Tuesday, November 24, 2026

Monthly Archives: October 2018

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੜਤਾਲ ਗਾਇਨ ਕੀਰਤਨ ਦਰਬਾਰ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ਾਮ …

Read More »

ਕਿਸਾਨੀ ਮੰਗਾਂ ਨੂੰ ਸਬੰਧੀ ਬੀ.ਕੇ.ਯੂ ਸਿੱਧੂਪੁੁਰ ਨੇ ਲਗਾਇਆ ਜਾਮ

ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਰਾਲੀ ਸਾੜਨ ਦੇ ਮਸਲੇ ਜੀਰੀ ਦੀ ਖਰੀਦ ਲੇਟ ਕਰਨਾ- ਮੰਡੀਆਂ  ਨਰਮੇ ਦੀ ਸਰਕਾਰੀ ਖਰੀਦ ਚਾਲੂ ਨਾ ਕਰਨਾ ਆਦਿ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸੂਬਾ ਪੱਧਰ ਦੇ ਸੱਦੇ ਉਪਰ ਜਿਲ੍ਹਾ ਮਾਨਸਾ ਦੀ ਇਕਾਈ ਵਲੋਂ ਪਿੰਡ ਖਿਆਲਾ ਕਲਾਂ ਦੀ ਦਾਣਾ ਮੰਡੀ ਸਾਹਮਣੇ ਮੇਨ ਸੜਕ ਉਪਰ (12 ਤੋਂ 3 ਵਜੇ …

Read More »

ਕਰਜ਼ੇ ਤੋਂ ਦੁੱਖੀ ਕਿਸਾਨ ਨੇ ਜਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਫਸਲ ਦੀ ਘੱਟ ਪੈਦਾਵਾਰ ਤੋਂ ਸੀ ਪ੍ਰੇਸ਼ਾਨ ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਫਸਲ ਦੀ ਪੈਦਾਵਾਰ ਘੱਟ ਹੋਣ `ਤੇ ਸਿਰ ਚੜੇ ਕਰਜੇ ਤੋਂ ਦੁਖੀ ਮਾਨਸਾ ਦੇ ਪਿੰਡ ਮੂਸਾ ਵਿੱਚ 27 ਸਾਲਾ ਕਿਸਾਨ ਨੇ ਜ਼ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਦੇ ਸਿਰ 8-9 ਲੱਖ ਰੁਪਏ ਦਾ ਕਰਜਾ ਸੀ। ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ …

Read More »

ਭਗਵਾਨ ਵਾਲਮੀਕਿ ਜੀ

ਆਦਿ ਕਵੀ, ਬ੍ਰਹਮ ਗਿਆਨੀ ਸ੍ਰਿਸ਼ਟੀ ਦੇ ਸਿਰਜਣਹਾਰੇ, ਭਗਵਾਨ ਵਾਲਮੀਕਿ ਜੀ ਨੇ ਕਈ, ਭਵ ਸਾਗਰ ਤੋਂ ਤਾਰੇ। ਵਿਦਿਆ ਦਾ ਬਖਸ਼ਿਆ ਚਾਨਣ ਐਸਾ, ਹਰ ਪਾਸੇ ਰੁਸ਼ਨਾਏ, ਲਵ ਕੁਸ਼ ਵਿੱਚ ਮੈਦਾਨੇ ਜੰਗ ਦੇ, ਸੂਰਮਿਆਂ ਸੰਗ ਟਕਰਾਏ, ਵੇਖ ਕੇ ਤੀਰ ਅੰਦਾਜ਼ੀ ਉਨਾਂ ਦੀ, ਸਾਰੇ ਸੀ ਘਬਰਾਏ, ਰਮਾਇਣ ਉਚਾਰ ਕੇ ਉਨਾਂ ਨੇ, ਕੀਤੇ ਦੂਰ ਅੰਧਿਆਰੇ। ਭਗਵਾਨ ਵਾਲਮੀਕਿ ਜੀ ਨੇ ਕਈ, ਭਵ ਸਾਗਰ ਤੋਂ ਤਾਰੇ। ਮਾਨਸ …

Read More »

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਨਿਰਮਲ ਸਿੰਘ ਦੀ ਮ੍ਰਿਤਕ ਦੇਹ

ਬੀਤੀ 2 ਅਕਤੂਬਰ ਹੋਈ ਸੀ ਦੁਬਈ `ਚ ਮੌਤ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਨਾਮ ਬਾਣੀ ਦੀ ਛਹਿਬਰ ਲਾਈ ਗਈ।ਸ਼ਬਦ ਗਾਇਨ ਉਪਰੰਤ ਪ੍ਰਾਇਮਰੀ ਸੈਕਸ਼ਨ ਦੀਆਂ ਦੋ ਵਿਦਿਆਰਥਣਾਂ ਮਨਕੀਰਤ ਕੌਰ ਅਤੇ ਮੰਨਤ ਨੇ …

Read More »

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸੰਬੰਧੀ ਪ੍ਰਭਾਤ ਫੇਰੀ ਦਾ ਆਯੋਜਨ

ਭੀਖੀ/ਮਾਨਸਾ 23 ਅਕਤੂਬਰ (ਪੰਜਾਬ ਪੋਟ- ਕਮਲ ਜ਼ਿੰਦਲ) – ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਆਦਿ ਧਰਮ ਸਮਾਜ ਵਲੋਂ 17 ਅਕਤੂਬਰ ਤੋਂ ਮਾਨਸਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ `ਚ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ, ਡਾ. ਬਖਸ਼ੀਸ ਐਮ.ਸੀ, ਰਾਜੀ ਐਮ.ਸੀ ਤੇ ਇਲਾਕਾ ਵਾਸੀਆਂ ਵਲੋਂ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ ਕੀਤਾ ਗਿਆ।ਪ੍ਰਧਾਨ ਰਜਿੰਦਰ …

Read More »

ਸ੍ਰੀ ਦਰਬਾਰ ਸਾਹਿਬ ਪੁੱਜਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ। ਇਸ ਜਥੇ ਵਿਚ ਭਾਈ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਭਾਈ ਕੁਲਬੀਰ …

Read More »

ਪੰਜਾਬ ਬੋਰਡ ਦੀ ਸਿਲੇਬਸ ਕਮੇਟੀ ਚੋਂ ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਆਪਣੇ ਨੁਮਾਇੰਦੇ

ਪੰਜਾਬ ਸਰਕਾਰ ਸਾਜ਼ਿਸ਼ ਤਹਿਤ ਸਿੱਖ ਇਤਿਹਾਸ ਨੂੰ ਬਦਲਣ ਦਾ ਯਤਨ ਕਰ ਰਹੀ ਹੈ – ਲੌਂਗੋਵਾਲ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਗਿਆਰ੍ਹਵੀਂ ਤੇ ਬਾਰ੍ਹਵੀਂ ਦਾ ਸਿਲੇਬਸ ਤਿਆਰ ਕਰਨ ਲਈ …

Read More »

ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰਦੁਆਰਾ ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ।ਹਰਭਜਨ ਸਿੰਘ ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਜਾਨਲੇਵਾ ਬਿਮਾਰੀ ਨਾਲ ਪੀੜ੍ਹਤ ਸਨ ਅਤੇ ਉਹ 18 ਅਕਤੂਬਰ 2018 ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਕ …

Read More »