Monday, May 13, 2024

Monthly Archives: October 2018

ਕੇਂਦਰੀ ਜੇਲ `ਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਡਵਿਲ ਸੁਸਾਇਟੀ ਦੇ ਸਹਿਯੋਗ ਨਾਲ ਮੈਡੀਕਲ ਕੈਂਪ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀਮਤੀ ਮਨੀਲਾ ਚੁੱਘ ਸਿਵਲ ਜੱਜ (ਸ.ਡ)/ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗੁਡਵਿਲ ਸੁਸਾਇਟੀ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਲਈ ਕੈਂਪ ਲਗਾਇਆ।ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਔਰਤਾਂ ਅਤੇ ਬੱਚਿਆਂ ਦੇ …

Read More »

ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾਂ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸ ਵਾਰ …

Read More »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ‘ਤਰੰਨਮ-2018‘ ਦੇ ਜਸ਼ਨ ਸ਼ੁਰੂ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜੀਨੀਅਰਿੰਗ ਅਤੇ ਤਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ‘ਤਰੰਨਮ-2018‘ ਦੇ ਜਸ਼ਨਾਂ ਦੀ ਸ਼ੂਰੁਆਤ ਬੇਹੱਦ ਉਤਸ਼ਾਹ ਅਤੇ ਸ਼ਾਨੋ-ਸ਼ੋਕਤ ਨਾਲ ਹੋਈ।ਸਾਲਾਨਾ ਸਾਹਤਿਕ-ਸਭਿਆਚਾਰਕ ਅਤੇ ਤਕਨੀਕੀ ਫੈਸਟੀਵਲ ‘ਤਰੰਨਮ-2018‘ ਵਿੱਚ ਵੱਖ-ਵੱਖ ਕਿਸਮਾਂ ਦੇ ਰੰਗਾਂਾਰੰਗ ਪ੍ਰੋਗਰਾਮਾਂ ਦੇ ਸੁਮੇਲ ਤੋਂ ਇਲਾਵਾ ਵਿਦਿਆਰਥੀਆਂ ਵਿਚਲੀ ਕਲਾ ਅਤੇ ਪ੍ਰਤਿਭਾ ਨੂੰ ਉਭਾਰਨ ਲਈ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।     ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …

Read More »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਠੇਕਾ ਅਧਾਰਰਿਤ ਕਾਮਿਆਂ ਦੀ ਹਮਾਇਤ ਦਾ ਐਲਾਨ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਵਿਸ਼ਾਲ ਰੈਲੀ ਸਥਾਨਕ ਬਿਜਲੀ ਘਰ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਮਲਕੀਤ ਸਿੰਘ ਅਤੇ ਜਸਵੰਤ ਸਿੰਘ ਢੰਡੇ ਨੇ ਸਾਂਝੇ ਤੌਰ ਉੱਪਰ ਕੀਤੀ ਗਈ।ਇਸ ਵਿੱਚ ਠੇਕਾ ਅਧਾਰ `ਤੇ 30 ਸਤੰਬਰ ਨੂੰ ਕੱਢੇ ਬਿਜਲੀ ਕਾਮਿਆਂ ਅਤੇ ਪੱਕਾ ਕਰਨ ਦੀ ਆੜ ਹੇਠ ਅਧਿਆਪਕਾਂ ਦੀ ਤਨਖਾਹ ਘਟਾਉਣ ਦੀ ਜ਼ੋਰਦਾਰ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ‘ਪਿੰਡ ਬਚਾਓ-ਪੰਜਾਬ ਬਚਾਓ’ ਤਹਿਤ ਵਿਸ਼ਾਲ ਕਾਨਫਰੰਸ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫ਼ਤਰ ਪੂਡਾ ਕੰਪਲੈਕਸ ਵਿਖੇ ‘ਪਿੰਡ ਬਚਾਓ -ਪੰਜਾਬ ਬਚਾਓ’ ਵਿਸ਼ੇ ਬਾਰੇ ਇੱਕ ਵਿਸ਼ਾਲ ਸੈਮੀਨਾਰ ਅਤੇ ਕਾਨਫਰੰਸ ਕੀਤੀ ਗਈ। ਇਸ ਕਾਂਨਫਰੰਸ ਵਿੱਚ ਬਤੌਰ ਮੁੱਖ ਮਹਿਮਾਨ ਹਮੀਰ ਸਿੰਘ ਪੰਜਾਬੀ ਅਖਬਾਰ ਦੇ ਵਿਸ਼ੇਸ਼ ਪ੍ਰਤੀਨਿਧੀ ਅਤੇ ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਫਰੀਦਕੋਟ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।  ਸ਼ੁਰੂਆਤ ਵਿੱਚ ਜੰਗ ਸਿੰਘ ਭੰਗਲਾਂ ਨੇ …

Read More »

ਸਮਰਾਲਾ ਜੋਨ ਦੇ ਅਧਿਆਪਕਾਂ ਵਲੋਂ ਮਾਣਕੀ ਸਕੂਲ ਦੇ ਡੀ.ਪੀ.ਈ ਬੀਰਪਾਲ ਗਿੱਲ ਦਾ ਸਨਮਾਨ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੇ ਡੀ.ਪੀ.ਈ ਬੀਰਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ‘ਅਧਿਆਪਕ ਵਿਸ਼ੇਸ਼ ਪੁਰਸਕਾਰ’ ਮਿਲਣ ਉਪਰੰਤ ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਖੇ ਇੱਕ ਖੇਡ ਸਮਾਗਮ ਦੌਰਾਨ ਸਮਰਾਲਾ ਜੋਨ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ `ਤੇ 200 ਕਮਰਿਆਂ ਦੀ ਸੇਵਾ ਕਰਨਗੇ ਹੋਟਲ ਮਾਲਕ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ ਗਈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. …

Read More »

ਉੜੀਸਾ ’ਚ ਸ਼੍ਰੋਮਣੀ ਕਮੇਟੀ ਕਰਵਾਏਗੀ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਾਮ

ਵਫਦ ਨੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਵਿਖੇ 19 ਤੇ 20 ਜਨਵਰੀ 2019 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਹ ਫੈਸਲਾ ਸ਼੍ਰੋਮਣੀ ਕਮੇਟੀ ਅਤੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੀ ਗੁਰਦੁਆਰਾ …

Read More »

ਹਿਰਦੇ ਪ੍ਰੋਜੈਕਟ ਅਧੀਨ ਗੋਲਬਾਗ ਵਿਖੇ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ ਸ਼ਹਿਰ ਦੇ ਗੇਟਾਂ ਦੀ 11 ਕਰੋੜ ਰੁਪਏ ਨਾਲ ਹੋਵੇਗੀ ਮੁਰੰਮਤ – ਸੋਨੀ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਿਰਦੇ ਪ੍ਰੋਜੈਕਟ ਅਧੀਨ ਵਿਰਾਸਤੀ ਅਤੇ ਇਤਿਹਾਸਿਕ ਸ਼ਹਿਰ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੀ ਗਈ ਸਮਾਰਟ ਸਿਟੀ ਸਕੀਮ ਅਧੀਨ ਗੋਲਬਾਗ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਨੇ …

Read More »