Tuesday, November 24, 2026

Daily Archives: October 26, 2018

ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਤੋਂ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਕਿਲਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਛੀਨਾ ਵੱਲੋਂ ਨਗਰ ਕੀਰਤਨ ਦਾ ਸਵਾਗਤ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕੌਂਸਲ ਦੇ ਆਨਰੇਰੀ ਸਕੱਤਰ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦੇ ਸਹਿਯੋਗ ਨਾਲ ਹਾਲ ਗੇਟ ਤੋਂ ਲੋਹਗੜ੍ਹ ਸਾਹਿਬ ਗੇਟ ਤੱਕ ਸਾਰੇ ਬਜਾਰ `ਚ ਪਾਣੀ ਦਾ ਛਿੜਕਾਅ, ਝਾੜੂ ਦੀ ਸੇਵਾ, ਸਜਾਵਟ, ਦੀਪਮਾਲਾ ਅਤੇ ਨਗਰ ਕੀਰਤਨ ਵਿੱਚ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਵੇਗੀ ਪ੍ਰਦੂਸ਼ਣ ਮੁਕਤ, ਗੇਟ ਤੇ ਬਣੀ ਪਾਰਕਿੰਗ ਚਾਲੂ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਸ਼ੁੱਧ, ਸਾਫ ਸੁਥਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਦੇ ਅਮਲ ਨੂੰ ਅਮਲੀ ਰੂਪ ਦੇ ਦਿੱਤਾ ਗਿਆ ਹੈ। ਅੱਜ ਯੂਨੀਵਰਸਿਟੀ ਦੇ ਦੋਵਾਂ ਗੇਟਾਂ `ਤੇ ਤਿਆਰ ਕੀਤੀਆਂ ਪਾਰਕਿੰਗਾਂ ਦੇ ਵਿਚ ਹੀ ਵਾਹਨਾਂ ਨੂੰ ਲਗਵਾਇਆ ਗਿਆ ਜਿਸ ਦੇ ਵਿਚ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਆਉਣ ਵਾਲੇ ਬਾਹਰੀ ਵਿਅਕਤੀਆਂ …

Read More »

ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲੱਬਧ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ  ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ …

Read More »

ਰੇਲ ਹਾਦਸੇ ਸਬੰਧੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਸ੍ਰੀ ਅਖੰਡ ਪਾਠ ਆਰੰਭ

ਪੀੜਤਾਂ ’ਤੇ ਮਾਨਸਿਕ ਦਬਾਅ ਪਾਉਣਾ ਗਲਤ, ਇਨਸਾਫ ਲਈ ਪਿਛੇ ਨਹੀਂ ਹਟੇਗੀ ਅਕਾਲੀ ਭਾਜਪਾ  -ਮਜੀਠੀਆ, ਸ਼ਵੇਤ ਮਲਿਕ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦਰਦਨਾਕ ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਸ੍ਰੀ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ, ਜਿਸ ਦਾ ਭੋਗ ਮਿਤੀ 27 ਨੂੰ ਪਵੇਗਾ।ਗੁਰਦਵਾਰਾ ਨਾਨਕਸਰ …

Read More »

ਜਖ਼ਮੀਆਂ ਦਾ ਹਾਲ ਚਾਲ ਜਾਨਣ ਲਈ ਵੱਖ-ਵੱਖ ਹਸਪਤਾਲਾਂ `ਚ ਪਹੁੰਚੇ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਜਾਨਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਫੋਰਟਿਸ ਹਸਪਤਾਲ, ਅਮਨਦੀਪ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਗਏ।ਉਨ੍ਹਾਂ ਦੇ ਨਾਲ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੀ ਸਨ।     ਸੰਘਾ ਪਹਿਲਾਂ ਫੋਰਟਿਸ ਹਸਪਤਾਲ …

Read More »

ਪੀੜਤਾਂ ਦੇ ਮੁੜ ਵਸੇਬੇ ਲਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਡੀ.ਸੀ ਨਾਲ ਮੀਟਿੰਗ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜੌੜਾ ਫਾਟਕ ਵਿਖੇ ਹੋਏ ਰੇਲ ਹਾਦਸੇ ਦੌਰਾਨ ਆਮ ਲੋਕਾਂ ਵੱਲੋਂ ਜ਼ਖਮੀਆਂ ਅਤੇ ਮਿ੍ਰਤਕਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਸੇਵਾ ਨੇ ਪੰਜਾਬੀਆਂ ਦੀ ਮਨੁੱਖਤਾ ਪ੍ਰਤੀ ਉਸਾਰੂ ਪਹੁੰਚ, ਜਿਸ ਵਿਚ ਜਾਤ, ਨਸਲ, ਧਰਮ, ਰੰਗ ਦੇ ਭੇਦ-ਭਾਵ ਨੂੰ ਕੋਈ ਥਾਂ ਨਹੀਂ ਹੈ, ਦੀ ਮਿਸਾਲ ਜੱਗ ਸਾਹਮਣੇ ਪੇਸ਼ ਕੀਤੀ ਹੈ।ਲੋਕਾਂ ਨੇ ਜਿਸ ਤਰਾਂ ਜ਼ਖਮੀਆਂ ਨੂੰ ਹਸਪਤਾਲ …

Read More »

ਓ.ਐਸ.ਡੀ ਬਾਵਾ ਸੰਧੂ ਦੀ ਅਗਵਾਈ `ਚ ਰੋਟਰੀ ਕਲੱਬਾਂ ਨੇ ਰੇਲ ਹਾਦਸੇ ਦੇ ਪੀੜਤਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸੀ.ਐਮ ਕੈਂਪਸ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਦੀ ਅਗਵਾਈ ਵਿੱਚ ਰੇਲਵੇ ਹਾਦਸੇ ਦੇ ਪੀੜਤਾ ਨੂੰ ਰਾਸ਼ਨ ਵੰਡਣ ਅਤੇ ਆਰਥਿਕ ਤੌਰ ਤੇ ਮਦਦ ਕਰਨ ਦੀ ਮੁਹਿੰਮ ਤਹਿਤ ਅਜ ਅੰਮਿਤਸਰ ਦੀਆਂ ਵੱਖ-ਵੱਖ 11 ਰੋਟਰੀ ਕਲੱਬਾਂ ਵਲੋਂ  ਪੀੜਤਾਂ ਦੇ ਘਰ-ਘਰ ਜਾ ਕੇ ਰਾਸ਼ਨ ਅਤੇ ਹੋਰ ਜਰੂਰੀ ਉਪਯੋਗ ਹੋਣ …

Read More »

ਡਵੀਜਨਲ ਕਮਿਸ਼ਨਰ ਵੱਲੋਂ ਰੇਲ ਹਾਦਸੇ ਵਾਲੇ ਸਥਾਨ ਦਾ ਦੌਰਾ

51 ਵਿਅਕਤੀਆਂ ਨੇ ਦਰਜ ਕਰਵਾਏ ਆਪਣੇ ਬਿਆਨ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸ਼ਹਿਰੇ ਵਾਲੇ ਦਿਨ ਹੋਏ ਭਿਅੰਕਰ ਹਾਦਸੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬੀ:ਪਰੁਸ਼ਾਰਥਾ ਡਵੀਜਨਲ ਕਮਿਸ਼ਨਰ ਜਲੰਧਰ ਨੂੰ ਇਨਕੁਆਰੀ ਅਫਸਰ ਨਿਯੁੱਕਤ ਕੀਤਾ ਗਿਆ ਹੈ।ਪਰੁਸ਼ਾਰਥਾ ਵੱਲੋਂ ਅੱਜ ਸ੍ਰੀ ਜੌੜਾ ਫਾਟਕ ਰੇਲ ਹਾਦਸੇ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਪਹਿਲੂਆਂ ਤੋਂ ਹਾਦਸੇ ਦੀ ਜਾਂਚ ਕੀਤੀ …

Read More »