ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਬਾਲ ਸੁਖਿਆ ਦਫ਼ਤਰ ਅਤੇ ਚਾਈਲਡ ਹੈਲਪਲਾਈਨ (1098) ਵਲੋ ਸਰਕਾਰੀ ਸੈਕੰਡਰੀ ਸਕੂਲ ਪਿੰਡ ਧਰਮਪੁਰਾ ਵਿਖੇ ਸੈਮੀਨਾਰ ਕਰਵਾਇਆ ਗਿਆ। ਕੈਂਪ ਦੌਰਾਨ ਆਉਟ ਰੀਚ ਵਰਕਰ ਹਰਦੀਪ ਕੁਮਾਰ ਨੇ ਸੰਬੋਧਨ ਕਰਦਿਆ ਬੱਚਿਆਂ ਨੂੰ ਮਿਲੇ ਅਧਿਕਾਰ ਜਿਵੇਂ ਕਿ ਸਿਖਿਆ ਦਾ ਅਧਿਕਾਰ, ਪੋਕਸੋ ਐਕਟ, ਫੋਸਟਰ ਅਤੇ ਸਪਾਂਸਰਸ਼ਿਪ ਸਕੀਮ ਬਾਰੇ ਵਿਸਥਾਰ ਪੂਰਵਕ ਦੱਸਿਆ। ਚਾਈਲਡ ਹੈਲਪਲਾਈਨ ਵੱਲੋਂ …
Read More »Daily Archives: October 27, 2018
ਸਰੀਰ ਵਿੱਚ ਆਇਓਡੀਨ ਦੀ ਘਾਟ ਬੱਚਿਆਂ, ਨੌਜਵਾਨਾਂ ਤੇ ਗਰਭਵਤੀ ਔਰਤਾਂ ਲਈ ਘਾਤਕ
ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਵਲੋਂ ਆਇਓਡੀਨ ਦੀ ਘਾਟ ਨਾਲ ਸਰੀਰ ਨੂੰ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਇਥੇ ਜਾਰੀ ਬਿਆਨ ਵਿਚ ਦੱਸਿਆ ਕਿ ਸਿਹਤਮੰਦ ਸਮਾਜ ਸਿਰਜਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ `ਤੇ ਕਰਵਾਏ …
Read More »`ਸਵੱਛਤਾ ਹੀ ਸੇਵਾ` ਤਹਿਤ ਨਹਿਰੂ ਯੁਵਾ ਕੇਦਰ ਮਾਨਸਾ ਵਲੋਂ ਵਿਸੇਸ਼ ਮੁਹਿੰਮ
ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਹਿਰੂ ਯੁਵਾ ਕੇਦਰ ਮਾਨਸਾ ਵਲੋ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅੁਨਸਾਰ ਜਿਲੇ ਵਿੱਚ ਚਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਹੇਠ ਅਤੇ ਸਮੂਹ ਲੋਕਾਂ ਦੀ ਭਾਗੀਦਾਰੀ ਕਰਨ ਹਿੱਤ ਜਿਲੇ ਦੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਅਤੇ ਡਾਇਰੈਕਟਰ ਪੰਜਾਬ ਉਤਮਜੋਤ ਸਿੰਘ ਰਾਠੋਰ ਦੀ ਅਗਵਾਈ ਅਤੇ ਜਿਲਾ ਯੂਥ …
Read More »ਨਰਮੇ ਦੀ ਸਰਕਾਰੀ ਖਰੀਦ ਨਾ ਹੋਣ `ਤੇ ਪ੍ਰਾਈਵੇਟ ਵਪਾਰੀਆਂ ਵਲੋਂ ਕੀਤੀ ਜਾਂਦੀ ਲੁੱਟ ਦੇ ਖਿਲਾਫ਼ ਧਰਨਾ
ਰੋਸ ਵਜੋਂ ਕਿਸਾਨਾਂ ਨੇ ਅੱਗ ਲਾ ਕੇ ਫੂਕਿਆ ਨਰਮੇ ਦੀ ਫਸਲ ਨੂੰ ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾਂਦੀ ਲੁੱਟ ਦੇ ਖਿਲਾਫ ਅੱਜ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਅੱਗੇ ਧਰਨਾ ਦੇਣ ਉਪਰੰਤ ਨਰਮੇ …
Read More »ਸਪੈਸ਼ਲ ਟੀਮ ਵਲੋਂ ਕੋਟ ਧਰਮੂ ਵਿਖੇ ਨਸ਼ਿਆਂ ਖਿਲਾਫ ਪ੍ਰੋਗਰਾਮ
ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਵਲੋਂ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਬਣਾਉਣ ਹਿੱਤ ਆਰੰਭੀ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕੋਟ ਧਰਮੂ ਵਿਖੇ ਪ੍ਰਭਾਵਸਾਲੀ ਪ੍ਰੋਗਰਾਮ ਕਰਵਾਇਆ ਗਿਆ ਜੋ ਕਿ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ `ਤੇ ਗਹਿਰਾ ਪ੍ਰਭਾਵ ਪਾ ਗਿਆ। ਏ.ਐਸ.ਆਈ ਬਲਵੰਤ ਸਿੰਘ ਅਤੇ ਏ.ਐਸ.ਆਈ ਵਿਜੈ ਨੰਗਲ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਭਾਸ਼ਣਾਂ …
Read More »ਝੋਨੇ ਦੇ ਵੱਧ ਤੋਲ ਕਰਦਿਆਂ ਮੌਕੇ `ਤੇ ਕਿਸਾਨ ਯੂਨੀਅਨ ਉਗਰਾਹਾਂ ਨੇ ਫੜਿਆ ਆੜਤੀਆ
ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਜਿਲ੍ਹੇ ਦੇ ਪਿੰਡ ਝੂੰਬਾਦੀ ਦਾਣਾ ਮੰਡੀ ਵਿੱਖੇ ਵਿਜੀਲੈਂਸ ਦੇ ਏ.ਐਸ.ਆਈ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਵਲੋਂ ਮੰਡੀ ਵਿੱਚ ਅਚਾਨਕ ਦੌਰਾ ਕੀਤਾ ਗਿਆ ਅਤੇ ਆੜਤੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦੇ ਭਰੇ ਗੱਟਿਆਂ ਦੀ ਤੁਲਾਈ ਵੀ ਚੈਕ ਕੀਤੀ ਗਈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਮੰਡੀ ਵਿੱਚ ਗੱਟਿਆਂ ਦਾ …
Read More »ਪੰਜਾਬੀ ਮਾਂ ਬੋਲੀ ਸਤਿਕਾਰ ਕਾਰਵਾਈ ਜਥੇਬੰਦੀ 1 ਨਵੰਬਰ ਨੂੰ ਕਰੇਗੀ ਰਾਜਪਾਲ ਦਾ ਘਿਰਾਓ
ਮਸਲਾ ਪੰਜਾਬੀ ਮਾਂ ਬੋਲੀ ਦਾ ਮਾਣ ਬਹਾਲ ਤੇ ਪੰਜਾਬ ਦੇ ਹੱਕ ਹਾਸਲ ਕਰਨ ਦਾ ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦਿਵਸ ਪਹਿਲੀ ਨਵੰਬਰ ਨੂੰ ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਨਮਾਨ ਬਹਾਲ ਕਰਵਾਉਣ ਅਤੇ ਪੰਜਾਬ ਦੇ ਹੱਕ ਹਾਸਲ ਕਰਨ ਲਈ ਪੰਜਾਬ ਦੇ ਰਾਜਪਾਲ ਦਾ ਘਿਰਾਓ ਕੀਤਾ ਜਾਵੇਗਾ।ਇਹ ਐਲਾਨ ਬਠਿੰਡਾ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਕੋਲ ਪੰਜਾਬੀ ਮਾਂ …
Read More »ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ – ਤ੍ਰਿਪਤ ਬਾਜਵਾ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਦੀ ਅਸਲ ਹਿਤੈਸ਼ੀ – ਬਾਜਵਾ ਬਟਾਲਾ, 26 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ …
Read More »ਹਾਦਸੇ `ਚ ਵਿੱਛੜੀਆਂ ਰੂਹਾਂ ਨਮਿਤ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ‘ਚ ਸ਼ਾਮਲ ਹੋਏ ਐਮ.ਪੀ ਔਜਲਾ
ਪੀੜਤ ਪਰਿਵਾਰਾਂ ਨਾਲ ਉਨਾਂ ਦੇ ਘਰਾਂ `ਚ ਜਾ ਕੇ ਕੀਤਾ ਦੁੱਖ ਸਾਂਝਾ ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੁਸ਼ਹਿਰੇ ਮੌਕੇ ਵਾਪਰੇ ਦਿਲ ਕੰਬਾਊ ਰੇਲ ਹਾਦਸੇ `ਚ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਸਥਾਨਕ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਅਪਣੇ ਪਰਿਵਾਰ ਅਤੇ ਐਨ.ਜੀ.ਓ ‘ਸਾਂਝੀ ਛਾਂ’ ਵਲੋਂ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਗੁਮਟਾਲਾ ਬਾਈਪਾਸ ਵਿਖੇ …
Read More »
Punjab Post Daily Online Newspaper & Print Media