ਆਪਣੇ ਸ਼ਹਿਰ ਦੇ ਇਤਹਾਸ ਤੇ ਵਿਰਸੇ ਤੋਂ ਜਾਣੂ ਹੋਵੇ ਨਵੀਂ ਪੀੜ੍ਹੀ – ਸੋਨਾਲੀ ਗਿਰੀ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਕਾਨ ਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ ਵਿਰਾਸਤੀ ਅਤੇ ਇਤਹਾਸਕ ਸ਼ਹਿਰਾਂ ਦੀ ਸਾਂਭ-ਸੰਭਾਲ ਲਈ ਸ਼ੁਰੂ ਕੀਤੀ ਗਈ ‘ਵਿਰਾਸਤੀ ਸ਼ਹਿਰ ਵਿਕਾਸ ਤੇ ਵਿਸਥਾਰ ਯੋਜਨਾ’ (ਹਿਰਦੇ) ਨੂੰ ਸ਼ਹਿਰ ਦੀ ਨਵੀਂ ਪੀੜ੍ਹੀ ਨਾਲ ਸਾਂਝੀ ਕਰਨ ਲਈ ਮਿਊਂਸਪਲ ਕਾਰਪੋਰੇਸ਼ਨ ਵੱਲੋਂ ਵਿਸ਼ੇਸ ਤੌਰ ’ਤੇ ਕਰਵਾਈ …
Read More »Monthly Archives: October 2018
Students of DAV Public School awarded Certificates of Participation and Excellence
Amritsar, Oct. 11 (Punjab Post Bureau) – The students of Master Class & Kitchen Garden by Gayatri’s Gourmet at DAV Public School Lawrence Road were awarded Certificates of Participation and of Excellence at the culmination of Season-1. The certificates were given away by the Principal of the school Dr. Neera Sharma. The Culinary classes conducted by Ms. Gayatri Peshawaria, Chef …
Read More »ਜਥੇ. ਰਣਜੀਤ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ `ਚੋਂ ਅਜ਼ਾਦ ਕਰਵਾਉਣ ਦਾ ਸੱਦਾ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਜਥੇਦਾਰ ਰਣਜੀਤ ਸਿੰਘ ਨੇ ਸਿੱਖਾਂ ਦੀਆਂ ਸਤਿਕਾਰਿਤ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬਾਦਲ ਪ੍ਰੀਵਾਰ ਦੇ ਕਬਜ਼ੇ ਵਿਚੋਂ ਅਜ਼ਾਦ ਕਰਾਉਣ ਲਈ ਸਿੱਖ ਕੌਮ ਨੂੰ ਬਹੁਤ ਹੀ ਅਸਰਦਾਇਕ ਅਤੇ ਭਾਵਕ ਅਪੀਲ ਕਰਦਿਆਂ …
Read More »ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਕਰਵਾਈ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬਲਜੀਤ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਸਾਲ 2018-19 (14/17/19) ਲੜਕੇ/ ਲੜਕੀਆਂ ਦਾ ਉਦਘਾਟਨ ਗੁਰਪ੍ਰੀਤ ਸਿੰਘ ਜਿਲ੍ਹਾ ਸਹਾਇਕ ਖੇਡਾਂ ਨੇ ਕੀਤਾ।ਅੱਜ ਦੇ ਈਵੈਂਟ ਵਿੱਚ ਵੱਖ ਵੱਖ ਵਰਗਾਂ ਦੇ 500 ਦੇ ਕਰੀਬ ਅਥਲੀਟਾਂ ਨੇ ਭਾਗ ਲਿਆ।ਮੀਟ ਕਰਵਾਉਣ ਲਈ ਜਗਦੀਸ਼ ਕੁਮਾਰ, ਮਨਦੀਪ …
Read More »ਹੱਕੀ ਮੰਗਾਂ ਲਈ ਪੀ.ਆਰ.ਟੀ.ਸੀ ਪੈਨਸ਼ਨਰਾਂ ਵਲੋਂ ਅਵਾਜ਼ ਬੁਲੰਦ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੂਬਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿੱਪੂ ਦੀ ਇਕੱਤਰਤਾ ਵਿੱਚ ਆਗੂਆਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਅਤੇ ਮੈਨੇਜਮੈਂਟ ਤੋਂ ਰਹਿੰਦੀਆਂ ਮੰਗਾਂ ਮੰਨ ਕੇ ਲਾਗੂ ਕਰਨ ਦੀ ਤਾਕੀਦ ਕੀਤੀ।ਆਗੂਆਂ ਨੇ ਮੰਗ ਕੀਤੀ ਕਿ ਰਹਿੰਦੇ ਸਾਰੇ ਬਕਾਏ …
Read More »ਲੁਧਿਆਣਾ ਦੀ ਮੀਟਿੰਗ ‘ਚ ਤੈਅ ਹੋਵੇਗੀ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਲੀ ਰਣਨੀਤੀ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਇਸ ਦੇ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬੇ ਦੇ ਸੀਨੀਅਰ ਉਪ ਪ੍ਰਧਾਨ ਇੰਜ: ਸੁਰਜੀਤ ਸਿੰਘ ਟੀਨਾ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਦੀ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਨਾਲ ਪਟਿਆਲਾ ਵਿਖੇ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ …
Read More »ਐਸ.ਐਸ.ਡੀ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਨਵੈਟੋ ਫੀਸਟ-2018 ਦਾ ਆਯੋਜਨ
ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ.ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਸਾਲ 2018-19 ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਬੀ.ਐਡ ਤੀਜੇ ਸਮੈਸਟਰ ਦੀਆਂ ਵਿਦਿਆਰਥਣਾਂ ਵਲੋਂ ਫਰੈਸ਼ਰ ਪਾਰਟੀ ਨਵੈਟੋ ਫੀਸਟ-2018 ਦਾ ਆਯੋਜਨ ਕੀਤਾ ਗਿਆ।ਸਾਰੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੋਗਰਾਮ `ਚ ਹਿੱਸਾ ਲਿਆ।ਵਿਦਿਆਰਥਣਾਂ ਵਲੋਂ ਮੈਨੇਜਮੈਟ, ਪ੍ਰਿੰਸੀਪਲ ਅਤੇ ਸਟਾਫ ਨਾਲ ਰਲ ਕੇ ਕੇਕ ਕੱਟਣ ਦੀ ਰਸਮ ਨਿਭਾਈ …
Read More »ਸਾਂਝੇ ਵਿਦਿਆਰਥੀ ਮੋਰਚੇ ਦੇ ਧਰਨੇ ਦੌਰਾਨ ਵਿਦਿਆਰਥੀਆਂ ‘ਤੇ ਹੋਏ ਹਮਲੇ ਦੀ ਨਿਖੇਧੀ
ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਵਿਦਿਆਰਥੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਟੂਡੈਂਟਸ ਯੂਨੀਅਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਂਝੇ ਵਿਦਿਆਰਥੀ ਮੋਰਚੇ ਦੇ ਧਰਨੇ ਦੌਰਾਨ ਵਿਦਿਆਰਥੀਆਂ ‘ਤੇ ਹੋਏ ਹਮਲੇ ਅਤੇ ਗੁੰਡਾਗਰਦੀ ਦੇ ਖਿਲਾਫ ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਵਿਦਿਆਰਥੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਪੰਜਾਬ ਸਟੂਡੈਂਟ ਯੂਨੀਅਨ ਦੇ ਸੱਦੇ ‘ਤੇ ਪੰਜਾਬ ਸਟੂਡੈਂਟ ਯੂਨੀਅਨ (ਰੰਧਾਵਾ) ਨੇ …
Read More »ਦਿੱਲੀ ਕਮੇਟੀ ਵਲੋਂ ਸ਼ੰਟੀ ਖਿਲਾਫ ਅਪਰਾਧਿਕ ਮਾਨਹਾਨੀ ਦੀ ਸ਼ਿਕਾਇਤ
ਨਵੀਂ ਦਿੱਲੀ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਬਿੰਦੂੁਵਾਰ ਸ਼ੰਟੀ ਦੇ ਦੋਸ਼ਾਂ ਨੂੰ ਝੂਠਲਾਉਂਦੇ ਹੋਏ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਮੌਜੂਦਾ ਕਮੇਟੀ ਪ੍ਰਧਾਨ ’ਤੇ ਭ੍ਰਿਸ਼ਟਾਚਾਰ ਕਰਨ ਦੇ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਹੋਇਆਂ ਥਾਣਾ ਨਾਰਥ …
Read More »ਚੀਫ ਖਾਲਸਾ ਦੀਵਾਨ ਦੇ ਆਨ. ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਸਦਮਾ- ਪਤਨੀ ਦਾ ਦਿਹਾਂਤ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਤਜਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਸੁਸਾਇਟੀ ਦੇ ਅੰਡਰ ਸੈਕਟਰੀ ਇੰਦਰਜੀਤ ਸਿੰਘ ਨੇ ਪ੍ਰੈਸ ਨੂੰ ਜਾਰੀ ਬਿਆਨ ਵਿਚ ਦੱਸਿਆ ਹੈ ਕਿ ਸ੍ਰੀਮਤੀ ਤਜਿੰਦਰ ਕੌਰ ਦੀ ਮ੍ਰਿਤਕ ਦੇਹ …
Read More »
Punjab Post Daily Online Newspaper & Print Media