Tuesday, November 24, 2026

Monthly Archives: October 2018

ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਸੂਬਾ ਪੱਧਰੀ ਖੇਡਾਂ ਲਈ ਚੁਣੇ ਗਏ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੁਧਿਆਣਾ ਵਿਖੇ 22 ਅਕਤੂਬਰ ਤੋਂ ਸ਼ੁਰੂ ਹੋ ਰਹੇ 64ਵੇ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਅਥਲੈਟਿਕ ਮੀਟ ਵਿੱਚ ਨੇੜਲੇ ਪਿੰਡ ਸਮਾਂੳ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਹਿੱਸਾ ਲੈਣ ਲਈ ਚੁਣੇ ਗਏ ਹਨ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਰਿਸਵ ਸਿੰਗਲਾ ਨੇ ਦੱਸਿਆ ਕਿ ਮਾਨਸਾ ਦੇ ਬਹੁਮੰਤਵੀ ਸਟੇਡੀਅਮ ਵਿੱਚ ਹੋਏ ਜਿਲ੍ਹਾ ਪੱਧਰੀ ਮੁਕਾਬਲਿਆਂ …

Read More »

ਜਿਲ੍ਹਾ ਪੱਧਰੀ ਜੁਡੋ ਖੇਡ `ਚ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭੀਖੀ, 19 ਅਕਤੂਬਰ (ਕਮਲ ਜਿੰਦਲ) ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈਆਂ ਜਿਲਾ ਪੱਧਰੀ ਵਿਭਾਗੀ ਖੇਡਾਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਜੁਡੋ ਖੇਡ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ।ਇਸ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਗਰੁੱਪ ਵਿੱਚ ਭਾਗ ਲਿਆ ਜਿਸ ਵਿੱਚੋਂ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਬੱਬੂ ਸਿੰਘ ਨੇ ਦੁਜਾ ਅਤੇ ਹਰਜਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ …

Read More »

ਐਸ.ਪੀ ਮੇਜਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ `ਚ ਭਾਗ ਲੈਣ ਲਈ ਕੀਤਾ ਪ੍ਰੇਰਿਤ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਾਲ 2018-19 ਦੇ ਸੈਸ਼ਨ ਦੌਰਾਨ ਅੰਡਰ-18 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ/ਲੜਕੀਆਂ) ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਸ਼ਾਨਦਾਰ ਆਗਾਜ਼ ਹੋਇਆ।ਇਸ ਜ਼ਿਲ੍ਹਾ ਪੱਧਰੀ ਖੇਡ ਮੇਲੇ ਨੂੰ ਸ਼ੁਰੂ ਕਰਨ ਦਾ ਐਲਾਨ ਐਸ.ਪੀ ਮਾਨਸਾ ਮੇਜਰ ਸਿੰਘ ਨੇ ਕੀਤਾ।ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ …

Read More »

ਡਿਪਟੀ ਕਮਿਸ਼ਨਰ ਵਲੋਂ ਪਲਾਸਟਿਕ ਲਿਫ਼ਾਫੇ ਨਾ ਵਰਤਣ ਦਾ ਸੁਨੇਹਾ ਦਿੰਦੀ ਰੈਲੀ ਨੂੰ ਹਰੀ ਝੰਡੀ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਐਸ.ਡ. ਕੰਨਿਆ ਮਹਾਂਵਿਦਿਆਲਾ ਦੇ ਐਨ.ਐਸ.ਐਸ (ਨੈਸ਼ਨਲ ਸਰਵਿਸ ਸਕੀਮ) ਵਿੰਗ ਦੀਆਂ ਵਿਦਿਆਰਥਣਾਂ ਵੱਲੋਂ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋ ਰੋਕਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰਤੀ ਲੋਕਾਂ ਨੂੰ ਸੁਚੇਤ ਕਰਦੀ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ।         ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ …

Read More »

ਅਪੰਗ ਵਿਅਕਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮਾਨਸਾ ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪੰਗ ਵਿਅਕਤੀਆਂ ਦੀ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਅਤੇ ਚੋਣਾਂ ਸਮੇਂ ਉਹਨਾਂ ਦੀ ਭਾਗੇਦਾਰੀ ਯਕੀਨੀ ਬਣਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਅਪੰਗ ਵਿਅਕਤੀਆਂ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ …

Read More »

ਮਾਨਸਾ `ਚ ਬਣਾਏ ਜਾਣਗੇ 150 ਖੇਡ ਮੈਦਾਨ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਿਹਤਰੀਨ ਮਨੁੱਖੀ ਵਿਕਾਸ ਦਾ ਟੀਚਾ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਲੀਕੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਮਾਨਸਾ ਵਿੱਚ ਖ਼ਾਲੀ ਤੇ ਪੰਚਾਇਤੀ ਥਾਵਾਂ `ਤੇ 150 ਖੇਡ ਮੈਦਾਨ ਬਣਾਏ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ …

Read More »

ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਕਰਵਾਇਆ ਕੰਜਕ ਪੂਜਨ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਦੁਆਰਾ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਕੰਜਕ ਪੂਜਨ ਕਰਵਾਇਆ ਗਿਆ।     ਸਿਵਲ ਸਰਜਨ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓ ਦੇ ਨਾਅਰੇ ਤਹਿਤ ਸਾਨੂੰ ਬੱਚੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖਿਅਤ ਕਰਨਾ ਵੀ ਜਰੂਰੀ ਹੈ …

Read More »

`ਆਪ` ਦੇ ਐਨ.ਆਰ.ਆਈ ਵਿੰਗ ਵਲੋਂ ਮ੍ਰਿਤਕ ਦੇ ਪਰਿਵਾਰ ਦੀ ਮਾਲੀ ਮਦਦ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਵਲੋਂ ਜਿਲਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਦੇ ਜੇਠੂਕੇ ਪਿੰਡ ਦਾ ਹਰਵਿੰਦਰ ਸਿੰਘ ਹਿੰਦਾ ਜੋ ਕਿ ਆਪ ਵਲੋਂ ਜੋਨ ਗਿੱਲ ਕਲਾਂ ਤੋਂ ਜਿਲਾ ਪ੍ਰੀਸ਼ਦ ਦਾ ਉਮੀਦਵਾਰ ਸਨ, ਨੂੰ ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਨੇ ਕਤਲ ਕਰਵਾ ਦਿੱਤਾ ਸੀ।ਉਸ …

Read More »

ਪ੍ਰਸ਼ਾਸਨ ਵਲੋਂ ਮਾਈਸਰਖਾਨਾ ਮੰਦਰ ਦੀਆਂ ਗੋਲਕਾਂ ਦੀ ਤਾਲਾਬੰਦੀ ਦੀ ਨਿਖੇਧੀ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਪ੍ਰਾਂਤੀਯ ਬ੍ਰਹਾਮਣ ਸਭਾ ਰਜਿ. ਮਾਈਸਰਖਾਨਾ ਦੇ ਪ੍ਰਧਾਨ ਲਾਭ ਰਾਮ ਸ਼ਰਮਾ ਅਤੇ ਉਪ ਪ੍ਰਧਾਨ ਨਰੇਸ਼ ਸ਼ਰਮਾ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਈਸਰਖਾਨਾ ਵਿਖੇ ਨੌਂਰਾਤੇ ਨੂੰ ਲਗਾਏ ਜਾ ਰਹੇ ਮੇਲੇ ਸਮੇਂ ਪ੍ਰਸ਼ਾਸਨ ਵਲੋਂ ਡੇਢ ਸਾਲ ਤੋਂ ਮੰਦਰ ਦੀ ਗੋਲਕਾਂ ਦੀ ਤਾਲਾਬੰਦੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ …

Read More »

ਐਸ.ਡੀ.ਓ ਅਤੇ ਦਲਾਲ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਜੀਂਲੈਂਸ ਵਿਭਾਗ ਵੱਲੋਂ ਇਤਰਾਜਹੀਣਤਾ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਬਦਲੇ ਮੋਟੀ ਰਕਮ ਵਸੂਲਣ ਵਾਲੇ ਐਸ.ਡੀ.ਓ ਅਤੇ ਉਸ ਦੇ ਦਲਾਲ ਨੂੰ ਫਰੀਦਕੋਟ ਤੋਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਸ਼ੋਕ ਬਾਠ ਵਿਜੀਂਲੈਂਸ ਰੇਂਜ ਬਠਿੰਡਾ ਨੇ ਦੱਸਿਆ ਕਿ ਉਕਤ ਅਧਿਕਾਰੀ ਅਤੁਲ ਕੌਸ਼ਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਫਰੀਦਕੋਟ ਵਿਖੇ ਤਾਇਨਾਤ ਸੀ ਅਤੇ  …

Read More »