ਲੈਂਡ ਪੋਰਟ ਅਥਾਰਟੀ ਚੇਅਰਮੈਨ ਵਲੋਂ ਗੁਰਜੀਤ ਸਿੰਘ ਔਜਲਾ ਨਾਲ ਵਿਸ਼ੇਸ਼ ਮੁਲਾਕਾਤ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਪਿਛਲੇ ਦਿਨੀਂ ਭਾਰਤ ਪਾਕ ਦਰਮਿਆਨ ਹੋਣ ਵਾਲੇ ਵਪਾਰ ਨੂੰ ਬੜਾਵਾ ਦੇਣ ਲਈ ਬਣੀ ਸਾਂਝੀ ਚੈੱਕ ਪੋਸਟ ਅਟਾਰੀ ਦੇ ਅਚਾਨਕ ਨਿਰੀਖਣ ਉਪਰੰਤ ਉਠਾਏ ਮੁੱਦਿਆਂ ਸੰਬੰਧੀ ਲੈਂਡ ਪੋਰਟ ਅਥਾਰਟੀ …
Read More »Monthly Archives: October 2018
ਤਿੰਨ ਰੋਜ਼ਾ ਪ੍ਰਿੰਟ ਮੇਕਿੰਗ ਵਰਕਸ਼ਾਪ ਲਗਾਈ ਗਈ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਵਿਖੇ ਹੈਦਰਾਬਾਦ ਦੇ ਨਾਮਵਰ ਆਰਟਿਸਟ ਜੀ.ਵਾਈ ਗਿਰੀ ਵਲੋਂ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਦੇ ਉਪਰਾਲੇ ਸਦਕਾ ਇੱਕ ਤਿੰਨ ਰੋਜ਼ਾ ਪ੍ਰਿੰਟ ਮੇਕਿੰਗ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਕੀਤਾ ਗਿਆ।ਇਸ ਸਮੇਂ ਉਹਨਾਂ ਦੱਸਿਆ ਕਿ ਪ੍ਰਿੰਟ ਮੈਕਿੰਗ ਤਕਨੀਕ ਅੰਮ੍ਰਿਤਸਰ ਵਿੱਚ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਬਣੇ ਸੁਖਮਿੰਦਰ ਸਿੰਘ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ।ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ।ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ’ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ …
Read More »ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਨਗਰ ਕੀਰਤਨ ਤੀਸਰੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ
ਪ੍ਰਧਾਨ ਲੌਗੋਵਾਲ ਨੇ ਐਂਟੋਨੀਓ ਗੁਟਰੇਸ ਨੂੰ ਸਿੱਖ ਮਸਲਿਆਂ ਸਬੰਧੀ ਮੈਮੋਰੰਡਮ ਸੌਂਪਿਆ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ …
Read More »ਪੁਰਾਣੇ ਸ਼ਹਿਰ ਦੀ 10 ਕਿਲੋਮੀਟਰ ਚਾਰਦੀਵਾਰੀ ਰਸਤੇ ਸੱਜੇਗਾ ਪ੍ਰਕਾਸ਼ ਪੁਰਬ ਮੋਕੇ ਨਗਰ ਕੀਰਤਨ- ਡਾ. ਰੂਪ ਸਿੰਘ
ਅੰਮ੍ਰਿਤਸਰ, 3 ਅਕਤੂਬਰ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ …
Read More »ਜਿਲੇ੍ `ਚ 30ਵੇਂ ਡੈਂਟਲ ਪੰਦਰਵਾੜੇ ਦੀ ਸ਼ੂਰੁਆਤ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਅੱਜ 3 ਅਕਤੂਬਰ 2018 ਤੋਂ 17 ਅਕਤੂਬਰ ਤੱਕ ਚੱਲਣ ਵਾਲੇ 30ਵੇਂ ਡੈਂਟਲ ਸਿਹਤ ਪੰਦਰਵਾੜੇ ਦੀ ਸ਼ੂਰੁਆਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਕੀਤੀ ।ਉਨਾਂ ਦੱਸਿਆ ਕਿ ਦੰਦਾਂ ਦੀ ਸਿਹਤ ਸੰਭਾਲ ਸੰਬਧੀ ਇਹ ਪੰਦਰਵਾੜਾ ਅੱਜ ਤੋਂ ਪੂਰੇ ਸੂਬੇ ਭਰ ਵਿੱਚ ਮਨਾਇਆ ਜਾ ਰਿਹਾ ਹੈ।ਜਿਸ ਅਧੀਨ ਜਿਲੇ੍ਹ ਦੀਆਂ ਵੱਖ ਵੱਖ ਸਿਹਤ …
Read More »ਸਾਲ 2018-19 ਦੇ ਸੈਸਨ ਦੌੌਰਾਨ ਜਿਲ੍ਹਾ ਪੱਧਰ ਟੂਰਨਾਮੈਂਟ ਕਰਾਉਣ ਦੀਆਂ ਮਿਤੀਆਂ ਜਾਰੀ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟਬਿਊਰੋ) – ਪੰਜਾਬ ਸਰਕਾਰ, ਖੇਡ ਵਿਭਾਗ, ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅਮ੍ਰਿਤ ਕੌੌਰ ਗਿੱਲ ਅਤੇ ਜ਼ਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀਮਤੀ ਜਸਮੀਤ ਕੌੌਰ ਵਲੋੋਂ ਸਾਲ 2018-19 ਦੇ ਸੈਸਨ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪਧਰੀ ਟੂਰਨਾਮੈਂਟ ਅੰਡਰ 14 (ਲੜਕੇ/ਲੜਕੀਆਂ, ਅੰਡਰ 18 (ਲੜਕੇ, ਲੜਕੀਆਂ) ਅਤੇ ਅੰਡਰ 25 (ਮੈਨ/ ਵੂਮੈਨ) ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ …
Read More »ਜਿਲ੍ਹਾ ਪ੍ਰਸਾਸਨ ਨੇ ਲੋਕਾਂ ਦੀ ਸੁਵਿਧਾ ਲਈ ਵੈਬਸਾਈਟ ਕੀਤੀ ਲਾਂਚ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅੱਜ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪਠਾਨਕੋਟ ਦੀ ਪਠਾਨਕੋਟ ਡਾਟ ਐਨ.ਆਈ.ਸੀ ਡਾਟ ਇੰਨ ਨਾਮ ਦੀ ਵੈਬਸਾਈਟ ਲਾਂਚ ਕੀਤੀ ਗਈ। ਇਸ ਸਮੇਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ, ਜੁਗਲ ਕਿਸ਼ੋਰ ਡਿਸਟ੍ਰਿਕ ਇਨਫਾਰਮੇਸ਼ਨ ਆਫਿਸਰ, ਜੁਗਰਾਜ ਸਿੰਘ ਪ੍ਰੋਗਰਾਮਰ ਵੀ ਹਾਜ਼ਰ ਸਨ। ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ …
Read More »ਖਾਲਸਾ ਕਾਲਜ ਲਾਅ ਵਿਖੇ ‘ਆਰਟ ਆਫ਼ ਲਿਵਿੰਗ ਯੂਥ ਇੰਪਾਵਰਮੈਂਟ ਸਕਿੱਲਜ਼’ ਵਰਕਸ਼ਾਪ
ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਵੱਲੋਂ ਯੂਥ ਇੰਮਪਾਵਰਮੈਂਟ ਅਤੇ ਸਕਿੱਲਜ਼ ਵਰਕਸ਼ਾਪ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ।ਇਸ ਸੈਮੀਨਾਰ ਦਾ ਆਗਾਜ਼ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ, ਡਾ. ਗੁਨੀਸ਼ਾ ਸਲੂਜਾ ਵੱਲੋਂ ਮੁੱਖ ਮਹਿਮਾਨਾਂ ਦੀ ਜਾਣ-ਪਛਾਣ ਨਾਲ ਕੀਤਾ ਗਿਆ।ਇਸ ਸੈਮੀਨਾਰ ’ਚ ਮੁੱਖ ਮਹਿਮਾਨ ਸੌਰਵ ਕਪੂਰ, …
Read More »
Punjab Post Daily Online Newspaper & Print Media