Sunday, April 28, 2024

Monthly Archives: October 2018

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਰਾਸ਼ਟਰ ਪੱਧਰੀ ਸੰਗੀਤ ਪ੍ਰਤੀਯੋਗਤਾ `ਚ ਜੇਤੂ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਸੰਗੀਤ ਕਲਾਂ ਮੰਚ’ ਜਲੰਧਰ ਵੱਲੋਂ ਰਾਸ਼ਟਰੀ ਪੱਧਰ ਦੀ ਜੇ.ਐਸ ਬਾਵਰਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੂਰੇ ਭਾਰਤ ਦੀਆਂ 60 ਤੋਂ ਵੱਧ ਟੀਮਾਂ ਨੇ ਭਾਗ ਲਿਆ।ਇਸ ਸਮੇਂ ਸੋਲੋ ਸ਼ਬਦ ਗਾਇਨ, ਤਬਲਾ ਵਾਦਕ, ਦੇਸ਼ ਭਗਤੀ ਦੇ ਗੀਤ ਅਤੇ ਵੋਕਲ ਕਲਾਸੀਕਲ ਦੇ ਜੂਨੀਅਰ ਅਤੇ ਸੀਨੀਅਰ ਪੱਧਰ ਦੇ ਮੁਕਾਬਲੇ ਕਰਵਾਏ ਗਏ।ਸ੍ਰੀ ਗੁਰੂ ਹਰਿਕ੍ਰਿਸ਼ਨ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੀਟਿੰਗ

ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਤਿਮਾਹੀ ਮੀਟਿੰਗ ਕੀਤੀ ਗਈ। ਜਿਸ ਵਿਚ ਰਾਮਵੀਰ ਡਿਪਟੀ ਕਮਿਸ਼ਨਰ, ਵਿਵੇਕਸੀਲ ਸੋਨੀ ਐਸ.ਐਸ.ਪੀ ਰਾਕੇਸ਼ ਕੁਮਾਰ ਸ਼ਰਮਾ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਕੇਵਲ ਕ੍ਰਿਸਨ ਸਿਵਲ ਜੱਜ ਸੀਨੀਅਰ ਡਿਵੀਜਨ, ਕਪਿਲ ਅਗਰਵਾਲ ਸੀ.ਜੇ.ਐਮ ਅਤੇ ਰਜਨੀਸ ਸਲਾਰੀਆ …

Read More »

ਪੇਂਡੂ ਵਿਕਾਸ ਤੇ ਪੰਚਾਇਤ ਸਕੱਤਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਸਰਕਾਰ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀ ਸੰਦਾਂ ‘ਤੇ ਦੇ ਰਹੀ ਹੈ ਸਬਸਿਡੀ -ਸਕੱਤਰ ਪਠਾਨਕੋਟ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜ਼ਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ …

Read More »

ਕਨੇਡਾ `ਚ ਵਿਰੋਧੀ ਧਿਰ ਦੇ ਲੀਡਰ ਮਿਸਟਰ ਐਂਡ੍ਰਿਊ ਸ਼ੀਅਰ ਨੇ ਲਾਇਆ ਪਿੰਗਲਵਾੜਾ ਦਾ ਗੇੜਾ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਿਸਟਰ ਐਂਡ੍ਰਿਊ ਸ਼ੀਅਰ ਕਨੇਡਾ ਦੀ ਕਨਜ਼ਰਵੇਟਿਵ ਪਾਰਟੀ ਅਤੇ ਕਨੇਡਾ ਦੀ ਪਾਰਟਲੀਮੈਂਟ ਵਿਚ ਵਿਰੋਧੀ ਧਿਰ ਦੇ ਲੀਡਰ ਆਪਣੀ ਪਤਨੀ ਮਿਸਜ਼ ਜਿੱਲ ਸ਼ੀਅਰ ਅਤੇ ਉਨ੍ਹਾਂ ਦੇ ਨਾਲ ਮਿਸਟਰ ਬਾਬ ਸਰੋਆ ਕਨੇਡਾ ਦੀ ਪਾਰਲੀਮੈਂਟ ਦੇ ਮੈਂਬਰ ਨੇ ਪਿੰਗਲਵਾੜਾ ਮਾਂਨਾਵਾਲਾ ਬ੍ਰਾਂਚ ਵਿਚ ਫੇਰੀ ਪਾਈ। ਉਨ੍ਹਾਂ ਦੇ ਆਉਣ ਉਪਰ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਪਿੰਗਲਵਾੜੇ ਦੀ …

Read More »

ਮਿਜ਼ੋਰਮ ਨੂੰ ਹਰਾ ਕੇ ਫਾਈਨਲ ’ਚ ਪੁੱਜੀ ਖਾਲਸਾ ਹਾਕੀ ਅਕੈਡਮੀ ਦੀ ਟੀਮ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਹਾਕੀ ਅਕੈਡਮੀ ਨੇ ਅੱਜ ਦਿੱਲੀ ਵਿਖੇ ਖੇਡੇ ਗਏ ਹਾਕੀ ਨਹਿਰੂ ਕੱਪ ਦੇ ਸੈਮੀਫ਼ਾਈਨਲ ’ਚ ਮਿਜੋਰਮ ਨੂੰ 2-0 ਨਾਲ ਹਰਾਉਂਦਿਆ ਫਾਈਨਲ ਮੈਚ ਲਈ ਆਪਣੇ ਨਾਮ ਦਰਜ ਕਰਵਾ ਲਿਆ ਹੈ।ਖਾਲਸਾ ਅਕੈਡਮੀ ਅਤੇ ਮਿਜ਼ੋਰਮ ਦਾ ਆਪਸ ’ਚ ਬਹੁਤ ਹੀ ਫਸਵਾਂ ਮੈਚ ਜਿਸ ’ਚ ਗੋਲਕੀਪਰ ਸਿਮਰਨ ਕਾਰਨ ਲੜਕੀਆਂ ਨੇ ਇਕ ਬਹੁਤ ਹੀ ਮੁਕਾਬਲੇਬਾਜ਼ ਮੈਚ …

Read More »

ਗ੍ਰੇਸ ਪਬਲਿਕ ਸਕੂਲ ਦੇ ਸੋਨੂੰ ਕਾਰਤਿਕ ਨੇ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਸੋਨੂ ਕਾਰਤਿਕ ਨੇ ਪੰਜਾਬ ਸਟੇਟ ਕਮੇਟੀ ਚੈਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਹ ਚੈਪੀਅਨਸ਼ਿਪ ਬੀਤੀ ਦਿਨ ਬਟਾਲਾ ਜ਼ਿਲਾ ਗੁਰਦੁਾਸਪੁਰ ਵਿਖੇ ਉਕੀਨਾਵਾਂ ਗੋਜਰਿਉ ਕਾਮਟੇਡੂ ਕਿਉਚੀਕਾਈ ਐਸੋਸੀਏਸ਼ਨ ਆਫ ਪੰਜਾਬ ਵਲੋਂ ਕਰਵਾਈ ਗਈ।ਉਸ ਵਿਚ ਪੰਜਾਬ ਦੇ ਤੀਕਰੀਬਨ 12 ਜਿਲਿਆਂ ਦੇ …

Read More »

ਜੰਡਿਆਲਾ ਗੁਰੂ ਇਲਾਕੇ `ਚ ਸਰਗਰਮ ਹੈ, ਔਰਤਾਂ ਦਾ ਲੁਟੇਰਾ ਗ੍ਰੋਹ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਨਾਲ ਨਾਲ ਇਲਾਕੇ ਵਿਚ ਅੱਜਕਲ੍ਹ ਦਰਜਨ ਦੇ ਕਰੀਬ ਔਰਤਾਂ ਦਾ ਗ੍ਰੋਹ ਚੋਰੀ ਦੀਆਂ ਵਾਰਦਾਤਾਂ ਨੂੰ ਵੱਖਰੇ ਹੀ ਢੰਗ ਨਾਲ ਅਜ਼ਾਮ ਦੇਣ ਵਿੱਚ ਲੱਗਾ ਹੋਇਆ ਹੈ।ਇਹਨਾਂ ਔਰਤਾਂ ਨੇ ਆਪਣੇ ਮੋਢਿਆਂ ਉਪਰ ਪਲਾਸਟਿਕ ਦੇ ਲੰਬੇ ਲੰਬੇ ਤੋੜੇ ਫੜੇ ਹੁੰਦੇ ਹਨ ਅਤੇ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਜਿਵੇ ਗਰੀਬ ਘਰ …

Read More »

ਸਰਕਾਰੀ ਵਿਭਾਗਾਂ ਲਈ ਮਾਰਚ ਤੋਂ ਜੀ.ਈ.ਐਮ ਪੋਰਟਲ ਤੇ ਖਰੀਦ ਕਰਨਾ ਜਰੂਰੀ – ਤਿਆਗੀ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਅਤੇ ਉਦਯੋਗ ਅਤੇ ਵਪਾਰ ਵਿਭਾਗ ਪੰਜਾਬ ਨੇ ਟੈਕਸਟਾਈਲ ਮੈਨੂਫੈਕਚਰਿੰਗ ਐਸੋਸੀਏਸ਼ਨ ਟੀ.ਐਮ.ਏ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਨੁੰ ਸੰਬੋਧਨ ਕਰਦਿਆਂ ਕੁਸ਼ ਤਿਆਗੀ  ਕਾਰੋਬਾਰੀ ਸਹਾਇਕ ਵਣਜ ਮੰਤਰਾਲਾ ਨੇ ਕਿਹਾ ਕਿ ਮਾਰਚ ਤੋਂ ਲੈ ਕੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਲਈ ਜੀ.ਈ …

Read More »

ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਵਲੋਂ ਨਸ਼ਿਆਂ ਖਿਲਾਫ ਰੈਲੀ

ਪਿੰਡ ਫਤਾਹਪੁਰ ਵਿਖੇ ਬੁਢਾਪਾ, ਵਿਧਵਾ ਤੇ ਦਿਵਆਂਗ ਲਈ ਲਗਾਇਆ ਕੈਂਪ ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬਲਾਕ ਵਿਕਾਸ ਪ੍ਰਾਜੈਕਟ ਅਫਸਰ ਅੰਮ੍ਰਿਤਸਰ ਅਰਬਨ-3 ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਈ ਸਾਹਿਬ ਸਰਕਾਰੀ ਹਸਪਤਾਲ ਫਤਾਹਪੁਰ ਵਾਰਡ ਨੰ: 71 ਤੋਂ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਰੈਲੀ ਕੱਢੀ ਗਈ।ਇਸ ਰੈਲੀ ਵਿੱਚ ਵਿਕਾਸ ਸੋਨੀ ਕੌਂਸਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਰੈਲੀ ਦਾ ਮੁੱਖ ਮਕਸਦ ਲੋਕਾਂ …

Read More »