ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਸੁਖਬੀਰ ਸਿੰਘ) – ਦੁਸਿਹਰੇ ਵਾਲੇ ਦਿਨ ਜੌੜੇ ਫਾਟਕ ਵਿਖੇ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਜਿੱਥੇ ਕਈ ਜਾਨਾਂ ਗਈਆਂ, ਉਥੇ ਕਈ ਵਿਅਕਤੀ ਜ਼ਖਮੀ ਵੀ ਹੋਏ, ਜਿੰਨਾ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ।ਇਸ ਤੋਂ ਇਲਾਵਾ ਵੱਖ-ਵੱਖ ਲੋਕਾਂ ਵੱਲੋਂ ਪਰਿਵਾਰ ਦੇ ਮੈਂਬਰ ਗੁੰਮ ਹੋਣ ਦੀਆਂ ਖ਼ਬਰਾਂ ਵੀ ਪ੍ਰਾਪਤ ਹੋ ਰਹੀਆਂ ਹਨ, ਪਰ ਇਨਾਂ ਵਿਚੋਂ ਕਿਸੇ ਨੇ ਵੀ ਅਜੇ …
Read More »Daily Archives: October 25, 2018
ITI institute to be established at Ramtirh with Rs. 10 crore – Sidhu
Amritsar, Oct. 24 (Punjab Post Bureau) – Exhorting the people to follow the teachings of Bhagwan Valmiki ji to further strengthen the society on moral principles, Punjab local bodies minister Navjot Singh Sidhu today said that only following of such teachings could make the people able to create society based on principles of equality and brotherhood. While addressing the …
Read More »ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲਬਧ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ :www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ …
Read More »Date-sheets of Regular & Private examinations on GNDU Website
Amritsar, Oct. 24 (Punjab Post Bureau) – The students appearing in November/December-2018 semester examinations of Guru Nanak Dev University as regular and private candidates are hereby informed that date-sheets (instead of Roll Numbers/Hall Tickets) are available on University website i.e. www.gndu.ac.in. Roll Numbers/Hall Tickets would be uploaded on the website shortly. Students are advised to visit the website regularly for updates …
Read More »ਖਾਲਸਾ ਕਾਲਜ ਵੂਮੈਨ ਵਿਖੇ ਜਨ ਚੇਤਨਾ ਪੁਸਤਕ ਵੈਨ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਜਨ ਚੇਤਨਾ’ ਪੁਸਤਕ ਵੈਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਸੀ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਦਿਆਰਥਣਾਂ ’ਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਸਬੰਧੀ ਲਗਾਈ ਗਈ।ਇਸ ਪ੍ਰਦਰਸ਼ਨੀ ’ਚ ਪ੍ਰਸਿੱਧ ਲੇਖਕਾਂ, ਇਤਿਹਾਸਕਾਰਾਂ, ਸ਼ਹੀਦਾਂ ਅਤੇ ਰੂਸੀ ਲੇਖਕਾਂ ਦੀਆਂ ਕਿਤਾਬਾਂ ਦਾ ਸਮੁੱਚਾ ਜਖ਼ੀਰਾ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ …
Read More »ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ਲਿੰਗ ਸਮਾਨਤਾ’ ਵਿਸ਼ੇ ’ਤੇ ਲੈਕਚਰ
ਜੈਂਡਰ ਬਰਾਬਰੀ ਨੂੰ ਵਿਹਾਰ ’ਚ ਢਾਲਣ ਦੀ ਜਰੂਰਤ – ਡਾ. ਮਹਿਲ ਸਿੰਘ ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਲੜਕੇ ਅਤੇ ਲੜਕੀ ਦੇ ਭੇਦਭਾਵ ਤੋਂ ਉਪਰ ਉੱਠ ਕੇ ਸਮਾਨਤਾ ਦੇ ਉਦੇਸ਼ ਨਾਲ ਬਣਾਏੇ ਜੈਂਡਰ ਚੈਂਪੀਅਨਜ਼ ਕਲੱਬ ਵੱਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਇਸ ਭਾਸ਼ਣ …
Read More »ਖਾਲਸਾ ਕਾਲਜ ਵਿਖੇ ‘ਇਨੋਵੈਸ਼ਨ ਐਂਡ ਐਪਲੀਕੈਸ਼ਨ ਆਫ਼ ਮੈਥਮੈਟਿਕਸ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਪਹਿਲਾ ਨੈਸ਼ਨਲ ਇਨੋਵੈਸ਼ਨ ਐਂਡ ਐਪਲੀਕੈਸ਼ਨ ਆਫ਼ ਮੈਥਮੈਟਿਕਸ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਐਡੀਸ਼ਨਲ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀ ਆਪਣੀ …
Read More »ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੀਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ।ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ।ਡਾ. …
Read More »ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਸ਼ੁਰੂ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਦਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਸ਼ੁਰੂ ਹੋ ਗਈ ਹੈ ਅਤੇ ਸ਼੍ਰੋਮਣੀ …
Read More »
Punjab Post Daily Online Newspaper & Print Media