ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਦੌਰਾਨ ਜਖ਼ਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਜਾਨਣ ਲਈ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਫੋਰਟਿਸ ਹਸਪਤਾਲ, ਅਮਨਦੀਪ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਗਏ।ਉਨ੍ਹਾਂ ਦੇ ਨਾਲ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੀ ਸਨ। ਸੰਘਾ ਪਹਿਲਾਂ ਫੋਰਟਿਸ ਹਸਪਤਾਲ …
Read More »Monthly Archives: October 2018
ਪੀੜਤਾਂ ਦੇ ਮੁੜ ਵਸੇਬੇ ਲਈ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਡੀ.ਸੀ ਨਾਲ ਮੀਟਿੰਗ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜੌੜਾ ਫਾਟਕ ਵਿਖੇ ਹੋਏ ਰੇਲ ਹਾਦਸੇ ਦੌਰਾਨ ਆਮ ਲੋਕਾਂ ਵੱਲੋਂ ਜ਼ਖਮੀਆਂ ਅਤੇ ਮਿ੍ਰਤਕਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਸੇਵਾ ਨੇ ਪੰਜਾਬੀਆਂ ਦੀ ਮਨੁੱਖਤਾ ਪ੍ਰਤੀ ਉਸਾਰੂ ਪਹੁੰਚ, ਜਿਸ ਵਿਚ ਜਾਤ, ਨਸਲ, ਧਰਮ, ਰੰਗ ਦੇ ਭੇਦ-ਭਾਵ ਨੂੰ ਕੋਈ ਥਾਂ ਨਹੀਂ ਹੈ, ਦੀ ਮਿਸਾਲ ਜੱਗ ਸਾਹਮਣੇ ਪੇਸ਼ ਕੀਤੀ ਹੈ।ਲੋਕਾਂ ਨੇ ਜਿਸ ਤਰਾਂ ਜ਼ਖਮੀਆਂ ਨੂੰ ਹਸਪਤਾਲ …
Read More »ਓ.ਐਸ.ਡੀ ਬਾਵਾ ਸੰਧੂ ਦੀ ਅਗਵਾਈ `ਚ ਰੋਟਰੀ ਕਲੱਬਾਂ ਨੇ ਰੇਲ ਹਾਦਸੇ ਦੇ ਪੀੜਤਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸੀ.ਐਮ ਕੈਂਪਸ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਦੀ ਅਗਵਾਈ ਵਿੱਚ ਰੇਲਵੇ ਹਾਦਸੇ ਦੇ ਪੀੜਤਾ ਨੂੰ ਰਾਸ਼ਨ ਵੰਡਣ ਅਤੇ ਆਰਥਿਕ ਤੌਰ ਤੇ ਮਦਦ ਕਰਨ ਦੀ ਮੁਹਿੰਮ ਤਹਿਤ ਅਜ ਅੰਮਿਤਸਰ ਦੀਆਂ ਵੱਖ-ਵੱਖ 11 ਰੋਟਰੀ ਕਲੱਬਾਂ ਵਲੋਂ ਪੀੜਤਾਂ ਦੇ ਘਰ-ਘਰ ਜਾ ਕੇ ਰਾਸ਼ਨ ਅਤੇ ਹੋਰ ਜਰੂਰੀ ਉਪਯੋਗ ਹੋਣ …
Read More »ਡਵੀਜਨਲ ਕਮਿਸ਼ਨਰ ਵੱਲੋਂ ਰੇਲ ਹਾਦਸੇ ਵਾਲੇ ਸਥਾਨ ਦਾ ਦੌਰਾ
51 ਵਿਅਕਤੀਆਂ ਨੇ ਦਰਜ ਕਰਵਾਏ ਆਪਣੇ ਬਿਆਨ ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਦੁਸ਼ਹਿਰੇ ਵਾਲੇ ਦਿਨ ਹੋਏ ਭਿਅੰਕਰ ਹਾਦਸੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬੀ:ਪਰੁਸ਼ਾਰਥਾ ਡਵੀਜਨਲ ਕਮਿਸ਼ਨਰ ਜਲੰਧਰ ਨੂੰ ਇਨਕੁਆਰੀ ਅਫਸਰ ਨਿਯੁੱਕਤ ਕੀਤਾ ਗਿਆ ਹੈ।ਪਰੁਸ਼ਾਰਥਾ ਵੱਲੋਂ ਅੱਜ ਸ੍ਰੀ ਜੌੜਾ ਫਾਟਕ ਰੇਲ ਹਾਦਸੇ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਵੱਖ ਵੱਖ ਪਹਿਲੂਆਂ ਤੋਂ ਹਾਦਸੇ ਦੀ ਜਾਂਚ ਕੀਤੀ …
Read More »Navjot Sidhu writes to Railway Minister, Demands steps to stop mishaps on rail tracks
Distributed financial assistance Cheques to 41 victims of rail tragedy till now Amritsar, Oct. 25 (Punjab Post Bureau) – The Local Government Minister, Punjab, Mr. Navjot Singh Sidhu has written a letter to the Union Railway Minister Mr. Piyush Goel for putting in place an effective mechanism to put a stop to the accidents happening on railway tracks. Interacting with …
Read More »ਡੇਅਰੀ ਉਦਮ ਸਿਖਲਾਈ ਕੋਸਲਿੰਗ 1 ਨਵੰਬਰ ਨੂੰ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ, 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 …
Read More »ਰੇਲ ਪਟੜੀਆਂ ’ਤੇ ਵਾਪਰਦੇ ਹਾਦਸੇ ਰੋਕਣ ਲਈ ਨਵਜੋਤ ਸਿੱਧੂ ਵਲੋਂ ਰੇਲ ਮੰਤਰੀ ਨੂੰ ਪੱਤਰ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ’ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ।ਸਥਾਨਕ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸਿੱਧੂ ਨੇ ਦੱਸਿਆ ਕਿ …
Read More »7 ਪੇਸ਼ੀਆਂ `ਤੇ ਵੀ ਸੂਚਨਾ ਨਾ ਦੇਣ ਤੇ ਡੀ.ਈ.ਓ (ਸੈ.ਸਿ:) ਲੁਧਿਆਣਾ ਨੂੰ 5000/- ਦਾ ਜੁਰਮਾਨਾ- ਕਮਾਂਡੈਂਟ ਰਸ਼ਪਾਲ ਸਿੰਘ
ਸਮਰਾਲਾ, 25 ਅਕਤੂਬਰ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸ) ਲੁਧਿਆਣਾ ਦੇ ਦਫਤਰ ਤੋਂ ਸੂਚਨਾ ਐਕਟ ਅਧੀਨ ਮੰਗੇ ਰਿਕਾਰਡ ਦੀ 7 ਪੇਸ਼ੀਆਂ ਦੌਰਾਨ ਵੀ ਸੂਚਨਾ ਨਾ ਮਿਲਣ ’ਤੇ ਪੰਜਾਬ ਸੂਚਨਾ ਕਮਿਸ਼ਨਰ ਪ੍ਰੀਤੀ ਚਾਵਲਾ ਨੇ ਫਿਲਹਾਲ 5000/- ਰੁਪਏ ਦਾ ਹਰਜਾਨਾ ਸਾਡੇ ਦਫਤਰ ਦੇ ਆਰ.ਟੀ.ਆਈ ਇੰਚਾਰਜ ਦਰਸ਼ਨ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣਿਆ ਨਵਾਂ ਜੋੜਾ ਘਰ ਕੀਤਾ ਸੰਗਤ ਅਰਪਣ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਰਾਵਾਂ ਵਾਲੇ ਪਾਸੇ ਨਵਾਂ ਤਿਆਰ ਕੀਤਾ ਗਿਆ ਜੋੜਾਘਰ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵੱਲੋਂ ਇਸ ਜੋੜਾਘਰ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਸੀ।ਜੋੜਾਘਰ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …
Read More »
Punjab Post Daily Online Newspaper & Print Media