਜਨੀਤੀ ਨੂੰ ਸਿਰੇ ਦੀ ਘਟੀਆ ਕਰਾਰ ਦਿੰਦੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ …
Read More »ਲਵਾਰਿਸ ਵਿਅਕਤੀ ਦੀ ਲਾਸ਼ ਮਿਲੀ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਦੁਰਗਿਆਨਾ ਮੰਦਰ ਚੌਂਕੀ ਇੰਚਾਰਜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਅਕਤੂਬਰ 2018 ਨੂੰ ਅੰਧ ਵਿਦਿਆਲਿਆ ਸਕੂਲ ਨੇੜੇ ਲੋਹਗੜ ਚੌਂਕ ਵਿਖੇ ਇੱਕ ਵਿਅਕਤੀ ਦੀ ਅਚਾਨਕ ਕੁਦਰਤੀ ਮੌਤ ਹੋ ਗਈ ਸੀ।ਇਸ ਦੇ ਵਾਰਸਾਂ ਦਾ ਅਤੇ ਤੱਕ ਕੋਈ ਪਤਾ ਨਹੀਂ ਲੱਗਾ। ਬੁਲਾਰੇ ਨੇ ਦੱਸਿਆ ਕਿ ਲਾਸ਼ ਦੀ ਸਨਾਖਤ ਕਰਨ ਲਈ ਉਸ ਦੀ ਲਾਸ਼ …
Read More »ਛੀਨਾ ਨੇ ਰੇਲ ਹਾਦਸੇ ਦੇ ਮ੍ਰਿਤਕ ਪਰਿਵਾਰਾਂ ਦੇ ਗ੍ਰਹਿ ਪਹੁੰਚ ਕੇ ਵੰਡਾਇਆ ਦੁੱਖ
ਕਿਹਾ ਸਬੂਤਾਂ ਦੇ ਬਾਵਜ਼ੂਦ ਵੀ ਦੋਸ਼ੀਆਂ ਨੂੰ ਬਚਾਉਣ ’ਚ ਜੁੱਟਿਆ ਪ੍ਰਸ਼ਾਸਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਜੌੜਾ ਫਾਟਕ ਵਿਖੇ ਰੇਲ ਹਾਦਸੇ ’ਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ’ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ …
Read More »ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ
ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ …
Read More »Punjab CM reviews Amritsar Situation From Tel Aviv Through Video Conference
Orders Quick Disbursement of Relief, all Steps To Maintain Law & Order Tel Aviv/Amritsar, Oct. 22 (Punjab Post Burea) – Punjab Chief Minister Captain Amarinder Singh on Monday reviewed the Amritsar situation from Tel Aviv, Israel, through a video conference, and directed the officials to ensure quick and effective disbursement of relief and compensation to the victims and their families, …
Read More »
Punjab Post Daily Online Newspaper & Print Media