ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਪਿਤਾ ਅੰਮ੍ਰਿਤਪ੍ਰੀਤ ਸਿੰਘ, ਮਾਤਾ ਸੁਖਵਿੰਦਰ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੇ ਨੂਰਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Monthly Archives: October 2018
ਜੀ.ਕੇ ਦੇ ਅਸਤੀਫੇ ਦੀ ਖਬਰ ਨੂੰ ਦਿੱਲੀ ਕਮੇਟੀ ਆਗੂਆਂ ਨੇ ਨਕਾਰਿਆ
ਰੁਝੇਵਿਆਂ ਕਰਕੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਨੂੰ ਸੌਂਪਣ ਦੀ ਗੱਲ ਕਹੀ ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵਲੋਂ ਕਮੇਟੀ ਪ੍ਰਧਾਨ ਦਾ ਅਹੁੱਦਾ ਛੱਡਣ ਦੀ ਮੀਡੀਆ ਦੇ ਕੁੱਝ ਹਲਕਿਆਂ ਵੱਲੋਂ ਚਲਾਈ ਗਈ ਖਬਰ ’ਤੇ ਕਮੇਟੀ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜੁਆਇੰਟ ਸਕੱਤਰ …
Read More »ਗੁੰਮਸ਼ੁਦਾ ਲੜਕੀ ਦੀ ਤਲਾਸ਼
ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਅਫ਼ਸਰ ਥਾਣਾ ਮੋਹਕਮਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਕ ਲੜਕੀ ਪਿੰਕੀ ਉਰਫ ਪਿੰਜੀ ਜਿਸ ਦੀ ਉਮਰ ਕਰੀਬ 15 ਸਾਲ, ਕੱਦ 5 ਫੁੱਟ, ਰੰਗ ਕਣਕਵੰਨਾ, ਚਿਹਰਾ ਗੋਲ, ਸੱਜੇ ਹੱਥ `ਤੇ 786 ਲਿਖਿਆ ਹੋਇਆ ਹੈ ਅਤੇ ਇਸ ਨੇ ਚਿੱਟੀ ਮੈਲੀ ਟੀ-ਸ਼ਰਟ ਅਤੇ ਨੀਲੀ ਪਜਾਮੀ ਪਾਈ ਹੋਈ ਹੈ।ਉਨ੍ਹਾਂ ਦੱਸਿਆ ਕਿ ਪਿੰਕੀ ਉਰਫ ਪਿੰਜੀ ਪੁੱਤਰੀ …
Read More »ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਅਜਨਾਲਾ ਜੋਨ ਨੇ ਜਿੱਤੀ ਓਵਰ ਆਲ ਟਰਾਫੀ
ਮਾਲ ਰੋਡ ਸਕੂਲ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲੀ ਖੇਡਾਂ ਦਾ ਇਨਾਮ ਵੰਡ ਸਮਾਗਮ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੋਸ਼ਨ ਕਰਕੇ ਸਮਗਾਮ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ …
Read More »ਧਰਨੇ ਛੱਡ ਕੇ ਬੱਚਿਆਂ ਦੀ ਪੜਾਈ ’ਤੇ ਧਿਆਨ ਦੇਣ ਅਧਿਆਪਕ ਆਗੂ – ਸੋਨੀ
ਸਿੱਖਿਆ ਮੰਤਰੀ ਵਲੋਂ ਕਨੂੰਨੀ ਕਾਰਵਾਈ ਦੀ ਵੀ ਸਖਤ ਚੇਤਾਵਨੀ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿਚ ਪੱਕੇ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਪਟਿਆਲਾ ਵਿਖੇ ਧਰਨੇ ’ਤੇ ਬੈਠੇ ਸਾਂਝਾ ਮੋਰਚਾ ਯੂਨੀਅਨ ਦੇ ਨੇਤਾਵਾਂ ਨੂੰ ਚੇਤਾਵਨੀ ਦਿੰਦੇ ਕਿਹਾ ਹੈ ਕਿ ਉਹ ਸਕੂਲ ਸਮੇਂ ’ਤੇ …
Read More »Join Duty or Face Action- Education Minister warns Sanjha Morcha Teacher Union Leaders
Amritsar, Oct. 9 (Punjab Post Bureau) – Education Minister Punjab Mr. O.P.Sonitoday has warned the Sanjha Morcha Teacher Union leaders sitting on dharna at Patiala to join duty in their respective schools or be ready to face action as by doing so they are spoiling the future of innocent students which is not tolerable. Mr. Soni revealed that the decision …
Read More »ਉਪਗ੍ਰਹਿ ਰਾਹੀਂ ਪਰਾਲੀ ਸਾੜਣ ਵਾਲਿਆਂ `ਤੇ ਰੱਖੀ ਜਾ ਰਹੀ ਹੈ ਨਜ਼ਰ- ਡੀ.ਸੀ
ਪਿੰਡ `ਚ ਲਗਾਏ ਨੋਡਲ ਅਧਿਕਾਰੀ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਜਿਲ੍ਹਾ ਪ੍ਰਾਸ਼ਸਨ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਬੀੜਾ ਵੱਡੇ ਪੱਧਰ ’ਤੇ ਚੁੱਕਿਆ ਗਿਆ ਹੈ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਖੇਤੀਬਾੜੀ, ਪ੍ਰਦੂਸ਼ਣ, ਸਹਿਕਾਰਤਾ, ਪੰਚਾਇਤ, ਬਿਜਲੀ, ਮਾਲ ਤੇ ਪੁਲਿਸ ਵਿਭਾਗ ਇਸ ਕੰਮ ਵਿਚ ਜੁਟੇ ਹੋਏ ਹਨ। ਬੀਤੀ ਸ਼ਾਮ …
Read More »ਵਿਜੀਲੈਂਸ ਵਲੋਂ ਫੂਡ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਡੀਪੋ ਹੋਲਡਰ ਤੋਂ ਮੰਗ ਰਿਹਾ ਸੀ 4000 ਰੁਪਏ ਦੀ ਰਿਸ਼ਵਤ ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੀਪੂ ਹੋਲਡਰ ਦੇ ਬਿਲ ਪਾਸ ਕਰਨ ਦੇ ਬਦਲੇ 4 ਹਜਾਰ ਰੁਪਏ ਰਿਸ਼ਵਤ ਬਟੋਰ ਰਹੇ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਨੂੰ ਵਿਜੀਲੈਂਸ ਵਿਭਾਗ ਮਾਨਸਾ ਦੀ ਟੀਮ ਨੇ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਹੈ।ਇੰਸਪੈਕਟਰ ਡੀਪੂ ਹੋਲਡਰ ਤੋਂ 5 ਹਜਾਰ ਰੁਪਏ …
Read More »ਗੁਰੂ ਨਾਨਕ ਪਬਲਿਕ ਸਕੂਲ ਪੇਰੋਂ ਦੇ ਬੱਚਿਆਂ ਦੀ ਖੋ-ਖੋ ਪੰਜਾਬ ਟੀਮ `ਚ ਹੋਈ ਚੋਣ
ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਪੇਰੋਂ ਦੇ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਖੇਡਾਂ ਅੰਡਰ-11 ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖੋ-ਖੋ `ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡਨ ਮੈਡਲ ਜਿੱਤ ਕੇ ਖਿਡਾਰੀ ਹਰਮਨਜੋਤ ਸਿੰਘ, ਜਸਪ੍ਰੀਤ ਸਿੰਘ, ਗੁਰਸ਼ਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਕੂਲ ਅਤੇ ਪਿੰਡ ਪੇਰੋਂ ਦਾ ਨਾਂ ਰੌਸ਼ਨ ਕੀਤਾ।ਮਾਨਸਾ ਜਿਲ੍ਹੇ ਦੀ ਖੋ-ਖੋ ‘ਚ …
Read More »
Punjab Post Daily Online Newspaper & Print Media