ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਗਰੀ ’ਚ ਜੌੜਾ ਫਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਰਾਜਦੀਪ ਸਿੰਘ ਨੇ ਅਰਦਾਸ …
Read More »Daily Archives: October 24, 2018
ਝੰਡੀ ਦੀ ਕੁਸ਼ਤੀ `ਚ ਕਮਲਜੀਤ ਡੂਮਛੇੜੀ ਨੇ ਅਮੀਨ ਸੀ.ਆਰ.ਪੀ.ਐਫ ਨੂੰ ਕੀਤਾ ਚਿੱਤ
ਸਮਰਾਲਾ, 23 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਦੇ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੇਦ ਚੌਧਰੀ, ਟੋਨੀ ਚੌਧਰੀ ਨੇ ਦੱਸਿਆ ਕਿ ਕਿ ਇਸ ਕੁਸ਼ਤੀ ਦੰਗਲ ਵਿੱਚ ਵੱਖ ਵੱਖ ਅਖਾੜਿਆਂ ਦੇ 150 ਦੇ ਕਰੀਬ ਨਾਮੀ ਪਹਿਲਵਾਨਾਂ …
Read More »6 ਘੰਟੇ ਚੱਲਿਆ ਰਚਨਾਵਾਂ ਦਾ ਦੌਰ, ਰਚਨਾਵਾਂ ਤੇ ਕੀਤੀ ਗਈ ਨਿੱਠ ਕੇ ਚਰਚਾ’
ਸਾਬਕਾ ਜਨਰਲ ਸਕੱਤਰ ਜਗਦੀਸ਼ ਨੀਲੋਂ ਨੂੰ ਸਮਰਪਿਤ ਕੀਤੀ ਸਭਾ ਦੀ ਮੀਟਿੰਗ ਸਮਰਾਲਾ, 23 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਕੀਤੀ ਗਈ।ਸਭ ਤੋਂ ਪਹਿਲਾਂ ਪਿਛਲੇ ਮਹੀਨੇ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਭਾ ਦੇ ਜਰਨਲ ਸਕੱਤਰ ਜਗਦੀਸ਼ ਨੀਲੋਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ …
Read More »ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੋਏ ਸ਼ਾਇਰ ਦੇਵ ਦਰਦ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਹਿਤ ਸਭਾ ਪੰਜਾਬੀ ਵਿਭਾਗ ਵਲੋਂ ਆਪਣੇ ਕਾਲਜ ਦੇ ਵਿਦਿਆਰਥੀਆਂ ’ਚ ਸਾਹਿਤਕ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਸਾਹਿਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ।ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪ੍ਰਸਿੱਧ ਸ਼ਾਇਰ ਦੇਵ ਦਰਦ ਦਾ ਵਿਦਿਆਰਥੀਆਂ ਨਾਲ ਰੂ-ਬਰੂ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਹਿਮਾਨ ਸ਼ਾਇਰ ਨੂੰ ਜੀ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੈਂਕ ਨਿਯਮਾਂ ਬਾਰੇ ਸੈਮੀਨਾਰ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਵੱਲੋਂ ਬੈਂਕ ਦੇ ਨਿਯਮਾਂ ਸਬੰਧੀ ‘ਬੈਸੇਲ ਨੋਰਮਜ਼’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਤੋਂ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in> `ਤੇ ਉਪਲਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਇਸ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ / ਹਾਲ ਟਿਕਟ ਹਰੇਕ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ …
Read More »Roll Numbers of Regular & Private students on GNDU Website
Amritsar, Oct. 23 (Punjab Post Bureau) – The students appearing in November/December-2018 semester examinations of Guru Nanak Dev University as regular and private candidates are hereby informed that Roll Numbers/Hall Tickets are available on University website i.e. www.gndu.ac.in. The students can download their Roll Numbers/Hall Tickets and must bring along with them while appearing for examinations.
Read More »ਰੇਲ ਹਾਦਸੇ ਦੇ 8 ਹੋਰ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈਕ ਦਿੱਤੇ
ਕੈਬਨਿਟ ਮੰਤਰੀ ਸਰਕਾਰੀਆ, ਧਰਮਸੋਤ ਤੇ ਸਿੱਧੂ ਨੇ ਪੀੜ੍ਹਤਾਂ ਨੂੰ ਦਿੱਤੀ ਧਰਵਾਸ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀਤੇ ਦਿਨੀ ਜੌੜਾ ਫਾਟਕ ਰੇਲ ਹਾਦਸੇ ਵਿਖੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਲਗਾਤਾਰ ਸਾਰ ਲਈ ਜਾ ਰਹੀ ਹੈ ਅਤੇ ਰੇਲ ਹਾਦਸੇ ਦੇ 8 ਹੋਰ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ ਅੱਜ ਸੂਬਾ ਸਰਕਾਰ ਵਲੋਂ 5-5 ਲੱਖ ਰੁਪਏ …
Read More »ਰੇਲ ਹਾਦਸੇ ਦੇ ਚਸ਼ਮਦੀਦ 25 ਤੇ 29 ਅਕਤੂਬਰ ਨੂੰ ਦਰਜ਼ ਕਰਵਾ ਸਕਦੇ ਹਨ ਆਪਣੇ ਬਿਆਨ – ਪੁਰਸ਼ਾਰਥ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਸ਼ਹਿਰੇ ਦੇ ਤਿਉਹਾਰ ਮੌਕੇ ਜੌੜਾ ਫਾਟਕ ਵਿਖੇ ਵਾਪਰੇ ਰੇਲ ਹਾਦਸੇ ਦੀ ਸਚਾਈ ਨੂੰ ਲੱਭਣ ਲਈ ਪੰਜਾਬ ਸਰਕਾਰ ਵਲੋਂ ਮੈਜਿਸਟਰੇਟ ਇੰਨਕੁਆਰੀ ਦੇ ਜੋ ਹੁਕਮ ਜਾਰੀ ਕੀਤੇ ਗਏ ਸਨ, ਉਹ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਹਾਦਸੇ ਦੀ ਮੈਜਿਸਟਰੇਟ ਇਨਕੁਆਰੀ ਕਰਨ ਲਈ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ.ਪੁਰਸ਼ਾਰਥ ਆਈ.ਏ.ਐਸ ਨੂੰ ਸਪੈਸ਼ਲ ਕਾਰਜਕਾਰੀ …
Read More »ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਜਿਲ੍ਹਾ ਪੱਧਰੀ ਟੂਰਨਾਮੈੈਂਟ
ਹਾਕੀ ਅੰਡਰ 14 ਤੇ 18 ਦੇ ਮੁਕਾਬਲੇ ਸਮਾਪਤ- ਕਬੱਡੀ ਲੜਕੇ ਦੇ ਮੁਕਾਬਲਿਆਂ ਦੀ ਸ਼ੁਰੂਆਤ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ, ਡਾਇਰੈਕਟਰ ਸਪੋਰਟਸ ਪੰਜਾਬ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਨੂੰ ਸਮਰਪਿਤ, ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅਤੇ ਜਨਰਲ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ …
Read More »
Punjab Post Daily Online Newspaper & Print Media