ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਨੂੰ 10 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ, ਜੋ ਕਿ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਅੰਮਿ੍ਰਤਸਰ ਵਿਖੇ ਹੀ ਰਹੀ ਹੈ, ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਦੇਸ਼ …
Read More »Daily Archives: October 28, 2018
ਅਮਰੀਕਾ, ਦੁਬਈ, ਅਫਗਾਨਿਸਤਾਨ, ਜੰਮੂ ਕਸ਼ਮੀਰ, ਦਿੱਲੀ, ਮੁੰਬਈ ਤੋਂ ਪੁੱਜੀ ਸੰਗਤ ਨੇ ਸਮਾਗਮਾਂ ਦੀ ਸੋਭਾ ਵਧਾਈ – ਡਾ. ਰੂਪ ਸਿੰਘ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜੀਆਂ ਲੱਖਾਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਸਭਾ ਸੁਸਾਇਟੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ …
Read More »ਸਿੱਖਿਆ ਮੰਤਰੀ ਵਲੋਂ ਯੂਥ ਉਲਪਿੰਕ ਜੇਤੂ ਟੀਮ ਦਾ ਸਨਮਾਨ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਰਾਜ ਵਿਚ ਸਿੱਖਿਆ ਤੇ ਖੇਡਾਂ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਪਿੰਡਾਂ ਤੇ ਸ਼ਹਿਰਾਂ ਵਿਚ ਸਕੂਲਾਂ ਦਾ ਮੁੱਢਲਾ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿਚ ਅਰਜਨਟੀਨਾ ਵਿਖੇ ਹੋਈ ਯੂਥ ਉਲੰਪਿਕ ਵਿਚ ਭਾਰਤ ਨੂੰ ਹਾਕੀ ਵਿੱਚ ਦੂਸਰਾ …
Read More »ਪੀੜਤਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਚ ਅਦਾਲਤਾਂ ਤੱਕ ਜਾਵਾਂਗੇ – ਸੁਖਬੀਰ ਬਾਦਲ
ਕੈਪਟਨ ਸਰਕਾਰ ਅਤਿਆਚਾਰ ਕਰ ਰਹੀ ਹੈ – ਸ਼ਵੇਤ ਮਲਿਕ ਅਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੁਸਿਹਰੇ ’ਤੇ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮਿ੍ਰਤਕਾਂ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਗੁਰਦਵਾਰਾ ਨਾਨਕਸਰ ਨੇੜੇ ਜੋੜਾ ਫਾਟਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਉਪਰੰਤ ਕੀਰਤਨ, ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, …
Read More »12ਵੀਂ ਦੀ ਇਤਿਹਾਸ ਦੀ ਕਿਤਾਬ ਤਿਆਰ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ- ਅਕਾਲੀ ਆਗੂ
ਮੁੱਖ ਮੰਤਰੀ ਖ਼ਿਲਾਫ ਵੀ ਕੇਸ ਦਰਜ ਕੀਤੇ ਜਾਣ ਦੀ ਕੀਤੀ ਮੰਗ ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਚੈਪਟਰਾਂ ਨੂੰ ਲਿਖਣ ਅਤੇ ਪ੍ਰਵਾਨਗੀ ਦੇਣ ਵਾਲੇ ਸਾਰੇ ਕਮੇਟੀ ਮੈਂਬਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮਾਹਿਰਾਂ ਦੀ ਅਜਿਹੀ ਕਮੇਟੀ ਨੂੰ …
Read More »Vajra Corps celebrates 71st Infantry Day
Jalandhar, Oct. 27 (Punjab Post – Saggu) – Vajra Corps celebrated the 71st Infantry Day with traditional solemnity and gaiety on 27 Oct 2018. Lt General Dushyant Singh, General Officer Commanding 11 Corps, laid wreath at `Vajra Shaurya Sthal’ in Jalandhar and paid homage to the fallen heroes. Apart from the serving officers of the station, all Infantry veterans of …
Read More »
Punjab Post Daily Online Newspaper & Print Media