Tuesday, November 24, 2026

Monthly Archives: October 2018

ਜਨਮ ਦਿਨ ਮੁਬਾਰਕ – ਧਰੁਵ ਸ਼ਰਮਾ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਮਨ) – ਧਰੁਵ ਸ਼ਰਮਾ ਦੇ ਮਾਤਾ ਪਿਤਾ ਅਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਸੁਖਪ੍ਰੀਤ ਸਿੰਘ ਅਰੋੜਾ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਭਿੱਸੀਆਣਾ ਵਾਸੀ ਪਿਤਾ ਗੁਰਦੀਪ ਸਿੰਘ ਮਾਤਾ ਮਮਤਾ ਅਰੋੜਾ ਅਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੇ ਸੁਖਪ੍ਰੀਤ ਸਿੰਘ ਅਰੋੜਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

Recruitment Rally for Re-Enrolment of Ex-Servicemen Into DSC

Jalandhar, Oct . 11 (Punjab Post Bureau) – The Punjab Regimental Centre, Ramgarh Cantt is conducting a rally for re-enrolment of Ex-servicemen of the Punjab Regiment into Defence Service Corps (DSC) as Sepoy (General Duty) and Sepoy (Clerk) at Ramgarh Cantt (Jharkhand) with effect from 03 Nov 2018.              The candidate appearing for re-enrolment into DSC should be SHAPE-1 in …

Read More »

ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ `ਚ ਪੁੱਜੇ ਅਰਵਿੰਦ ਕੇਜਰੀਵਾਲ

ਆਮ ਲੋਕਾਂ ਅਤੇ ਮੀਡੀਆ ਤੋ ਰੱਖੀ ਦੂਰੀ   ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਿਹਾਤੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਬਠਿੰਡਾ ਵਾਸੀ ਸਾਹਿਲ ਪੁਰੀ ਨਾਲ ਵਿਆਹ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਗੁਰਮਤਿ ਅਨੁਸਾਰ ਹੋਇਆ।ਸਾਦੇ ਪ੍ਰੋਗਰਾਮ ਵਿੱਚ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ- ਲੌਂਗੋਵਾਲ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵੱਲੋਂ ਰਲ-ਮਿਲ ਕੇ ਮਨਾਇਆ ਜਾਵੇਗਾ ਅਤੇ ਇਸ ਇਤਿਹਾਸਕ ਮੌਕੇ ’ਤੇ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ’ਚ ਵਿਰੋਧੀ ਧਿਰ ਦੇ ਨੇਤਾ ਐਂਡਰੀਓ ਸ਼ੀਰ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਸਰਕਾਰ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਨਜਰਵੇਟਿਵ ਪਾਰਟੀ ਦੇ ਮੁਖੀ ਐਂਡਰੀਓ ਸ਼ੀਰ ਆਪਣੀ ਪਤਨੀ ਜਿਲ ਸ਼ੀਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਬਿਕਰਮਜੀਤ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਪ੍ਰਾਇਮਰੀ ਸਕੂਲ ਘੁਲਾਲ ਨੇ ਮਾਰੀਆਂ ਮੱਲਾਂ

ਓਵਰ ਆਲ ਟਰਾਫੀ ਜਿੱਤਣ `ਚ ਘੁਲਾਲ ਸਕੂਲ ਦਾ ਅਹਿਮ ਯੋਗਦਾਨ ਸ਼ਮਰਾਲਾ, 10 ਅਕਤੂਬਰ (ਪੰਜਾਬ ਪੋਸਟ – ਕੰਗ) – ਇੱਥੋਂ ਨੇੜਲੇ ਪਿੰਡ ਘੁਲਾਲ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਆਪਣੀਆਂ ਪ੍ਰਾਪਤੀਆਂ ਕਾਰਨ ਵੱਡਾ ਨਾਮ ਬਣਾ ਚੁੱਕਾ ਹੈ, ਦੇ ਬੱਚਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਸਰਾਭਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਬਣ ਕੇ ਉਭਰਿਆ। ਇਸ ਸਬੰਧੀ ਜਾਣਕਾਰੀ …

Read More »

ਖੇਤੀਬਾੜੀ ਵਿਭਾਗ ਨੇ ਪਿੰਡ ਖਿਆਲਾ `ਚ ਲਾਇਆ ਕਿਸਾਨ ਸਿਖਲਾਈ ਕੈੰਪ

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਲਾਕ ਖੇਤੀਬਾੜੀ ਅਫਸਰ ਡਾ. ਹਰਿੰਦਰ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਖਿਆਲਾ ਵਿਖ਼ੇ ਰਜੇਸ਼ ਕੁਮਾਰ ਦੇ ਪ੍ਰਬੰਧ ਹੇਠ ਪਰਾਲੀ ਪਰਬੰਧਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਡਾ. ਪ੍ਰਿਤਪਾਲ ਸਿੰਘ (ਖੇਤੀਬਾੜੀ ਵਿਕਾਸ ਅਫਸਰ ) ਨੇ ਕੀਤੀ।      ਕੈੰਪ …

Read More »

ਡੀ.ਸੀ ਅਤੇ ਐਸ.ਐਸ.ਪੀ ਨੇ `ਪਰਾਲੀ ਦਾ ਸੁਚੱਜਾ ਪ੍ਰਬੰਧ` ਕਿਤਾਬਚਾ ਕੀਤਾ ਰਲੀਜ਼

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਅਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਸਾਂਝੇ ਤੌਰ `ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਾਸ਼ਿਤ ਕਿਤਾਬਚਾ  `ਪਰਾਲੀ ਦਾ ਸੁਚੱਜਾ ਪ੍ਰਬੰਧ` ਜਾਰੀ ਕੀਤਾ।     ਡੀ.ਸੀ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱੱਗ ਲਗਾ …

Read More »