Tuesday, November 24, 2026

Monthly Archives: October 2018

ਵਿਦਿਆਰਥੀਆਂ ਨੇ ਕੀਤਾ ਅੰਮ੍ਰਿਤਸਰ ਤੇ ਲੁਧਿਆਣਾ ਕੋਕਾ ਕੋਲਾ ਪਲਾਂਟ ਦਾ ਉਦਯੋਗਿਕ ਦੌਰਾ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਲੋਂ ਐਮ.ਬੀ.ਏ ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਕੋਕਾ ਕੋਲਾ ਕੰਪਨੀ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਪਲਾਂਟ ਦਾ 51 ਵਿਦਿਆਰਥੀਆਂ ਨੇ ਅੰਮ੍ਰਿਤਸਰ ਅਤੇ 48 ਵਿਦਿਆਰਥੀਆਂ ਨੇ ਲੁਧਿਆਣਾ ਪਲਾਂਟ ਦਾ ਦੌਰਾ ਕੀਤਾ।ਕੰਪਨੀ ਬਰਾਂਚ ਮੈਨੇਜਰ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕੰਪਨੀ ਦੀ ਪੂਰੀ ਸਵੈਚਾਲਿਤ ਉਤਪਾਦਨ ਪ੍ਰੀਕਿਰਿਆ ਨੂੰ …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਵਲੋੋਂ ਕਰਵਾਏ ਗਏ ਕੁਲਾਜ ਮੇਕਿੰਗ ਮੁਕਾਬਲੇ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵਿਖੇ ਕੁਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਨਸ਼ਾ ਰਹਿਤ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕਰਨਾ ਸੀ।ਵਿਦਿਆਰਥੀਆਂ ਨੇ ਵੱਖ-ਵੱਖ ਥੀਮ ਜਿਵੇਂ ਯੋੋਗਾ, ਨਸ਼ਾ-ਮੁਕਤੀ, ਖੇਡਾਂ, ਖੂਨਦਾਨ ਆਦਿ ਵਿਸ਼ਿਆਂ ‘ਤੇ ਕੁਲਾਜ ਬਣਾਏ। ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋੋਧਨ ਕਰਦਿਆਂ ਕਿਹਾ ਕਿ ਉਹ ਉਪਰੋੋਕਤ …

Read More »

ਡੀ.ਏ.ਵੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਖਾਈ ‘ਦ ਸੀਕਰੇਟ’ ਫਿਲਮ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਅੰਗਰੇਜੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਵਿਭਾਗ ਸੋਸਾਇਟੀ ਦੁਆਰਾ ਵਿਦਿਆਰਥੀਆਂ ਵਿਚ ਸਾਕਾਰਤਮਕ ਭਾਵਨਾ ਦਾ ਵਿਕਾਸ ਕਰਨ ਲਈ ‘ਦ ਸੀਕਰੇਟ‘ ਫਿਲਮ ਵਿਖਾਈ ਗਈ।ਪ੍ਰੋ: ਸਤੀਸ਼ ਗਰੋਵਰ ਨੇ ਪਿ੍ਰੰਸੀਪਲ ਡਾ: ਸੰਜੀਵ ਸ਼ਰਮਾ, ਵਾਈਸ ਪਿੰ੍ਰ੍ਰੀਪਲ ਪ੍ਰੋ: ਵਰੇਸ਼ ਗੁਪਤਾ, ਸਟਾਫ ਸੈਕਟਰੀ ਮਹੇਸ਼ਇੰਦਰ ਸਿੰਘ ਅਤੇ ਅੰਗਰੇਜੀ ਵਿਭਾਗ ਮੁੱਖੀ ਡਾ: ਐਚ.ਐਸ ਅਰੋੜਾ ਦਾ ਫਿਲਮ ਪ੍ਰਦਰਸ਼ਨੀ ਵਿਚ …

Read More »

ਵੱਖ-ਵੱਖ ਥਾਵਾਂ ਦੀਆਂ ਘਟਨਾਵਾਂ `ਚ ਕਈ ਜ਼ਖ਼ਮੀ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਮਲੋਟ ਰੋਡ ਸਥਿਤ ਅੰਬੂਜ਼ਾ ਸੀਮਿੰਟ ਫੈਕਟਰੀ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਚਾਲਕ ਔਰਤ ਗੰਭੀਰ ਜਖਮੀ ਹੋ ਗਈ, ਜਿਸ ਦੀ ਸੂਚਨਾ ਮਿਲਦਿਆਂ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਸਤਨਾਮ ਸਿੰਘ ਅਤੇ ਗੁਰਪ੍ਰੀਤ ਸਿੰਘ ਐਂਬੂਲੈਸ ਸਾਹਿਤ ਮੌਕੇ ‘ਤੇ ਪਹੰੁਚੇ ਅਤੇ ਜਖਮੀ ਔਰਤ ਨੂੰ ਹਸਪਤਾਲ ਪਹੰਚਾਇਆ, ਜਿਸ ਦੀ ਪਹਿਚਾਣ ਮਨਜੀਤ ਕੌਰ ਵਾਸੀ …

Read More »

ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਨੇ ਠੱਗ ਫਿਲਮੀ ਕੰਪਨੀ ਖਿਲਾਫ ਮੰਗੀ ਕਾਰਵਾਈ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਉਤਰ ਭਾਰਤ ਦੇ ਮੁੱਖੀ ਪਰਮਿੰਦਰ ਭੱਟੀ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਹੈ ਕਿ ਅੱਜ ਤੋਂ ਚਾਰ ਮਹੀਨੇ ਪਹਿਲਾਂ ਕੁੱਝ ਲੋਕਾਂ ਨੇ ਉਨਾਂ ਕੋਲ ਆ ਕੇ ਫਿਲਮੀ ਕੰਪਨੀ ਵਲੋਂ ਕੀਤੀ ਗਈ ਠੱਗੀ ਬਾਰੇ ਜਾਣੂ ਕਰਵਾਇਆ ਸੀ।ਫਿਲਮ ਬਨਾਉਣ ਦੇ ਨਾਂ `ਤੇ ਕੰਪਨੀ ਪੈਸੇ …

Read More »

ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਖਲਾਈ ਸੈਂਟਰ ਵੱਲੋਂ ਇਸ ਸਾਲ ਦੇ ਚੌਥੇ ਗਰੁੱਪ ਦੀਆਂ ਕਲਾਸਾਂ ਦੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਨਾਲ ਚਲ ਰਹੇ ਇਸ ਮੁਫ਼ਤ ਸਿਖਲਾਈ ਕੋਰਸ …

Read More »

ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ …

Read More »

18 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ

ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ 32 ਸਾਲਾ ਨਸ਼ਾ ਤਸਕਰ ਜੋ ਕਿ ਪਿਛਲੇ 7-8 ਸਾਲਾਂ ਤੋਂ ਪਟਿਆਲਾ ਅਤੇ ਫਿਰ ਮਾਨਸਾ ਵਿੱਚ ਸਰਗਰਮ ਸੀ, ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ।     ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਅਨਿਲ …

Read More »

ਯਾਦਗਾਰੀ ਹੋ ਨਿਬੜਿਆ ਬਾਬਾ ਸਾਹਿਬ ਦਾਸ ਜੀ ਚੌਥਾ ਸਲਾਨਾ ਜੋੜ ਮੇਲਾ

ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਇਥੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਅਲੀਸ਼ੇਰ ਖ਼ੁਰਦ ਵਿਖੇ ਬਾਬਾ ਸਾਹਿਬ ਦਾਸ ਜੀ ਦਾ ਚੌਥਾ ਸਲਾਨਾ ਜੋੜ ਮੇਲਾ ਸਥਾਨਕ ਨਗਰ ਅਤੇ ਇਲਾਕਾ ਨਿਵਾਸੀਆਂ ਅਤੇ ਰਾਜਾ ਸਾਹਿਬ ਮਜ਼ਾਰਾ ਸਾਹਿਬ ਦੋਆਬਾ ਕੈਲੇਫੋਰਨੀਆ (ਅਮਰੀਕਾ) ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਤਿੰਨ ਰੋਜ਼ਾ ਮੇਲੇ ਦੌਰਾਨ ਆਖਰੀ ਦਿਨ ਸ੍ਰੀ ਅਖੰਡ ਪਾਠ ਦੇ ਭੋਗ …

Read More »

ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।     ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂੂੀ ਮਾਲਕ 15 …

Read More »