Tuesday, November 24, 2026

Daily Archives: October 26, 2018

ਡੇਅਰੀ ਉਦਮ ਸਿਖਲਾਈ ਕੋਸਲਿੰਗ 1 ਨਵੰਬਰ ਨੂੰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ, 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 …

Read More »

ਰੇਲ ਪਟੜੀਆਂ ’ਤੇ ਵਾਪਰਦੇ ਹਾਦਸੇ ਰੋਕਣ ਲਈ ਨਵਜੋਤ ਸਿੱਧੂ ਵਲੋਂ ਰੇਲ ਮੰਤਰੀ ਨੂੰ ਪੱਤਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ’ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ।ਸਥਾਨਕ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸਿੱਧੂ ਨੇ ਦੱਸਿਆ ਕਿ …

Read More »

7 ਪੇਸ਼ੀਆਂ `ਤੇ ਵੀ ਸੂਚਨਾ ਨਾ ਦੇਣ ਤੇ ਡੀ.ਈ.ਓ (ਸੈ.ਸਿ:) ਲੁਧਿਆਣਾ ਨੂੰ 5000/- ਦਾ ਜੁਰਮਾਨਾ- ਕਮਾਂਡੈਂਟ ਰਸ਼ਪਾਲ ਸਿੰਘ

ਸਮਰਾਲਾ, 25 ਅਕਤੂਬਰ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਲੁਧਿਆਣਾ ਦੇ ਦਫਤਰ ਤੋਂ ਸੂਚਨਾ ਐਕਟ ਅਧੀਨ ਮੰਗੇ ਰਿਕਾਰਡ ਦੀ 7 ਪੇਸ਼ੀਆਂ ਦੌਰਾਨ ਵੀ ਸੂਚਨਾ ਨਾ ਮਿਲਣ ’ਤੇ ਪੰਜਾਬ ਸੂਚਨਾ ਕਮਿਸ਼ਨਰ ਪ੍ਰੀਤੀ ਚਾਵਲਾ ਨੇ ਫਿਲਹਾਲ 5000/- ਰੁਪਏ ਦਾ ਹਰਜਾਨਾ ਸਾਡੇ ਦਫਤਰ ਦੇ ਆਰ.ਟੀ.ਆਈ ਇੰਚਾਰਜ ਦਰਸ਼ਨ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣਿਆ ਨਵਾਂ ਜੋੜਾ ਘਰ ਕੀਤਾ ਸੰਗਤ ਅਰਪਣ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਰਾਵਾਂ ਵਾਲੇ ਪਾਸੇ ਨਵਾਂ ਤਿਆਰ ਕੀਤਾ ਗਿਆ ਜੋੜਾਘਰ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਜੋੜਾਘਰ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ।ਜੋੜਾਘਰ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …

Read More »