ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਆਯੋਜਿਤ ਕੀਤੇ ਬਠਿੰਡਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੌਰਾਨ ਵੱਖ-ਵੱਖ ਸਭਿਆਚਾਰਕ ਵੰਨਗੀਆਂ ਅਤੇ ਲੋਕ ਖੇਡਾਂ ਦੇ ਮੁਕਾਬਲਿਆਂ ਵਿੱਚ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਡਾਂਸ, ਕੋਮਲ ਕਲਾਵਾਂ ਅਤੇ …
Read More »Monthly Archives: October 2018
ਹਿੰਦੂ ਧਰਮ ਦੇ ਪਵਿੱਤਰ ਗ੍ਰੰਥਾਂ ਸਬੰਧੀ ਵਾਇਰਲ ਵੀਡੀਓ ਦੀ ਹਿੰਦੂ ਸ਼ਿਵ ਸੈਨਾ ਵਲੋਂ ਨਿਖੇਧੀ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਹਿੰਦੂ ਸ਼ਿਵ ਸੈਨਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਗੁਪਤਾ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਬੀਤੇ ਦਿਨੀਂ ਅੰਗਰੇਜ਼ੀ ਅਖਬਾਰ ਦੀ ਸਾਬਕਾ ਰਿਪੋਟਰ ਵਲੋਂ ਹਿੰਦੂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਵਾਇਰਲ ਕਰਨ ਦੀ ਨਿਖੇਧੀ ਕੀਤੀ ਗਈ ਹੈ।ਉਕਤ ਮਹਿਲਾ ਵਲੋਂ 14 ਸਤੰਬਰ 2018 ਦੀ ਬਣਾਈ ਵੀਡੀਓ ‘ਚ ਸ਼ਰੇਆਮ ਹਿੰਦੂ …
Read More »ਅਧਿਆਪਕਾਂ ਦੀਆਂ ਮੰਗਾਂ ਦੇ ਹੱਕ `ਚ ਭਰਾਤਰੀ ਜਥੇਬੰਦੀਆਂ ਵਲੋਂ ਰੋਸ ਮਾਰਚ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ, ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ ਅਤੇ ਪੀ.ਐਸ.ਐਸ.ਐਫ ਦੀਆਂ ਜਿਲ੍ਹਾ ਇਕਾਈਆਂ ਵਲੋਂ ਮਹੀਪਾਲ ਦੀ ਅਗਵਾਈ ‘ਚ ਪੰਜਾਬ ਸਰਕਾਰ ਖਿਲਾਫ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਚਿਲਡਰਨ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਬਜ਼ਾਰਾਂ ‘ਚ ਹੁੰਦਾ ਹੋਇਆ ਅੰਬੇਦਕਰ ਪਾਰਕ ਵਿਖੇ ਸੰਪੰਨ ਹੋਇਆ।ਧਰਨੇ ‘ਚ …
Read More »ਤ੍ਰਿਵੇਣੀ ਇੰਜਨੀਅਰਿੰਗ ਐਂਡ ਇੰਡਸਟਰੀਜ਼ ਕੰਪਨੀ ਖਿਲਾਫ ਰੋਸ ਰੈਲੀ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਡਬਲਿਯੂ.ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਵਲੋਂ ਤ੍ਰਿਵੇਣੀ ਇੰਜਨੀਅਰਿੰਗ ਐਂਡ ਇੰਡਸਰੀਜ਼ ਕੰਪਨੀ ਖਿਲਾਫ ਸ਼ਹਿਰ ਅੰਦਰ ਰੋਸ ਰੈਲੀ ਕੀਤੀ ਗਈ, ਜਿਸ ਉਪਰੰਤ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਆਗੂ ਮੱਖਣ ਸਿੰਘ ਖਣਗਵਾਲ ਨੇ ਕਿਹਾ ਕਿ ਤ੍ਰਿਵੇਣੀ ਕੰਪਨੀ ਵਾਟਰ ਸਪਲਾਈ ‘ਤੇ ਸੀਵਰੇਜ਼ ਸਕੀਮਾਂ ‘ਤੇ ਕੰਮ ਕਰਦੇ …
Read More »ਸ਼੍ਰੋਮਣੀ ਕਮੇਟੀ ਦੇ ਕੱਢੇ ਮੁਲਾਜ਼ਮਾਂ ਵਲੋਂ 20 ਅਕਤੂਬਰ ਨੂੰ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ
ਨੌਕਰੀ ਬਹਾਲੀ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਕਮੇਟੀ ਵੱਲੋਂ ਬੇਨਿਯਮੀਆਂ ਦਾ ਬਹਾਨਾ ਬਣਾ ਕੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮਾਂ ਵੱਲੋਂ ਆਪਣੀ ਨੌਕਰੀ ਨੂੰ ਬਹਾਲ ਕਰਵਾਉਣ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ‘ਤੇ ਦੋਸ਼ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਭੁੱਲਰ ਦੀ ਖੇਡਾਂ ਵਿੱਚ ਬੱਲੇ ਬੱਲੇ
ਮੁੱਖ ਮਹਿਮਾਨ ਬਲਰਾਜ ਸਿੰਘ ਬਾਜਵਾ ਨੇ ਦਿੱਤਾ ਪੰਜ ਹਜਾਰ ਦਾ ਦਾਨ ਬਟਾਲਾ, 17 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਿੱਖਆ ਵਿਭਾਗ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਿਹਤ ਤੇ ਖਾਸ ਕਰਕੇ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਨ ਲਈ ਖੇਡਾਂ ਦੀ ਵੀ ਬਹੁਤ ਮਹਾਨਤਾ ਹੈ ਇਸੇ ਮਿਸਨ ਦੀ ਪੂਰਤੀ ਵਾਸਤੇ ਸਿਖਿਆ ਵਿਭਾਗ ਵਲੋ ਖੇਡਾਂ ਵਿਚ ਵੀ ਬੱਚਿਆਂ ਨੂੰ ਪਰਪੱਕ ਬਣਾਉਣ ਵਾਸਤੇ ਉਪਰਾਲੇ ਜਾਰੀ ਹਨ, …
Read More »ਵਿਆਹ ਦੀ ਵਰੇਗੰਢ ਮੁਬਾਰਕ- ਸੁਭਾਸ਼ ਤੇ ਸੀਮਾ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਸੁਭਾਸ਼ ਤੇ ਸੀਮਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਬਲਾਕ ਸਮਰਾਲਾ-2 ਬਣਿਆ ਓਵਰ ਆਲ ਚੈਂਪੀਅਨ
ਲੁਧਿਆਣਾ ਜ਼ਿਲ੍ਹੇ ਦੇ 19 ਬਲਾਕਾਂ `ਚ ਪਹਿਲੇ ਨੰਬਰ ’ਤੇ ਰਿਹਾ ਬਲਾਕ ਸਮਰਾਲਾ-2 ਸਮਰਾਲਾ 16 ਅਕਤੂਬਰ (ਪੰਜਾਬ ਪੋਸਟ- ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਪਿੰਡ ਸਰਾਭਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ।ਇਨ੍ਹਾਂ 19 ਬਲਾਕਾਂ ਵਿੱਚੋਂ ਬਲਾਕ ਸਮਰਾਲਾ-2 ਨੇ ਪਹਿਲੇ ਨੰਬਰ ਤੇ ਰਹਿ ਕੇ ਓਵਰ …
Read More »ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ ਤੇ …
Read More »ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਨੂੰ
ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਅੱਜ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media