ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਗਏ ਵਫ਼ਦ ’ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਸ਼ਾਮਿਲ ਸਨ।ਵਫ਼ਦ ਨੇ ਸਿੱਖ …
Read More »Monthly Archives: October 2018
Lecture on Liberal Education and Career Guidance at DAV Public Sch
Amritsar, Oct. 7 (Punjab Post Bureau) – DAV Public School Lawrence Road organised a lecture on ‘Liberal Education and Career Guidance’ for the students of senior sector in the school auditorium. As many as 300 students attended the lecture. The main objective of the programme was to create awareness among the students regarding opportunities and challenges in deciding their career …
Read More »ਕੈਪਟਨ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੀ ਛੀਨਾ ਨੇ ਕੀਤੀ ਆਲੋਚਨਾ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੇ ਫ਼ੈਸਲੇ ਦੀ ਨਿੰਦਾ ਕਰਦਿਆ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮਹਿੰਗਾਈ ਦੇ ਮੱਦੇਨਜ਼ਰ …
Read More »ਜਿਲ੍ਹੇ `ਚ ਪਰਾਲੀ ਨੂੰ ਅੱਗ ਲਾਉਣ `ਤੇ ਪੂਰਨ ਪਾਬੰਦੀ – ਅਪਨੀਤ ਰਿਆਤ
ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਮਾਨਸਾ ਅੰਦਰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ `ਤੇ ਪੂਰੀ ਤਰਾਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ `ਤੇ ਵੇਖਣ ਵਿਚ ਆਉਂਦਾ ਹੈ ਕਿ …
Read More »ਸੀਮਨ ਦੇ ਅਣ ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਵਰਤੋਂ ਤੇ ਵੇਚਣ `ਤੇ ਰੋਕ
ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ `ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਿੱਤ ਕਮਿਸ਼ਨਰ, ਪਸ਼ੂ ਪਾਲਣ, ਮੱਛੀ …
Read More »ਸਬ ਇੰਸਪੈਕਟਰ ਬਣੇ ਭੁਪਿੰਦਰ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਲਾਏ ਸਟਾਰ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਤਰੱਕੀ ਹੋਣ `ਤੇ ਏੇ.ਐਸ.ਆਈ ਤੋਂ ਸਬ ਇੰਸਪੈਕਟਰ ਬਣੇ ਭੁਪਿੰਦਰ ਸਿੰਘ ਦੀ ਨੂੰ ਸਟਾਰ ਲਾਉਂਦੇ ਹੋਏ ਪੁਲਿਸ ਕਮਿਸ਼ਨਰ ਐਸ.ਸ਼ੀ੍ਰਵਾਸਤਵ ਆਈ.ਪੀ.ਐਸ, ਉਹਨਾ ਨਾਲ ਹਨ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਪੀ.ਪੀ.ਐਸ।
Read More »ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣੇ ਕੁਲਦੀਪ ਸਿੰਘ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਬ ਇੰਸਪੈਕਟਰ ਕੁਲਦੀਪ ਸਿੰਘ ਨੂੰ ਇੰਸਪੈਕਟਰ ਬਣਨ `ਤੇ ਸਟਾਰ ਲਗਾਉਦੇ ਹੋਏ ਪੁਲਿਸ ਕਮਿਸ਼ਨਰ ਐਸ.ਸ਼ੀ੍ਰਵਾਸਤਵ ਆਈ.ਪੀ.ਐਸ, ਉਹਨਾ ਨਾਲ ਹਨ ਏ.ਸੀ.ਪੀ ਰਿਚਾ ਅਗਨੀਹੋਤਰੀ।
Read More »ਸਾਂਝਾ ਅਧਿਆਪਕ ਮੋਰਚਾ ਸਮਰਾਲਾ ਤੇ ਮਾਛੀਵਾੜਾ ਵਲੋਂ ਪਟਿਆਲਾ ਵਿਖੇ ਸਮੂਹਿਕ ਮਰਨ ਵਰਤ `ਚ ਪਹੁੰਚਣ ਦਾ ਅਹਿਦ
ਸਮਰਾਲਾ, 6 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਇਕਾਈ ਸਮਰਾਲਾ ਅਤੇ ਮਾਛੀਵਾੜਾ ਦਾ ਇੱਕ ਸਾਂਝੀ ਮੀਟਿੰਗ ਦਲਜੀਤ ਸਿੰਘ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਤਨਖਾਹ ਵਿੱਚ 70 ਪ੍ਰਤੀਸ਼ਤ ਕਟੌਤੀ ਦੇ ਫੈਸਲੇ ਨੂੰ ਅਧਿਆਪਕਾਂ ਲਈ ਮਾਰੂ ਦੱਸਿਆ ਗਿਆ।ਦਲਜੀਤ ਸਿੰਘ ਸਮਰਾਲਾ ਨੇ ਕਿਹਾ ਕਿ ਇਹ ਅਧਿਆਪਕ ਜੋ ਪਿਛਲੇ 10 …
Read More »ਇਮਾਨਦਾਰੀ ਅਜੇ ਵੀ ਜਿਉਂਦੀ ਹੈ!
ਸਮਰਾਲਾ, 6 ਅਕਤੂਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਸ਼ਹਿਰ ਦੇ ਚਿਰਾਗ ਬਾਂਸਲ, ਵੀਰੇਂਦਰ ਕੁਮਾਰ ਅਤੇ ਬਾਬੂ ਵਲੋਂ ਆਪਣੀ ਇਮਾਨਦਾਰੀ ਦਿਖਾਉਂਦੇ ਹੋਏ ਗੁਆਚਾ ਹੋਇਆ ਉਸ ਦੇ ਮਾਲਿਕ ਨੂੰ ਲੱਭ ਕੇ ਵਾਪਸ ਕਰ ਦਿੱਤੇਨਜਾਣ ਦੀ ਖਬਰ ਹੈ। ਇਹ ਪਰਸ ਚਿਰਾਗ ਬਾਂਸਲ ਨੂੰ ਪਾਣੀ ਵਾਲੀ ਟੈਂਕੀ, ਡੱਬੀ ਬਾਜ਼ਾਰ ਸਮਰਾਲਾ ਦੇ ਨੇੜੇ ਮਿਲਿਆ ਤੇ ਇਸ ਬਾਰੇ ਉਸ ਨੇ ਆਪਣੇ ਦੋਸਤਾਂ ਨਾਲ ਗੱਲ ਕੀਤੀ ਫਿਰ …
Read More »ਨਗਰ ਨਿਗਮ ਸਫਾਈ ਮਜਦੂਰ ਯੂਨੀਅਨ (ਬਿੱਟਾ ਗਰੁੱਪ) ਨੇ ਪ੍ਰਾਵੀਡੈਂਟ ਫੰਡ ਘੋਟਾਲੇ ਦੇ ਦੋਸ਼ੀਆਂ ਵਿਰੁੱਧ ਮੰਗੀ ਕਾਰਵਾਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਸਫਾਈ ਮਜਦੂਰ ਯੂਨੀਅਨ (ਬਿੱਟਾ ਗਰੁੱਪ) ਦੇ ਵਿਨੋਦ ਕੁਮਾਰ ਬਿੱਟਾ ਪ੍ਰਧਾਨ ਦੀ ਅਗਵਾਈ `ਚ ਹਰਜਿੰਦਰ ਸਿੰਘ ਵਾਲੀਆ, ਮੇਜਰ ਸਿੰਘ, ਕਰਮਜੀਤ ਸਿੰਘ ਕੇ.ਪੀ, ਕੇਵਲ ਕੁਮਾਰ ਆਦਿ ਯੂਨੀਅਨ ਦੇ ਨੁਮਾਇੰਦਿਆਂ ਦੇ ਇਕ ਵਫਦ ਨੇ ਮੇਅਰ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਦੀ ਨਾਲ ਮੀਟਿੰਗ ਕਰ ਕੇ ਨਗਰ ਨਿਗਮ ਵਿਚ ਹੋਏ ਪ੍ਰਾਵੀਡੈਂਟ ਫੰਡ ਘੋਟਾਲੇ ਦੇ …
Read More »
Punjab Post Daily Online Newspaper & Print Media