Tuesday, November 24, 2026

Monthly Archives: October 2018

ਡੀ.ਏ.ਵੀ ਪਬਲਿਕ ਸਕੂਲ ਦੇ ਸਕੇਟਰਾਂ ਨੇ ਜਿੱਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਸਥਾਨਕ ਲੋਹਾਰਕਾ ਰੋਡ ਸਥਿਤ ਵਹੀਲ ਸਕੇਟਿੰਗ ਰਿੰਕ ਵਿੱਚ ਓਪਨ ਸਟੇਟ ਸਕੇਟਿੰਗ ਚੈਂਪੀਅਨਸਿ਼ਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਉਚ ਕੋਟੀ ਦੇ ਸਕੇਟਰਾਂ ਨੇ ਭਾਗ ਲਿਆ ਅਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ ਹਾਸਲ ਕੀਤੇ। ਰਾਹੁਲ ਰਾਏ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ ਤੇ …

Read More »

ਲੋਕ ਇਨਸਾਫ ਪਾਰਟੀ ਨੂੰ ਮਾਨਸਾ `ਚ ਭਰਵਾਂ ਹੁੰਗਾਰਾ, 50 ਪਰਿਵਾਰ ਪਾਰਟੀ `ਚ ਸ਼ਾਮਿਲ

ਭੀਖੀ/ਮਾਨਸਾ, 25 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੰਮੇ ਸਮੇਂ ਤੋਂ ਤੀਜੇ ਰਾਜਸੀ ਤਬਦੀਲੀ ਲਈ ਯਤਨਸ਼ੀਲ ਪੰਜਾਬ ਦੇ ਲੋਕਾਂ ਨੇ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖਣਾ ਸ਼ੁਰੂ ਕੀਤਾ ਹੈ। ਇਸੇ ਤਹਿਤ ਭੈਣੀਬਾਘਾ ਦੇ 50 ਪਰਿਵਾਰ ਬਠਿੰਡਾ ਜਿਲ੍ਹੇ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਦੀ ਪ੍ਰੇਰਨਾ ਸਦਕਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।       …

Read More »

ਡੀ.ਏ.ਵੀ ਕਾਲਜ ਵਿਖੇ ਬਾਲ ਪੇਟਿੰਗ ਮੁਕਾਬਲੇ ਦਾ ਆਯੋਜਨ

ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੋਸਟ ਗਰੈਜ਼ੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਐਸਕੀ ਕਲੱਬ ਵੱਲੋਂ ਪ੍ਰੋ. ਅਨੁਜਾ ਪੁਰੀ ਅਤੇ ਪ੍ਰੋ. ਨੀਤੂ ਦੀ ਅਗਵਾਈ ਹੇਠ ਬਾਲ ਪੇਟਿੰਗ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਮੋਹਿਤ ਨੇ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ ਦਾ ਸਵਾਗਤ ਕੀਤਾ।ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ …

Read More »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਸ਼ਾਟਪੁੱਟ ਮੁਕਾਬਲੇ `ਚ ਜਿੱਤਿਆ ਸੋਨਾ

ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 16 ਤੋਂ 18 ਅਕਤੂਬਰ ਨੂੰ ਆਯੋਜਿਤ ‘ਸਾਲਾਨਾ ਅੰਤਰ ਕਾਲਜ ਐਥਲੈਟਿਕਸ ਮੀਟ-2018 ’ `ਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਤੀਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.62 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ।ਇਥੇ …

Read More »

ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਤੋਂ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਕਿਲਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਛੀਨਾ ਵੱਲੋਂ ਨਗਰ ਕੀਰਤਨ ਦਾ ਸਵਾਗਤ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮਨਾਇਆ ਗਿਆ ਪ੍ਰਕਾਸ਼ ਪੁਰਬ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕੌਂਸਲ ਦੇ ਆਨਰੇਰੀ ਸਕੱਤਰ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦੇ ਸਹਿਯੋਗ ਨਾਲ ਹਾਲ ਗੇਟ ਤੋਂ ਲੋਹਗੜ੍ਹ ਸਾਹਿਬ ਗੇਟ ਤੱਕ ਸਾਰੇ ਬਜਾਰ `ਚ ਪਾਣੀ ਦਾ ਛਿੜਕਾਅ, ਝਾੜੂ ਦੀ ਸੇਵਾ, ਸਜਾਵਟ, ਦੀਪਮਾਲਾ ਅਤੇ ਨਗਰ ਕੀਰਤਨ ਵਿੱਚ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਵੇਗੀ ਪ੍ਰਦੂਸ਼ਣ ਮੁਕਤ, ਗੇਟ ਤੇ ਬਣੀ ਪਾਰਕਿੰਗ ਚਾਲੂ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਤਾਵਰਣ ਨੂੰ ਹੋਰ ਸ਼ੁੱਧ, ਸਾਫ ਸੁਥਰਾ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਕਰਨ ਦੇ ਅਮਲ ਨੂੰ ਅਮਲੀ ਰੂਪ ਦੇ ਦਿੱਤਾ ਗਿਆ ਹੈ। ਅੱਜ ਯੂਨੀਵਰਸਿਟੀ ਦੇ ਦੋਵਾਂ ਗੇਟਾਂ `ਤੇ ਤਿਆਰ ਕੀਤੀਆਂ ਪਾਰਕਿੰਗਾਂ ਦੇ ਵਿਚ ਹੀ ਵਾਹਨਾਂ ਨੂੰ ਲਗਵਾਇਆ ਗਿਆ ਜਿਸ ਦੇ ਵਿਚ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਆਉਣ ਵਾਲੇ ਬਾਹਰੀ ਵਿਅਕਤੀਆਂ …

Read More »

ਰੈਗੂਲਰ ਤੇ ਪ੍ਰਾਈਵੇਟ ਪ੍ਰੀਖਿਆਵਾਂ ਦੀਆਂ ਡੇਟਸ਼ੀਟਾਂ ਵੈਬਸਾਈਟ ‘ਤੇ ਉਪਲੱਬਧ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ  ਪ੍ਰੀਖਿਆਵਾਂ (ਦੇ ਰੋਲ ਨੰਬਰ ਦੀ ਬਜਾਇ) ਦੀਆਂ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਉਪਲਬਧ ਹਨ। ਪ੍ਰੀਖਿਆਵਾਂ ਦੇ ਰੋਲ ਨੰਬਰ ਵੈਬਸਾਈਟ ‘ਤੇ ਜਲਦ ਹੀ ਅਪਲੋਡ ਕੀਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ …

Read More »

ਰੇਲ ਹਾਦਸੇ ਸਬੰਧੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਸ੍ਰੀ ਅਖੰਡ ਪਾਠ ਆਰੰਭ

ਪੀੜਤਾਂ ’ਤੇ ਮਾਨਸਿਕ ਦਬਾਅ ਪਾਉਣਾ ਗਲਤ, ਇਨਸਾਫ ਲਈ ਪਿਛੇ ਨਹੀਂ ਹਟੇਗੀ ਅਕਾਲੀ ਭਾਜਪਾ  -ਮਜੀਠੀਆ, ਸ਼ਵੇਤ ਮਲਿਕ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦਰਦਨਾਕ ਰੇਲ ਹਾਦਸੇ ਦੌਰਾਨ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜਖਮੀਆਂ ਦੀ ਜਲਦ ਸਿਹਤਯਾਬੀ ਲਈ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਸ੍ਰੀ ਅਖੰਡ ਪਾਠ ਦੀ ਆਰੰਭਤਾ ਕੀਤੀ ਗਈ, ਜਿਸ ਦਾ ਭੋਗ ਮਿਤੀ 27 ਨੂੰ ਪਵੇਗਾ।ਗੁਰਦਵਾਰਾ ਨਾਨਕਸਰ …

Read More »