ਸਰਕਾਰ ਹਰ ਪਰਿਵਾਰ ਦੇ ਮੁੜ ਵਸੇਬੇ ਲਈ ਵਚਨਬੱਧ-ਬ੍ਰਹਮ ਮਹਿੰਦਰਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿਚ ਹਰੇਕ ਮਿ੍ਰਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ …
Read More »Monthly Archives: October 2018
ਕਈ ਸਵਾਲਾਂ ਨੂੰ ਜਨਮ ਦਿੰਦੀ ਹੈ ਰੇਲਵੇ ਦੀ ਕਲੀਨ ਚਿੱਟ – ਜਾਖੜ
ਸਿੱਧੂ ਨੇ ਚੁੱਕਿਆ ਪੀੜਤ ਪਰਿਵਾਰਾਂ ਦੇ ਬੱਚਿਆਂ ਤੇ ਬੁਜ਼ਰਗਾਂ ਦੀ ਸੰਭਾਲ ਦਾ ਜ਼ਿੰਮਾ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਰੇਲ ਹਾਦਸੇ ਵਿਚ ਮਾਰੇ ਗਏ 58 ਲੋਕਾਂ ਅਤੇ ਇੰਨੀ ਹੀ ਤਦਾਦ ਵਿਚ ਜ਼ਖਮੀ ਹੋਏ ਲੋਕਾਂ ’ਤੇ ਕੁੱਝ ਨੇਤਾਵਾਂ ਵੱਲੋਂ ਖੇਡੀ ਜਾ ਰਹੀ ਰਾਜਨੀਤੀ ਨੂੰ ਸਿਰੇ ਦੀ ਘਟੀਆ ਕਰਾਰ ਦਿੰਦੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ …
Read More »ਲਵਾਰਿਸ ਵਿਅਕਤੀ ਦੀ ਲਾਸ਼ ਮਿਲੀ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਦੁਰਗਿਆਨਾ ਮੰਦਰ ਚੌਂਕੀ ਇੰਚਾਰਜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 19 ਅਕਤੂਬਰ 2018 ਨੂੰ ਅੰਧ ਵਿਦਿਆਲਿਆ ਸਕੂਲ ਨੇੜੇ ਲੋਹਗੜ ਚੌਂਕ ਵਿਖੇ ਇੱਕ ਵਿਅਕਤੀ ਦੀ ਅਚਾਨਕ ਕੁਦਰਤੀ ਮੌਤ ਹੋ ਗਈ ਸੀ।ਇਸ ਦੇ ਵਾਰਸਾਂ ਦਾ ਅਤੇ ਤੱਕ ਕੋਈ ਪਤਾ ਨਹੀਂ ਲੱਗਾ। ਬੁਲਾਰੇ ਨੇ ਦੱਸਿਆ ਕਿ ਲਾਸ਼ ਦੀ ਸਨਾਖਤ ਕਰਨ ਲਈ ਉਸ ਦੀ ਲਾਸ਼ …
Read More »ਛੀਨਾ ਨੇ ਰੇਲ ਹਾਦਸੇ ਦੇ ਮ੍ਰਿਤਕ ਪਰਿਵਾਰਾਂ ਦੇ ਗ੍ਰਹਿ ਪਹੁੰਚ ਕੇ ਵੰਡਾਇਆ ਦੁੱਖ
ਕਿਹਾ ਸਬੂਤਾਂ ਦੇ ਬਾਵਜ਼ੂਦ ਵੀ ਦੋਸ਼ੀਆਂ ਨੂੰ ਬਚਾਉਣ ’ਚ ਜੁੱਟਿਆ ਪ੍ਰਸ਼ਾਸਨ ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਜੌੜਾ ਫਾਟਕ ਵਿਖੇ ਰੇਲ ਹਾਦਸੇ ’ਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ’ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ …
Read More »ਮੁੱਖ ਮੰਤਰੀ ਵੱਲੋਂ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ
ਤਲ ਅਵੀਵ/ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ।ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ …
Read More »Punjab CM reviews Amritsar Situation From Tel Aviv Through Video Conference
Orders Quick Disbursement of Relief, all Steps To Maintain Law & Order Tel Aviv/Amritsar, Oct. 22 (Punjab Post Burea) – Punjab Chief Minister Captain Amarinder Singh on Monday reviewed the Amritsar situation from Tel Aviv, Israel, through a video conference, and directed the officials to ensure quick and effective disbursement of relief and compensation to the victims and their families, …
Read More »ਨਕਲੀ ਖੋਏ ਜਾਂ ਸਿੰਥੈਟਿਕ ਦੁੱਧ ਤੋਂ ਮਿਠਾਈਆਂ ਬਣਾਉਣ ਵਾਲਿਆਂ `ਤੇ ਕੱਸਿਆ ਜਾਵੇ ਸਿਕੰਜ਼ਾ -ਏ.ਡੀ.ਸੀ
ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਵਲੋਂ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਮੇਂ ਉਨ੍ਹਾਂ ਕਿਹਾ ਕਿ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਨਿਰਵਿਘਨ ਜਾਰੀ ਰਹਿਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਦੁਕਾਨਦਾਰ …
Read More »ਫੂਡ ਸੇਫਟੀ ਵਿਭਾਗ ਮਾਨਸਾ ਵਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵਲੋਂ ਤਿਉਹਾਰਾਂ ਦੇ ਸੀਜ਼ਨ ਦੇ ਚੱਲਦਿਆਂ ਖ਼ੁਰਾਕੀ ਵਸਤਾਂ ਦੇ ਮਿਲਾਵਟਖੋਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਮਾਨਸਾ ਦੇ ਫ਼ੂਡ ਸੇਫਟੀ ਵਿਭਾਗ ਦੀ ਟੀਮ ਨੇ ਬੀਤੀ ਰਾਤ ਮਾਰੇ ਛਾਪੇ ਦੌਰਾਨ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ ਕੀਤਾ ਹੈ।ਮਾਨਸਾ ਦੇ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਪਾਲ …
Read More »Veer Nari meet organised by ‘Dera Baba Nanak’ Brigade’
Jalandhar, Oct. 22 (Punjab Post Bureau) – Veer Naris today form a sizeable part of the Military fraternity in the country. In keeping with the rich traditions of the Indian Army a Veer Nari Meet was organized by the ‘Dera Baba Nanak’ Brigade’. The aim of the meet was to reach out to the Veer Naris of Gurdaspur district and …
Read More »ਦਮਦਮੀ ਟਕਸਾਲ ਮੁਖੀ ਵਲੋਂ ਰੇਲ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਮ੍ਰਿਤਸਰ ’ਚ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਦੁੱਖਦਾਈ ਕਰਾਰ ਦਿਤਾ।ਉਹਨਾਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 …
Read More »
Punjab Post Daily Online Newspaper & Print Media