ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ ਮਾਨਾਵਾਲਾ ਵਿਖੇ ਦੰਦਾਂ ਦੇ ਪੰਦਰਵਾੜੇ ਦੇ ਕੈੰਪ ਦਾ ਉਦਘਾਟਨ ਡਾ. ਨਿਰਮਲ ਸਿੰਘ ਐਸ.ਐਸ.ਓ ਵਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਕੈੰਪ 17 ਅਕਤੂਬਰ ਤੱਕ ਚਲੇਗਾ।ਜਿਸ ਦੌਰਾਨ ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ …
Read More »Monthly Archives: October 2018
ਯੂਨੀਵਰਸਿਟੀ ਖਿਡਾਰੀਆਂ ਨੇ ਏਸ਼ੀਆਈ ਪੇਂਕਕ ਸੀਲਟ ਚੈਂਪੀਅਨਸ਼ਿਪ 2018 `ਚ ਜਿੱਤੇ ਮੈਡਲ
ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਰ ਖਿਡਾਰੀਆਂ ਨੇ ਸ੍ਰੀਨਗਰ ਵਿਖੇ ਹਾਲ ਹੀ `ਚ ਆਯੋਜਿਤ ਚੌਥੀ ਏਸ਼ੀਅਨ ਪੇਂਕਕ ਸੀਲਟ ਚੈਂਪਿਅਨਸ਼ਿਪ 2018 ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਦੇ ਹੋਏ ਮੈਡਲ ਜਿਤੇ।ਕੁੱਲ 9 ਦੇਸ਼ਾਂ ਦੱਖਣੀ ਕੋਰੀਆ, ਇੰਡੋਨੇਸ਼ੀਆ, ਚੀਨ, ਤਾਈਪੇਈ, ਮਲੇਸ਼ੀਆ, ਸਿੰਗਾਪੁਰ, ਵੀਅਤਨਾਮ, ਬੰਗਲਾਦੇਸ਼, ਨੇਪਾਲ, ਭਾਰਤ ਦੇ ਖਿਡਾਰੀਆਂ ਨੇ ਇਸ ਵੱਡੇ ਮੁਕਾਬਲੇ ਵਿਚ ਹਿੱਸਾ ਲਿਆ ਅਤੇ …
Read More »ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼- ਕਾਲਕਾ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅੱਜ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈਸ ਕਾਨਫਰੰਸ ’ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਾਲਕਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ਦਾ ਖੁਲਾਸਾ ਕਰਨ ਦਾ ਦਾਅਵਾ ਕਰਨ ਵਾਲੇ …
Read More »ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੇ ਸੁਖਾਸਨ ਅਸਥਾਨਾਂ ਦੀ ਸੁਰਖਿਆ ਨਿਸ਼ਚਿਤ ਹੋਵੇ – ਰਾਣਾ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਦੇ ਨਾਂ ਜਾਰੀ ਇੱਕ ਗਸ਼ਤੀ ਪੱਤਰ ਰਾਹੀਂ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਬੀਤੇ ਦਿਨਾਂ ਵਿੱਚ ਕੁੱਝ ਅਜਿਹੀਆਂ ਘਟਨਾਵਾਂ ਹੋਣ ਦੀਆਂ ਸੁਚਨਾਵਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਦਸਿਆ ਗਿਆ ਹੈ ਕਿ ਬਿਜਲੀ ਦੀਆਂ …
Read More »District Red Cross Branch organized Blood Donation Camp
Amritsar, Oct. 10 (Punjab Post Bureau) – India has an annual requirement of 10 million units of blood while the availability is only 8 million units. Government, Non Government Organizations and Corporate Sector have been striving hard to create awareness about blood donation to bridge the gap between demand and supply. ` Kamaldeep Singh Sangha, I.A.S, Deputy Commissioner-Cum- President, Indian …
Read More »ਕੈਂਪ ਦੌਰਾਨ 50 ਯੂਨਿਟ ਖੂਨ ਕੀਤਾ ਇਕੱਤਰ – ਅਲਕਾ ਕਾਲੀਆ
ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਨੇ ਵੀ ਕੀਤਾ ਖੂਨਦਾਨ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈਡ ਕਰਾਸ ਭਵਨ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ-ਕਮ-ਆਨਰੇਰੀ ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ …
Read More »ਡਿਪਟੀ ਕਮਿਸ਼ਨਰ ਵਲੋਂ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਮੌਕੇ ਸ਼ਹਿਰ ਨੂੰ ਸਾਫ-ਸੁਥਰਾ ਕਰਨ ਦੀਆਂ ਹਦਾਇਤਾਂ
ਸ਼ੋ੍ਮਣੀ ਕਮੇਟੀ ਅਧਿਕਾਰੀਆਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੰਮਿ੍ਰਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 25 ਅਤੇ 26 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।ਉਸ ਸਬੰਧੀ ਅੱਜ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨਾਂ ਨੇ ਇਸ ਮਹਾਨ …
Read More »ਸੁਖਚੈਨ ਸਿੰਘ ਅਤਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਜਰਨਲ ਸਕੱਤਰ ਬਣੇ
ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਿਲਾ ਮਾਨਸਾ ਦੇ ਜਰਨਲ ਸਕੱਤਰ ਦੀ ਜਿੰੁਮੇਵਾਰੀ ਸੁਖਚੈਨ ਸਿੰਘ ਅਤਲਾ ਨੂੰ ਸੌਂਪੀ ਹੈ। ਇਸ ਸਮੇਂ ਰਜਿੰਦਰ ਸਿੰਘ ਜਵਾਹਰਕੇ ਅਤੇ ਜਿਸ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਕਿਹਾ ਕਿ ਸੁਖਚੈਨ ਸਿੰਘ ਅਤਲਾ ਇੱਕ ਮੇਹਨਤੀ ਅਤੇ ਮਿਲਨਸਾਰ ਨੋਜਵਾਨ ਹਨ, ਸੋ ਪਾਰਟੀ ਵਲੋਂ ਉਸ ਦੀ ਅਣਥੱਕ …
Read More »ਵਿਦਿਆਰਥੀਆ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ
ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੇਂਗੂ ਦੇ ਵੱਧਦੇ ਪ੍ਰਕੋਪ ਨੂੰ ਲੈ ਕੇ ਹੁਣ ਸਕੂਲ ਵੀ ਚਿੰਤਤ ਨਜ਼ਰ ਆ ਰਹੇ ਹਨ।ਅੱਜ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿੱਚ ਡੇਂਗੂ ਅਤੇ ਮੌਸਮੀ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਨੂੰ ਵਿਸ਼ੇਸ ਰੂਪ ਵਿੱਚ ਜਾਗਰੂਕ ਕੀਤਾ। ਸਕੂਲ ਪ੍ਰਬੰਧਨ ਵੱਲੋ ਵਿਦਿਆਰਥੀਆ ਨੂੰ ਡੇਂਗੂ ਦੇ ਬੁਖਾਰ ਤੋਂ ਬਚਣ ਲਈ ਜਾਗਰੂਕ ਕਰਦਿਆਂ ਸੁਝਾਅ ਦਿੱਤੇ ਕਿ …
Read More »12 ਅਕਤੂਬਰ ਨੂੰ ਖੋਖਰ ਖੁਰਦ `ਚੇ ਲੱਗੇਗਾ ਇਕ ਦਿਨਾਂ ਕਿਸਾਨ ਮੇਲਾ
ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਇਕ ਦਿਨਾਂ ਕਿਸਾਨ ਮੇਲਾ ਮਿਤੀ 12 ਅਕਤੂਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਕੈਂਪਸ ਪਿੰਡ ਖੋਖਰ ਖੁਰਦ ਵਿਖੇ ਲਗਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ.ਜੀ.ਪੀ.ਐਸ ਸੋਢੀ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ …
Read More »
Punjab Post Daily Online Newspaper & Print Media