ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲਾ ਪੱਧਰ `ਤੇ 9 ਤੇ 13 ਅਕਤੂੁਬਰ ਨੂੰ ਹਿੰਦੀ ਸਮੂਹ ਗਾਨ ਅਤੇ ਸੰਸਕ੍ਰਿਤ ਸਮੂਹ ਗਾਨ ਆਦਿ ਵੱਖ-ਵੱਖ ਦੌਰ ਵਿੱਚ ਦੋ ਸਮੂਹ ਗਾਨ ਮੁਕਾਬਲੇ ਅਯੋਜਿਤ ਕੀਤੇ ਗਏ।9 ਅਕਤੂਬਰ ਨੂੰ 12 ਟੀਮਾਂ ਅਤੇ 13 ਅਕਤੂਬਰ ਨੂੰ 14 ਟੀਮਾਂ ਨੇ ਮੁਕਾਬਲੇ ਵਿੱਚ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਨੇ ਦੋਵਾਂ ਮੁਕਾਬਲਿਆਂ ਵਿੱਚ …
Read More »Daily Archives: October 24, 2018
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਜਿੱਤੀ ਜੀ.ਐਨ.ਡੀ.ਯੂ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਟੈਨਿਸ ਟੀਮ ਨੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿੱਖੇ 28 ਤੋਂ 30 ਸਤੰਬਰ ਤੱਕ ਜੀ.ਐਨ.ਡੀ.ਯੂ ਇੰਟਰ ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਕਾਲਜ ਟੀਮ ਨੇ ਕੇ.ਐਮ.ਵੀ ਕਾਲਜ ਜਲੰਧਰ ਅਤੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾਂ ਕੇ ਸ਼ਾਨਦਾਰ ਜਿੱਤ ਦਰਜ਼ ਕੀਤੀ ਜੇਤੂ ਟੀਮ ਦੀਆਂ …
Read More »ਜ਼ਿਲਾ ਪ੍ਰਸ਼ਾਸਨ ਨੇ ਬੀ.ਐਸ.ਐਫ ਜਵਾਨ ਸਿਮਰਦੀਪ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਥਾਨਕ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਸਿਮਰਦੀਪ ਸਿੰਘ (27) ਜੋ ਕਿ ਬੀ.ਐਸ.ਐਫ. ਵਿੱਚ ਭਰਤੀ ਹੋ ਕੇ ਮਿਜੋਰਮ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ਬੀਤੇ ਕੱਲ ਮੌਤ ਹੋਣ `ਤੇ ਸਮੁੱਚੇ ਬਟਾਲਾ ਵਾਸੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੁੱਖ ਦੀ ਘੜੀ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਅਤੇ ਤਹਿਸੀਲਦਾਰ ਬਟਾਲਾ ਅਰਵਿੰਦ ਸਲਵਾਨ …
Read More »ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਿਹਾ ਹੈ `ਰੱਬ ਦਾ ਦੂਤ` ਲਾਲੀ ਦਾਲਮ
30 ਤੋਂ ਵੱਧ ਲੋਕਾਂ ਦੀ ਜਾਨ ਬਚਾਈ ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਕਿਸੇ ਦੀ ਜਾਨ ਬਚਾਉਣਾ ਸਭ ਤੋਂ ਵੱਡਾ ਪਰਉਪਕਾਰ ਮੰਨਿਆ ਗਿਆ ਹੈ ਅਤੇ `ਰੱਬ ਦੇ ਦੂਤ` ਬਣ ਕੇ ਔਖੀ ਘੜੀ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਇਹ ਨੇਕ ਕਾਰਜ ਵਿਰਲਿਆਂ ਦੇ ਹਿੱਸੇ ਹੀ ਆਉਂਦਾ ਹੈ।ਪਿੰਡ ਦਾਲਮ ਦਾ ਨੌਜਵਾਨ ਹਰਪ੍ਰੀਤ ਸਿੰਘ ਲਾਲੀ ਜੋ ਕਿ ਕਿੱਤਾ ਤਾਂ ਖੇਤੀਬਾੜੀ ਦਾ …
Read More »ਸੂਬਾ ਸਰਕਾਰ ਵਲੋਂ ਪਰਾਲੀ ਸਾੜਣੋਂ ਰੋਕਣ ਤੇ ਜਾਗਰੂੂਕਤਾ ਮੋਬਾਈਲ ਐਪ ਜਾਰੀ – ਫਤਹਿ ਬਾਜਵਾ
ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜ਼ੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਤਿੰਨ ਮੋਬਾਈਲ ਐਪ ਜਾਰੀ ਕੀਤੇ ਗਏ ਹਨ। ਪਰਾਲੀ ਸਾੜਣ ਨਾਲ ਮਨੁੱਖੀ ਸਿਹਤ, ਵਾਤਾਵਰਣ ਅਤੇ ਭੌਂਅ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਖੇਤੀਬਾੜ਼ੀ ਵਿਭਾਗ ਵਲੋਂ ਇਸ ਸਮੱਸਆ ਬਾਰੇ ਲੋਕਾਂ …
Read More »
Punjab Post Daily Online Newspaper & Print Media