Tuesday, November 24, 2026

Monthly Archives: October 2018

ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਜਿਲ੍ਹਾ ਪੱਧਰੀ ਟੂਰਨਾਮੈੈਂਟ

ਹਾਕੀ ਅੰਡਰ 14 ਤੇ 18 ਦੇ ਮੁਕਾਬਲੇ ਸਮਾਪਤ- ਕਬੱਡੀ ਲੜਕੇ ਦੇ ਮੁਕਾਬਲਿਆਂ ਦੀ ਸ਼ੁਰੂਆਤ     ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ, ਡਾਇਰੈਕਟਰ ਸਪੋਰਟਸ ਪੰਜਾਬ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਨੂੰ ਸਮਰਪਿਤ, ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅਤੇ ਜਨਰਲ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ …

Read More »

ਸਮੂਹ ਗਾਨ ਮੁਕਾਬਲੇ `ਚ ਡੀ.ਏ.ਵੀ ਪਬਲਿਕ ਸਕੂਲ ਦੂਜੇ ਸਥਾਨ `ਤੇ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲਾ ਪੱਧਰ `ਤੇ 9 ਤੇ 13 ਅਕਤੂੁਬਰ ਨੂੰ ਹਿੰਦੀ ਸਮੂਹ ਗਾਨ ਅਤੇ ਸੰਸਕ੍ਰਿਤ ਸਮੂਹ ਗਾਨ ਆਦਿ ਵੱਖ-ਵੱਖ ਦੌਰ ਵਿੱਚ ਦੋ ਸਮੂਹ ਗਾਨ ਮੁਕਾਬਲੇ ਅਯੋਜਿਤ ਕੀਤੇ ਗਏ।9 ਅਕਤੂਬਰ ਨੂੰ 12 ਟੀਮਾਂ ਅਤੇ 13 ਅਕਤੂਬਰ ਨੂੰ 14 ਟੀਮਾਂ ਨੇ ਮੁਕਾਬਲੇ ਵਿੱਚ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਨੇ ਦੋਵਾਂ ਮੁਕਾਬਲਿਆਂ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਜਿੱਤੀ ਜੀ.ਐਨ.ਡੀ.ਯੂ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਟੈਨਿਸ ਟੀਮ ਨੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿੱਖੇ 28 ਤੋਂ 30 ਸਤੰਬਰ ਤੱਕ ਜੀ.ਐਨ.ਡੀ.ਯੂ ਇੰਟਰ ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਕਾਲਜ ਟੀਮ ਨੇ ਕੇ.ਐਮ.ਵੀ ਕਾਲਜ ਜਲੰਧਰ ਅਤੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾਂ ਕੇ ਸ਼ਾਨਦਾਰ ਜਿੱਤ ਦਰਜ਼ ਕੀਤੀ ਜੇਤੂ ਟੀਮ ਦੀਆਂ …

Read More »

ਜ਼ਿਲਾ ਪ੍ਰਸ਼ਾਸਨ ਨੇ ਬੀ.ਐਸ.ਐਫ ਜਵਾਨ ਸਿਮਰਦੀਪ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਸਥਾਨਕ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਸਿਮਰਦੀਪ ਸਿੰਘ (27) ਜੋ ਕਿ ਬੀ.ਐਸ.ਐਫ. ਵਿੱਚ ਭਰਤੀ ਹੋ ਕੇ ਮਿਜੋਰਮ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ, ਦੀ ਬੀਤੇ ਕੱਲ ਮੌਤ ਹੋਣ `ਤੇ ਸਮੁੱਚੇ ਬਟਾਲਾ ਵਾਸੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਦੁੱਖ ਦੀ ਘੜੀ ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਅਤੇ ਤਹਿਸੀਲਦਾਰ ਬਟਾਲਾ ਅਰਵਿੰਦ ਸਲਵਾਨ …

Read More »

ਖੂਨਦਾਨ ਕਰਕੇ ਲੋਕਾਂ ਦੀਆਂ ਜਾਨਾਂ ਬਚਾ ਰਿਹਾ ਹੈ `ਰੱਬ ਦਾ ਦੂਤ` ਲਾਲੀ ਦਾਲਮ

30 ਤੋਂ ਵੱਧ ਲੋਕਾਂ ਦੀ ਜਾਨ ਬਚਾਈ ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਕਿਸੇ ਦੀ ਜਾਨ ਬਚਾਉਣਾ ਸਭ ਤੋਂ ਵੱਡਾ ਪਰਉਪਕਾਰ ਮੰਨਿਆ ਗਿਆ ਹੈ ਅਤੇ `ਰੱਬ ਦੇ ਦੂਤ` ਬਣ ਕੇ ਔਖੀ ਘੜੀ ਕਿਸੇ ਦੀ ਜ਼ਿੰਦਗੀ ਬਚਾਉਣ ਦਾ ਇਹ ਨੇਕ ਕਾਰਜ ਵਿਰਲਿਆਂ ਦੇ ਹਿੱਸੇ ਹੀ ਆਉਂਦਾ ਹੈ।ਪਿੰਡ ਦਾਲਮ ਦਾ ਨੌਜਵਾਨ ਹਰਪ੍ਰੀਤ ਸਿੰਘ ਲਾਲੀ ਜੋ ਕਿ ਕਿੱਤਾ ਤਾਂ ਖੇਤੀਬਾੜੀ ਦਾ …

Read More »

ਸੂਬਾ ਸਰਕਾਰ ਵਲੋਂ ਪਰਾਲੀ ਸਾੜਣੋਂ ਰੋਕਣ ਤੇ ਜਾਗਰੂੂਕਤਾ ਮੋਬਾਈਲ ਐਪ ਜਾਰੀ – ਫਤਹਿ ਬਾਜਵਾ

ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜ਼ੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਤਿੰਨ ਮੋਬਾਈਲ ਐਪ ਜਾਰੀ ਕੀਤੇ ਗਏ ਹਨ। ਪਰਾਲੀ ਸਾੜਣ ਨਾਲ ਮਨੁੱਖੀ ਸਿਹਤ, ਵਾਤਾਵਰਣ ਅਤੇ ਭੌਂਅ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਖੇਤੀਬਾੜ਼ੀ ਵਿਭਾਗ ਵਲੋਂ ਇਸ ਸਮੱਸਆ ਬਾਰੇ ਲੋਕਾਂ …

Read More »

Khalsa Hockey Team Players Reet meets PM Modi

Amritsar, Oct. 22 (Punjab Post Bureau) – Local Khalsa Hockey team player Reet today arrived along with the Indian Hockey team back home after registering various achievements including the emphatic performance in the recently concluded Youth Olympics held at Netherlands. The team reached Delhi today morning to a grand welcome amidst beating of drums and loud cheers. The team members along …

Read More »

Clean chit by railways raises numerous questions – Jakhar

Demands impartial probe by railways Amritsar, Oct. 22 (Punjab Post Bureau) – The President, Punjab Pradesh Congress Committee (PPCC) Mr. Sunil Jakhar has termed as most unfortunate the politics being played on the Amritsar train tragedy in which 58 people were killed and the same number were injured. The PPCC President said that the clean chit given by the railways …

Read More »

ਉਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉਚ ਵਿਦਿਆ ਪ੍ਰਾਪਤ ਹਨ।21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ …

Read More »

ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਪ੍ਰਵਾਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ …

Read More »