ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦੀਪਮਾਲਾ ਦਾ ਨਜ਼ਾਰਾ।
Read More »Daily Archives: October 26, 2018
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ।ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ’ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਬੀਤੇ …
Read More »ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵਲੋਂ ਵਰੋਸਾਏ 52 ਕਿੱਤਾਕਾਰਾਂ ਦਾ ਕੀਤਾ ਸਨਮਾਨ
ਪੰਜ ਪ੍ਰਮੁੱਖ ਸ਼ਖ਼ਸੀਅਤਾਂ ਤੇ 52 ਸਕੂਲੀ ਬੱਚੇ ਵੀ ਸਨਮਾਨਿਤ ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਵਿਲੱਖਣ ਪਹਿਲ ਕਰਦਿਆਂ 52 ਕਿੱਤਾਕਾਰਾਂ ਅਤੇ ਸੇਵਾ ਦੇ ਖੇਤਰ ਵਿਚ ਕਾਰਜਸ਼ੀਲ 5 ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ 52 ਲੋੜਵੰਦ ਪਰ ਹੁਸ਼ਿਆਰ ਸਕੂਲੀ ਵਿਦਿਆਰਥੀਆਂ …
Read More »ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ ਸੁਸਾਇਟੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ।
Read More »ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਰਾਗ ਦਰਬਾਰ ਦੀ ਸ਼ੁਰੂਆਤ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਅਤੇ ਸੈਂਟਰਲ ਖਾਲਸਾ ਯਤੀਮਖਾਨੇ ਸ੍ਰੀ ਅੰਮ੍ਰਿਤਸਰ ਦੇ ਬੱਚਿਆਂ ਨੇ ਕੀਤੀ। ਰਾਗ ਦਰਬਾਰ ਦੌਰਾਨ ਭਾਈ ਗੁਰਦੇਵ ਸਿੰਘ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਸਕੇਟਰਾਂ ਨੇ ਜਿੱਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਸਥਾਨਕ ਲੋਹਾਰਕਾ ਰੋਡ ਸਥਿਤ ਵਹੀਲ ਸਕੇਟਿੰਗ ਰਿੰਕ ਵਿੱਚ ਓਪਨ ਸਟੇਟ ਸਕੇਟਿੰਗ ਚੈਂਪੀਅਨਸਿ਼ਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਉਚ ਕੋਟੀ ਦੇ ਸਕੇਟਰਾਂ ਨੇ ਭਾਗ ਲਿਆ ਅਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ ਹਾਸਲ ਕੀਤੇ। ਰਾਹੁਲ ਰਾਏ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ ਤੇ …
Read More »ਲੋਕ ਇਨਸਾਫ ਪਾਰਟੀ ਨੂੰ ਮਾਨਸਾ `ਚ ਭਰਵਾਂ ਹੁੰਗਾਰਾ, 50 ਪਰਿਵਾਰ ਪਾਰਟੀ `ਚ ਸ਼ਾਮਿਲ
ਭੀਖੀ/ਮਾਨਸਾ, 25 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੰਮੇ ਸਮੇਂ ਤੋਂ ਤੀਜੇ ਰਾਜਸੀ ਤਬਦੀਲੀ ਲਈ ਯਤਨਸ਼ੀਲ ਪੰਜਾਬ ਦੇ ਲੋਕਾਂ ਨੇ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖਣਾ ਸ਼ੁਰੂ ਕੀਤਾ ਹੈ। ਇਸੇ ਤਹਿਤ ਭੈਣੀਬਾਘਾ ਦੇ 50 ਪਰਿਵਾਰ ਬਠਿੰਡਾ ਜਿਲ੍ਹੇ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਪ੍ਰੇਰਨਾ ਸਦਕਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। …
Read More »ਡੀ.ਏ.ਵੀ ਕਾਲਜ ਵਿਖੇ ਬਾਲ ਪੇਟਿੰਗ ਮੁਕਾਬਲੇ ਦਾ ਆਯੋਜਨ
ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੋਸਟ ਗਰੈਜ਼ੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਐਸਕੀ ਕਲੱਬ ਵੱਲੋਂ ਪ੍ਰੋ. ਅਨੁਜਾ ਪੁਰੀ ਅਤੇ ਪ੍ਰੋ. ਨੀਤੂ ਦੀ ਅਗਵਾਈ ਹੇਠ ਬਾਲ ਪੇਟਿੰਗ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਮੋਹਿਤ ਨੇ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ ਦਾ ਸਵਾਗਤ ਕੀਤਾ।ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਸ਼ਾਟਪੁੱਟ ਮੁਕਾਬਲੇ `ਚ ਜਿੱਤਿਆ ਸੋਨਾ
ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 16 ਤੋਂ 18 ਅਕਤੂਬਰ ਨੂੰ ਆਯੋਜਿਤ ‘ਸਾਲਾਨਾ ਅੰਤਰ ਕਾਲਜ ਐਥਲੈਟਿਕਸ ਮੀਟ-2018 ’ `ਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਤੀਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.62 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ।ਇਥੇ …
Read More »
Punjab Post Daily Online Newspaper & Print Media