ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਆਰੰਭ ਗਏ ਯਤਨਾਂ ਤਹਿਤ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਬਾਹਰ, ਸਰਾਵਾਂ ਨਜ਼ਦੀਕ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਾਲੇ ਪਾਸੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਯੋਜਨਾ ਤਹਿਤ ਜਿਥੇ ਰਸਤਿਆਂ ਦੇ ਦੋਹੀਂ ਪਾਸੀਂ ਬੂਟੇ ਲਗਾਏ ਜਾਣਗੇ, ਉਥੇ ਹੀ ਵੱਖ-ਵੱਖ ਇਮਾਰਤਾਂ …
Read More »Monthly Archives: October 2018
ਪ੍ਰਕਾਸ਼ ਪੁਰਬ ਮੌਕੇ 12 ਗੇਟਾਂ ਨੂੰ ਸਜਾਉਣ ਦੀ ਸੇਵਾ ਕਰਵਾਉਣਗੇ ਦਿੱਲੀ ਨਿਵਾਸੀ ਬੀਬੀ ਰਾਣੀ ਕੌਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਦੇ 12 ਗੇਟਾਂ ਨੂੰ ਸਜਾਵਟ ਕਰਨ ਦੀ ਸੇਵਾ ਦਿੱਲੀ ਨਿਵਾਸੀ ਬੀਬੀ ਰਾਣੀ ਕੌਰ ਵੱਲੋਂ ਕਰਵਾਈ ਜਾਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਦੌਰਾਨ ਸ੍ਰੀ ਗੁਰੂ ਰਾਮਦਾਸ ਸੇਵਕ ਜਥਾ ਦਿੱਲੀ ਦੀ ਮੁੱਖ ਸੇਵਾਦਾਰ ਬੀਬੀ ਰਾਣੀ ਕੌਰ …
Read More »ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ …
Read More »ਚੌਥੇ ਪਾਤਸ਼ਾਹ ਜੀ ਨੇ ਗੁਰੂ-ਨਗਰੀ ਦੀ ਸਥਾਪਨਾ ਸਮੇਂ ਕਿਰਤੀਆਂ ਨੂੰ ਦਿੱਤੀ ਵਿਸ਼ੇਸ਼ ਮਹੱਤਤਾ-ਡਾ. ਰੂਪ ਸਿੰਘ
ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਪ੍ਰਧਾਨ ਲੌਂਗੋਵਾਲ ਕਰਨਗੇ ਸਨਮਾਨਿਤ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰਾਂ ਨੂੰ ਸਨਮਾਨਿਤ ਕਰੇਗੀ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਰੀਸਰਚ ਸਕਾਲਰਾਂ ਰਾਹੀਂ 52 ਕਿੱਤਾਕਾਰਾਂ ਦੀ ਚੋਣ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਲੌਂਗੋਵਾਲ ਨੇ ਕੀਤਾ ਸਵਾਗਤ
ਨਗਰ ਕੀਰਤਨ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਨਮਾਨ ਸਮਾਗਮ ਅੱਜ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਾਨਵਤਾ ਨੂੰ ਸਰਬ-ਸਾਝੀਵਾਲਤਾ ਦਾ ਸੁਨੇਹਾ ਦੇਣ ਵਾਲੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਵਿਸ਼ਾਲ …
Read More »ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਕੀਤਾ ਵਿਚਾਰ ਵਟਾਂਦਰਾ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਅਤੇ ਘੱਟ ਗਿਣਤੀ ਵਰਗ ਦੀਆਂ ਵੱਖ ਵੱਖ ਜੱਥੇਬੰਦਿਆਂ ਦੇ ਨੁਮਾਇੰਦੇ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਸਮੇਂ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, …
Read More »ਖੁਸਹਾਲੀ ਦੇ ਰਾਖਿਆਂ ਦੀ ਜਿਲ੍ਹਾ ਪੱਧਰੀ ਮੀਟਿੰਗ ਆਯੋਜਿਤ
ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੁਸਹਾਲੀ ਦੇ ਰਾਖਿਆਂ ਵੱਲੋਂ ਇਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਬਿ੍ਰਗੇਡੀਅਰ ਸ੍ਰੀ ਪਰਲਾਦ ਸਿੰਘ ਨੇ ਕੀਤੀ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਵਿਸ਼ੇਸ ਤੋਰ ਤੇ ਹਾਜ਼ਰ ਹੋਏ, ਜਦਕਿ ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਕਰਨਲ ਆਰ.ਕੇ. ਸਲਾਰੀਆਂ, ਕਰਨਲ ਸੁਨੀਤ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਐਜ਼ੂਕੇਸ਼ਨ ਕਾਲਜਾਂ ਦਾ `ਯੂਨੀਵਰਸਿਟੀ ਜ਼ੋਨਲ ਯੁਵਕ ਮੇਲਾ’ ਆਰੰਭ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ’ਵਰਸਿਟੀ ਵੱਲੋਂ 3 ਰੋਜ਼ਾ ‘ਐਜ਼ੂਕੇਸ਼ਨ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ’ ਦਾ ਅੱਜ ਇੱਥੇ ਸ਼ਾਨਦਾਰ ਅਗਾਜ਼ ਕੀਤਾ ਗਿਆ।ਜਿਸ ਵਿਚ ਸੂਬੇ ਤੋਂ ਕਰੀਬ 24 ਐਜ਼ੂਕੇਸ਼ਨ ਕਾਲਜਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ …
Read More »MoU between National Institute of Urban Affairs and Guru Ramdas School of Planning
Amritsar, October 8 (Punjab Post bureau) – A MoU on academic engagement on decentralized sanitation under the Sanitation Capacity Building Platform was signed between National Institute of Urban Affairs (NIUA), Ministry of Housing and Urban Affairs and Guru Ramdas School of Planning of Guru Nanak Dev University. Dr Jagan Shah, Director on behalf of National Institute of Urban Affairs, Ministry …
Read More »ਖਿਡਾਰੀਆਂ ਦੇ ਜਿਲ੍ਹਾ ਪੱਧਰੀ ਬਹੁ-ਖੇਡ ਮੁਕਾਬਲੇ ਸ਼ੁੁਰੂ
ਆਪਣੀ ਖੇਡ ਸ਼ੈਲੀ `ਚ ਨਿਖਾਰ ਲਿਆ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਖਿਡਾਰੀ – ਔਜਲਾ ਅੰਮਿ੍ਰਤਸਰ, 8 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਤ ਪੰਜਾਬ ਤਹਿਤ ਵੱਖ-ਵੱਖ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਬਹੁ ਖੇਡ ਮੁਕਾਬਲੇ ਅੱਜ ਤੋਂ ਸੁਰੂ ਹੋ ਗਏ। ਇਹ ਖੇਡ ਮੁਕਾਬਲੇ 28 ਅਕਤੂਬਰ ਤੱਕ ਜਾਰੀ ਰਹਿਣਗੇ।ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਗੁਰਜੀਤ ਸਿੰਘ ਔਜਲਾ …
Read More »
Punjab Post Daily Online Newspaper & Print Media