Tuesday, November 24, 2026

Daily Archives: October 25, 2018

ਇਮਾਨਦਾਰੀ ਜਿੰਦਾ ਹੈ – ਬੈਂਕ ਦੇ ਹੈਡ ਕੈਸ਼ੀਅਰ ਨੇ ਮੋੜੇ 10000 ਰੁਪਏ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਸਰਦੂਲਗੜ੍ਹ ਵਿਖੇ ਮਦਨ ਲਾਲ ਵਾਸੀ ਕਾਹਨੇਵਾਲਾ ਪੈਸੇ ਜਮਾਂ ਕਰਵਾਉਣ ਆਇਆ ਸੀ, ਪਰ ਉਹ ਭੁਲੇਖੇ ਨਾਲ ਵੱਧ ਪੈਸੇ ਦੇ ਕੇ ਚਲਾ ਗਿਆ।       ਬੈਂਕ ਦੇ ਹੈਡ ਕੈਸ਼ੀਅਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਦਨ ਲਾਲ ਵਾਸੀ ਕਾਹਨੇਵਾਲਾ ਬੈਂਕ ਵਿੱਚ ਪੈਸੇ ਜਮਾਂ ਕਰਵਾਉਣ ਆਇਆ ਸੀ ਤੇ ਭੁਲੇਖੇ ਨਾਲ …

Read More »

ਸੀ.ਪੀ.ਐਫ ਯੂਨੀਅਨ ਕਰੇਗੀ ਸੰਸਦ ਮੈਂਬਰਾਂ ਦੇ ਦਫਤਰ ਅੱਗੇ ਭੁੱਖ ਹੜਤਾਲ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਬਾਲ ਭਵਨ ਵਿਖੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਮਾਨਸਾ ਇਕਾਈ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2014 ਤੋਂ ਬਾਅਦ ਸਾਰੇ ਸਰਕਾਰੀ ਕਰਮਚਾਰੀਆਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਜੋ ਕਿ ਸਰਾਸਰ ਗਲਤ ਹੈ।ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਾਡੇ ਹੱਕਾਂ `ਤੇ ਡਾਕਾ ਮਾਰਿਆ ਅਤੇ ਸਾਡੀ …

Read More »

ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਮਿਸ ਅਪਨੀਤ ਰਾਇਤ ਆਈ.ਏ.ਐਸ ਜੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਸਵ: ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ ਹੋਏ।ਲੀਗ ਮੈਚ ਦੌਰਾਨ ਕੈਂਬਰਿਜ ਸਕੂਲ ਅਤੇ ਮਾਨਸ਼ਾਹੀਆ ਇਲੈਵਨ ਦੀਆਂ ਟੀਮਾਂ ਵਿਚਕਾਰ ਬਹੁਤ ਹੀ ਰੌਚਕ ਮੁਕਾਬਲਾ …

Read More »

ਰੇਲ ਹਾਦਸੇ ਦੇ 9 ਹੋਰ ਪੀੜ੍ਹਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ

 ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਰਕਾਰੀਆ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਇਆ     ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਜੌੜਾ ਫਾਟਕ ਰੇਲ ਹਾਦਸੇ ਦੇ 9 ਹੋਰ ਪੀੜ੍ਹਤ ਪਰਿਵਾਰਾਂ ਨੂੰ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ …

Read More »

ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਮੁੜ ਪੁੱਛਿਆ ਮਰੀਜ਼ਾਂ ਦਾ ਹਾਲ

ਰੇਲ ਹਾਦਸੇ ਵਾਲੇ ਦਿਨ ਤੋਂ ਹੀ ਅੰਮ੍ਰਿਤਸਰ ਬੈਠੇ ਹਨ ਸਿਹਤ ਮੰਤਰੀ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਅਤੇ ਅਮਨਦੀਪ ਹਸਪਤਾਲ ਗਏ।ਉਨਾਂ ਮਰੀਜਾਂ ਨੂੰ ਮਿਲ ਰਹੇ ਇਲਾਜ ਬਾਰੇ ਪੁੱਛਿਆ ਤੇ ਡਾਕਟਰਾਂ ਕੋਲੋਂ ਉਨਾਂ ਦੀ …

Read More »

ਰਾਮਤੀਰਥ ਵਿਖੇ ਛੇਤੀ ਬਣਾਏ ਜਾਵੇਗੀ ਆਈ.ਟੀ.ਆਈ- ਸਿੱਧੂ

ਨਾ ਭਾਰਤ ਸਵੱਛ ਹੋਇਆ ਤੇ ਨਾ ਸਫਾਈ ਕਰਮੀਆਂ ਦੀ ਸੁਣੀ ਗਈ – ਵੇਰਕਾ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਆਦਿ ਕਵੀ ਭਗਵਾਨ ਵਾਲਮੀਕ ਦੇ ਰਾਜ ਪੱਧਰੀ ਸਮਾਗਮ, ਜੋ ਕਿ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਇਆ, ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਹਾਂਪੁਰਖਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਨਸੀਹਤ …

Read More »

ਓ.ਐਸ.ਡੀ ਬਾਵਾ ਸੰਧੂ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਸਿੱਧੀ ਸਹਾਇਤਾ ਲਈ ਮੁਹਿਮ ਸ਼ੁਰੂ

ਰੋਟਰੀ ਕਲੱਬਾਂ ਦੇ ਸਹਿਯੋਗ ਨਾਲ ਘਰਾਂ `ਚ ਜਾ ਕੇ ਦਿੱਤਾ ਜਾਵੇਗਾ 2 ਮਹੀਨੇ ਦਾ ਰਾਸ਼ਨ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਸੀ.ਐਮ ਕੈਂਪਸ ਅੰਮ੍ਰਿਤਸਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨਿੱਜੀ ਤੋਰ `ਤੇ ਸਮਾਜ ਸੇਵੀ ਸੰਸਥਾਵਾਂ, ਰੋਟਰੀ ਕਲੱਬਾਂ, ਸਮਾਜ ਸੇਵਕਾਂ, ਵਲੰਟੀਅਰਾਂ ਅਤੇ ਵੱਖ ਵੱਖ ਮਾਹਿਰ ਪ੍ਰੋਫੇਸ਼ਨਲਾਂ, ਡਾਕਟਰਾਂ ਅਤੇ ਸਿਵਲ ਆਗੂਆਂ ਨਾਲ ਮਿਲ …

Read More »

ਅੰਤਰਰਾਸ਼ਟਰੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ – ਤਰਸੇਮ ਸਿੰਘ ਡੀ.ਸੀ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੱਲ ਰਹੇ ਜਿਲ੍ਹਾ ਪੱਧਰ `ਤੇ ਖੇਡ ਮੁਕਾਬਲੇ ਜੋ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਹਨ।ਜਿਸ ਵਿਚ 25 ਸਾਲ ਤੋਂ ਘੱਟ ਲੜਕਿਆਂ ਦੇ ਮੁਕਾਬਲੇ ਜਨਰਲ ਸ਼ਾਮ ਸਿੰਘ ਅਟਾਰੀ ਦੀ ਯਾਦ ਨੂੰ ਸਮਰਪਿਤ ਸਨ ਨੂੰ ਅੱਜ ਅਟਾਰੀ ਵਿਖੇ ਮਨਾਏ ਗਏ।     ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਮੁੱਖ …

Read More »

ਬਿਨਾਂ ਲਾਇਸੰਸ ਪਟਾਕਿਆਂ ਦੀ ਵਿਕਰੀ/ ਸਟਾਕ ਕਰਨ `ਤੇ ਰੋਕ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਜਾਂ ਸਟਾਕ ਕਰਨ `ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਕਰਦਾ ਹੈ। ਇਸ ਹੁਕਮ ਵਿੱਚ …

Read More »