Tuesday, November 24, 2026

Monthly Archives: October 2018

ਧਰਨਾਕਾਰੀਆਂ `ਤੇ ਦਰਜ ਪਰਚੇ ਰੱਦ ਕਰਵਾਉਣ ਲਈ ਵਿਧਾਇਕ ਨੇ ਐਸ.ਐਸ.ਪੀ ਨੂੰ ਸੌਂਪਿਆ ਮੰਗ ਪੱਤਰ

ਭੀਖੀ/ ਮਾਨਸਾ, 6 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਦਿਨੀਂ ਆਦਰਸ਼ ਪਬਲਿਕ ਸਕੂਲ ਸਾਹਨੇਵਾਲੀ ਵਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦੀ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਧਰਨੇ ਵਿੱਚ ਹਾਜ਼ਰ ਵਿਅਕਤੀਆਂ `ਤੇ ਝੁਨੀਰ ਦੀ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਸੀ, ਜਿਸ ਨੂੰ ਰੱਦ ਕਰਵਾਉਣ ਲਈ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸੀਨੀਅਰ ਕਪਤਾਨ ਪੁਲਿਸ ਮਾਨਸਾ ਅਤੇ ਡਿਪਟੀ …

Read More »

ਆਮ ਆਦਮੀ ਪਾਰਟੀ ਨੇ ਵਿਧਾਇਕ ਬੁੱਧ ਰਾਮ ਨੂੰ ਬਣਾਇਆ ਕੋਰ ਕਮੇਟੀ ਦਾ ਚੇਅਰਮੈਨ

ਭੀਖੀ/ ਮਾਨਸਾ, 6 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕੇਂਦਰੀ ਆਮ ਆਦਮੀ ਪਾਰਟੀ ਦੀ ਬੀਤੇ ਦਿਨੀਂ ਪੰਜਾਬ ਦੇ ਵਿਧਾਇਕ ਤੇ ਸੀਨੀਅਰ ਆਗੂਆਂ ਨਾਲ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਪਾਸ ਹੋਇਆ ਕਿ ਪੰਜਾਬ ਸੰਬੰਧੀ ਫੈਸਲੇ ਲੈਣ ਲਈ 22 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕੋਰ ਕਮੇਟੀ ਹੀ ਪੰਜਾਬ ਦੇ ਸਾਰੇ ਮਸਾਲਿਆਂ ਤੇ ਫੈਸਲੇ ਲਿਆ ਕਰੇਗੀ। ਵਿਧਾਨ …

Read More »

ਪਰਾਲੀ ਨੂੰ ਅੱਗ ਨਾ ਲਾਉਣ ਲਈ 5 ਜਾਗਰੂਕਤਾ ਮੋਬਾਇਲ ਵੈਨਾਂ ਨੂੰ ਦਿੱਤੀ ਹਰੀ ਝੰਡੀ

ਭੀਖੀ/ ਮਾਨਸਾ, 6 ਅਕਤੂਬਰ (ਪੰਜਬ ਪੋਸਟ- ਕਮਲ ਜ਼ਿੰਦਲ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਨਵੀਂ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਨਵੀਂ ਅਨਾਜ ਮੰਡੀ ਵਿਖੇ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਕੀਤਾ ਗਿਆ।ਕੈਂਪ ਵਿੱਚ 1300 ਤੋਂ ਵੀ ਵੱਧ ਕਿਸਾਨਾਂ ਨੇ …

Read More »

ਸਰਕਾਰੀ ਸੀਨੀ. ਸੈਕੰ. ਸਕੂੂਲ ਦੇ ਬੱਚਿਆਂ ਦਾ ਤਾਈਕਵਾਂਡੋ ਚੈਂਪੀਅਨਸ਼ਿਪ `ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਕਰਵਾਈ ਗਈ ਵਿੱਚ ਸਰਕਾਰੀ ਕੰਨਿਆ ਸਕੂਲ ਦੇ ਬੱਚਿਆਂ ਵੱਲੋਂ 4 ਸੋਨੇ ਦੇ ਤਗਮੇ, 3 ਚਾਂਦੀ ਦੇ ਅਤੇ 2 ਤਾਂਬੇ ਦੇ ਤਗਮੇ ਲੈ ਕੇ ਸ਼ਾਨਦਾਰ ਪ੍ਰਾਪਤੀ ਕੀਤੀ ਗਈ।ਸਕੂਲ ਦੇ ਅੰਡਰ-14 ਵਰਗ ਵਿੱਚ ਕੁਲਬੀਰ ਕੌਰ, ਸਨੇਹਾ, ਸੁਸ਼ੀਲਾ ਨੇ ਸੋਨੇ ਦਾ …

Read More »

ਪੁਰਾਤਨਤਾ ਤੇ ਸੁੰਦਰ ਮੀਨਾਕਾਰੀ ਦਾ ਸੁਮੇਲ ਹਨ ਨਵੇਂ ਦਰਵਾਜ਼ੇ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੇਂ ਲਗਾਏ ਗਏ ਦਰਵਾਜ਼ੇ ਪੁਰਾਤਨ ਦਰਵਾਜ਼ਿਆਂ ਦੀ ਤਰ੍ਹਾਂ ਹੂਬਹੂ ਬਣਾਏ ਗਏ ਹਨ।ਦਰਵਾਜ਼ੇ ਤਿਆਰ ਕਰਨ ਲਈ ਟਾਹਲੀ ਦੀ ਕਾਲੀ ਲੱਕੜ ਵਰਤੀ ਗਈ ਹੈ ਅਤੇ ਇਸ ਦੇ ਇਕ ਪਾਸੇ ਚਾਂਦੀ ਦੀ ਪਰਤ ਅਤੇ ਦੂਸਰੇ ਪਾਸੇ ਸਮੁੰਦਰੀ ਸਿੱਪ ਨਾਲ ਸੁੰਦਰ ਮੀਨਾਕਾਰੀ ਕੀਤੀ ਗਈ ਹੈ।ਇਹ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਨਵੇਂ ਦਰਵਾਜ਼ੇ ਸਥਾਪਿਤ

ਉਤਾਰੇ ਗਏ ਪੁਰਾਤਨ ਦਰਵਾਜ਼ੇ ਸੁਰੱਖਿਅਤ ਸੰਭਾਲ ਕੇ ਰੱਖੇਗੀ ਸ਼੍ਰੋਮਣੀ ਕਮੇਟੀ -ਭਾਈ ਲੌਂਗੋਵਾਲ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੇਂ ਤਿਆਰ ਕੀਤੇ ਗਏ ਦਰਵਾਜ਼ਿਆਂ ਦੀ ਸਥਾਪਨਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਇਹ ਦਰਵਾਜ਼ੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ …

Read More »

ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲਮੋਚਨ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਨਮਾਨਿਤ ਹੋਣਗੇ 52 ਕਿੱਤਾਕਾਰ – ਲੌਂਗੋਵਾਲ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਸੰਗਤਾਂ ਦੇ ਸਹਿਯੋਗ ਨਾਲ …

Read More »

ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਾਂਝ ਕੇਂਦਰ ਦੇ ਅਧਿਕਾਰੀ ਸਨਮਾਨਿਤ

ਅੰਮ੍ਰਿਤਸਰ, 5 ਅਕਤੁਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਲਾਈਫ ਕੇਅਰ ਐਜੁਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ ਤੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਵਲੋਂ ਸਾਂਝ ਕੇਂਦਰ ਹਲਕਾ ਪੱਛਮੀ ਇੰਚਾਰਜ ਪ੍ਰਵੀਨ ਕੁਮਾਰੀ ਨੂੰ ਇੰਸਪੈਕਟਰ, ਰਮੇਸ਼ ਕੁਮਾਰ ਤੇ ਨਰਿੰਦਰ ਸਿੰਘ ਨੂੰ ਏ.ਐਸ.ਆਈ ਬਣਨ `ਤੇ ਸਨਮਾਨਿਤ ਕੀਤਾ ਗਿਆ।ਚੇਅਰਮੈਨ ਸੂਰੀ ਤੇ ਪ੍ਰਧਾਨ ਸਹੋਤਾ ਨੇ ਕਿਹਾ ਪੁਲਿਸ ਵਿਭਾਗ ਵਲੋਂ ਪ੍ਰਮੋਟ ਕੀਤੇ ਗਏ ਅਧਿਕਾਰੀਆਂ ਦਾ ਜਿਥੇ …

Read More »

ਖਾਲਸਾ ਕਾਲਜ ਵਿਖੇ ਪਲਾਸਿਟਕ ਵੇਸਟ ਮੈਨੇਜਮੈਂਟ ’ਤੇ ਕਰਵਾਈ ਵਰਕਸ਼ਾਪ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਮਿਸਟਰੀ ਵਿਭਾਗ ਵਲੋਂ ‘ਪਲਾਸਟਿਕ ਵੇਸਟ ਮੈਨੇਜ਼ਮੈਂਟ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ’ਚ ਮੁੱਖ ਮਹਿਮਾਨ ਵਜੋਂ ਡਾ. ਉਪਿੰਦਰ ਪਾਲ ਸਿੰਘ, ਡਾਇਰੈਕਟਰ ਅਤੇ ਮੁਖੀ ਪਲਾਸਟਿਕ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾਨ (ਸੀ.ਆਈ.ਪੀ.ਈ.ਟੀ) ਜੋ ਕਿ ਸਕੀਲਿੰਗ ਅਤੇ ਤਕਨੀਕੀ ਸਹਾਇਤਾ ਦਾ ਕੇਂਦਰ …

Read More »