Monday, May 13, 2024

Monthly Archives: October 2018

ਦੰਦਾਂ ਦੀ ਸੰਭਾਲ ਦਾ ਮੁਫ਼ਤ 15 ਰੋਜ਼ਾ ਕੈਂਪ 3 ਤੋਂ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਵਲੋਂ ਪੰਜਾਬ ਰਾਜ ਵਿਚ 30ਵਾਂ ਦੰਦਾਂ ਦੀ ਸੰਭਾਲ ਦਾ ਪੰਦਰਵਾੜਾ 3 ਤੋਂ 17 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਦੰਦਾਂ ਦੀ ਹਰ ਬਿਮਾਰੀ ਦਾ ਮੁਫ਼ਤ ਇਲਾਜ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੇ ਦੰਦਾਂ ਦੇ ਸੈਟ ਮੁਫ਼ਤ …

Read More »

ਦਲਿਤ ਵਿਦਿਆਰਥੀ ਵੱਲੋਂ ਖੁਦਕੁਸ਼ੀ ਦਾ ਮਾਮਲਾ

ਐਕਸਨ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪ ਰੇਖਾ ਲਈ ਬੈਠਕ ਅੱਜ ਬਠਿੰਡਾ ’ਚ ਬਠਿੰਡਾ, 3 ਅਕਤੂਬਰ (ਅਵਤਾਰ ਸਿੰਘ ਕੈਂਥ)- ਬੀਤੀ ਦਿਨੀ ਕੋਟਫ਼ੱਤਾ ਦਾ ਰਹਿਣ ਵਾਲਾ ਹੋਣਹਾਰ ਦਲਿਤ ਵਿਦਿਆਰਥੀ ਮੱਖਣ ਸਿੰਘ, ਜੋ ਕਾਲਜ਼ ਦੇ ਪਿ੍ਰੰਸ਼ੀਪਲ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਸੀ, ਦੇ ਇਨਸਾਫ਼ ਲਈ ਐਕਸਨ ਕਮੇਟੀ ਵੱਲੋਂ ਅੱਜ 3 ਅਕਤੂਬਰ ਨੂੰ ਬਠਿੰਡਾ ਦੇ ਟੀਚਰਜ਼ ਹੋੋਮ ਵਿਖੇ ਬੈਠਕ ਬਲਾਈ …

Read More »

ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐਡ ਅਤੇ ਬੀ.ਏ ਬੀ.ਐਡ (ਇੰਟੀਗ੍ਰੇਟਡ ਕੋਰਸ) ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਾਰੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ।ਬੀ.ਐਡ ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਅਤੇ ਬੇਅੰਤ ਕੌਰ ਨੇ ਖੂਬਸੂਰਤ …

Read More »

ਡੀ.ਏ.ਵੀ ਕਾਲਜ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਡੀ.ਏ.ਵੀ ਕਾਲਜ ਬਠਿੰਡਾ ਵਿਖੇ ਸੀਨੀਅਰ ਸੀਟੀਜਨ ਡੇਅ ਮਨਾਇਆ ਗਿਆ, ਜਿਸ ਵਿਚ ਮਹੇਸ਼ਇੰਦਰ ਸਿੰਘ ਸਟਾਫ ਸੈਕਟਰੀ ਨੇ ਟੀਚਿੰਗ, ਨਾਨ ਟੀਚਿੰਗ ਅਤੇ ਵਿਦਿਆਰਥੀਆਂ ਨੰੂ ਸਹੁੰ ਚੁੱਕਵਾਈ ਕਿ ਉਹ ਬਜੂਰਗਾਂ ਦਾ ਸਤਿਕਾਰ ਕਰਨਗੇ ਅਤੇ ਕਦੇ ਵੀ ਉਹਨਾਂ ਨੰੂ ਭੱਦੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨਗੇ।ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ ਨੇ ਬਹੁਤ ਹੀ ਵਧੀਆ ਢੰਗ ਨਾਲ ਕਿਹਾ …

Read More »

ਜਾਇਜ਼ ਮੁੱਲ ਲੈਣ ਲਈ ਕਿਸਾਨ ਮੰਡੀਆਂ `ਚ ਸੁੱਕਾ ਤੇ ਸਾਫ ਨਰਮਾ/ ਝੋਨਾਂ ਲਿਆਉਣ – ਮੰਡੀ ਅਫ਼ਸਰ

ਬਠਿੰਡਾ, 3 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਮਾਲਵੇ ਇਲਾਕੇ ਵਿੱਚ ਨਰਮੇ ਦੀ ਪੈਦਾਵਾਰ ਜ਼ਿਆਦਾ ਹੋਣ ਕਾਰਣ ਇਹ ਜ਼ਿਲ੍ਹਾ ਨਰਮਾ ਬੈਲਟ ਵੱਲੋਂ ਜਾਣਿਆ ਜਾਂਦਾ ਹੈ ਅਤੇ ਸਭ ਤੋਂ ਵੱੱਧ ਨਰਮੇ/ ਕਪਾਹ ਦੀ ਪੈਦਾਵਾਰ ਹੁੰਦੀ ਹੈ।ਬੀਤੇ ਦਿਨੀ ਪੰਜਾਬ ਵਿੱਚ ਮੌਸਮ ਖਰਾਬ ਹੋਣ ਕਾਰਣ ਕਿਸਾਨਾਂ ਵੱਲੋਂ ਨਰਮਾ ਮੰਡੀਆਂ ਵਿੱਚ ਵੇਚਣ ਲਈ ਲੇਟ ਹੋ ਗਏ ਸਨ ਅਤੇ ਹੁਣ ਮੌਸਮ ਠੀਕ ਹੋਣ ਕਾਰਣ ਕਿਸਾਨਾਂ …

Read More »

ਡਾ. ਰੂਪ ਸਿੰਘ ਦੁਆਰਾ ਸੰਪਾਦਿਤ ਪੁਸਤਕ ਨਿਰਭਉ ਨਿਰੰਕਾਰ ਲੌਂਗੋਵਾਲ ਵਲੋਂ ਸੰਗਤ ਅਰਪਣ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਪੁਸਤਕ ‘ਨਿਰਭਉ ਨਿਰੰਕਾਰ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤੀ। ਇਸ ਪੁਸਤਕ ਦੇ ਮੁੱਖ ਸੰਪਾਦਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ, ਜਦਕਿ ਇਸ ਦੇ ਸੰਪਾਦਕ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇੰਚਾਰਜ ਡਾ. …

Read More »

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਸ੍ਰੀ ਐਚ.ਈ. ਨਾਦਿਰ ਪਟੇਲ ਨੇ ਅੱਜ ਰੂਹਾਨੀਅਤ ਦੇ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ …

Read More »

ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ

ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਵੇਗਾ ਤਿੱਖਾ – ਧਰਮਿੰਦਰ ਖੱਟਰਾਂ ਸਮਰਾਲਾ, 2 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਨੰਬਰਦਾਰ ਯੂਨੀਅਨ (ਰਜਿ: 643) ਸਮਰਾਲਾ  ਇਕਾਈ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ  ਅਤੇ ਤਹਿਸੀਲ ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਦੇ ਨੰਬਰਦਾਰ ਅਤੇ ਅਹੁੱਦੇਦਾਰ ਹਾਜ਼ਰ ਹੋਏ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਹੋਈਆਂ ਪੰਚਾਇਤ ਸੰਮਤੀ ਅਤੇ …

Read More »

ਖਾਲਸਾ ਕਾਲਜ ਵਿਖੇ 21ਵੀਂ ਸਦੀ ਦੀ ਪੰਜਾਬੀ ਕਹਾਣੀ ’ਤੇ ਕੌਮੀ ਸੈਮੀਨਾਰ

ਅਜੋਕੀ ਪੰਜਾਬੀ ਕਹਾਣੀ ਥੁੜਿਆਂ-ਟੁੱਟਿਆਂ ਦੇ ਹੱਕ ਵੀ ਭੁਗਤਦੀ ਹੈ – ਵਿਦਵਾਨ ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ‘21ਵੀਂ ਸਦੀ ਦੀ ਪੰਜਾਬੀ ਕਹਾਣੀ ਸਰੋਕਾਰ ਤੇ ਸੰਵਾਦ’ ਵਿਸ਼ੇ ਤਹਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਪੰਜਾਬੀ ਅਕਾਦਮੀ ਦਿੱਲੀ, ਕਲਾ ਪਰਿਸ਼ਦ ਚੰਡੀਗੜ੍ਹ ਅਤੇ ਖਾਲਸਾ ਕਾਲਜ ਦੇ ਸਹਿਯੋਗ ਨਾਲ ਹੋਏ ਸਮਾਗਮ ਦਾ …

Read More »

ਖਾਲਸਾ ਕਾਲਜ ਵਿਖੇ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ ’ਤੇ ਵਰਕਸ਼ਾਪ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕਾਮਰਸ ਅਤੇ ਬਿਜਨੈਸ ਐਡਮਨਿਸਟ੍ਰੇਸ਼ਨ ਵੱਲੋਂ ਨਿਵੇਸ਼ਕ ਜਾਗਰੂਕਤਾ ’ਤੇ ਐਸੋਸੀਏਸ਼ਨ ਸਕਿਓਰਿਟੀ ਐਂਡ ਐਕਸਚੇਂਜ਼ ਬੋਰਡ ਆਫ਼ ਇੰਡੀਆ (ਸੇਬੀ) ਅਤੇ ਐਸੋਸੀਏਸ਼ਨ ਆਫ਼ ਮਿਊਚਅਲ ਫ਼ੰਡਜ਼ ਇਨ ਇੰਡੀਆ (ਏ.ਐਮ.ਐਫ.ਆਈ) ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ …

Read More »