Tuesday, November 24, 2026

Monthly Archives: October 2018

ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਭਾਰਤੀ ਸਟੇਟ ਬੈਂਕ ਵੱਲੋਂ ਸਫਾਈ ਵਾਲੀ ਮਸ਼ੀਨ ਭੇਟ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ’ਚ ਅੱਜ ਭਾਰਤੀ ਸਟੇਟ ਬੈਂਕ ਵੱਲੋਂ ਇੱਕ ਸਫਾਈ ਵਾਲੀ ਮਸ਼ੀਨ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਬੈਂਕ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੇ ਦਫਤਰ ਵਿਖੇ ਇਹ ਮਸ਼ੀਨ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ ਲਗਭਗ 225 ਬੱਚਿਆਂ ਨੇ ਬੜੇ …

Read More »

ਗੁਰਦੁਆਰਾ ਕੋੜੀ ਘਾਟ ਯੂ.ਪੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸੋਮਵਾਰ ਨੂੰ ਆਰੰਭ ਕੀਤਾ ਵਿਸ਼ਾਲ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਕਾਲ ਅਕੈਡਮੀ ਗੋਮਤੀ …

Read More »

5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫ਼ਿਲਮ ‘ਅਫ਼ਸਰ’

ਅੰਮ੍ਰਿਤਸਰ, 32 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੱਬ ਦਾ ਰੇਡੀਓ, ਵੇਖ ਬਰਾਤਾਂ ਚੱਲੀਆਂ, ਬੰਬੂਕਾਟ ਵਰਗੀਆਂ ਸੁਪਰਹਿੱਟ ਫ਼ਿਲਮਾਂ ਬਣਾਉਣ ਵਾਲੇ ਨਦਰ ਫਿਲ਼ਮਜ਼ ਅਤੇ ਵਿਹਲੀ ਜਨਤਾ ਪ੍ਰੋਡਕਸ਼ਨ ਦੀ ਪੰਜਾਬੀ ਫ਼ਿਲਮ ‘ਅਫ਼ਸਰ’ 5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।ਬਹੁਤ ਹੀ ਦਿਲਚਸਪ ਵਿਸ਼ੇ `ਤੇ ਅਧਾਰਿਤ ਕਹਾਣੀ ਵਿੱਚ ਪਟਵਾਰੀ ਅਤੇ ਕਾਨੂੰਗੋ ਦੇ ਰੁਤਬੇ ਦੇ ਫ਼ਰਕ ਨੂੰ ਫ਼ਿਲਮੀ ਪਰਦੇ `ਤੇ ਇੱਕ ਕਾਮੇਡੀ ਵਜੋਂ ਪੇਸ਼ …

Read More »

ਸਰਜੀਕਲ ਸਟ੍ਰਾਈਕ ਦਿਵਸ ਨਾਲ ਸੰਬੰਧਿਤ `ਪ੍ਰਾਕਰਮ ਪਰਵ` ਸਮਾਰੋਹ ਸਮਾਪਤ

ਜਲੰਧਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਵਿਚ ਵਿਸ਼ਾਲ ਪੱਧਰ `ਤੇ ਮਨਾਏ ਗਏ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰੇਗੰਢ ਨਾਲ ਸੰਬੰਧਿਤ `ਪ੍ਰਾਕਮ ਪਰਵ` ਸਮਾਰੋਹ ਜਲੰਧਰ ਵਿਚ ਮੁਕੰਮਲ ਹੋ ਗਏ।ਇਸ ਸਬੰਧ ਵਿਚ ਮੁੱਖ ਸਮਾਰੋਹ ਦਾ ਆਯੋਜਨ ਜਲੰਧਰ ਦੇ ਕਿਊਰੋ ਮਾਲ ਵਿਚ ਸ਼ਾਨਦਾਰ ਢੰਗ ਨਾਲ ਕੀਤਾ ਗਿਆ।ਦੋ ਦਿਨ ਤੱਕ ਚੱਲੇ ਇਸ `ਪ੍ਰਾਕਰਮ ਪਰਵ` ਸਮਾਰੋਹ ਵਿਚ ਵੱਡੀ ਗਿਣਤੀ ਵਿੱਚ ਸ਼ਹਿਰੀਆਂ, ਖਾਸ ਤੌਰ …

Read More »

Second Anniversary of Surgical Strike celebrated

Jalandhar, Oct. 1 (Punjab Post Bureau) – Indian army celebrated second surgical strike anniversary at Jalandhar City on 28 and 29 Sep 2018. As the nation celebrates the second anniversary of the surgical strikes the Army made the benevolent effort to spread awareness about what the army has been doing on our borders. The event was organised by Vajra Corps …

Read More »

ਨਾਨਕ ਮਤਾ ਸਾਹਿਬ ਵਿਖੇ ਗੁਰਮਤਿ ਸਮਾਗਮ 2 ਅਕਤੂਬਰ ਨੂੰ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ …

Read More »

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜਰ ਨੂੰ ਸੇਵਾਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੁਪਰਵਾਈਜਰ ਵੱਜੋਂ ਸੇਵਾ ਨਿਭਾਅ ਰਹੇ ਜਸਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕਰਮਬੀਰ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਜਸਵਿੰਦਰ ਸਿੰਘ ਸੁਪਰਵਾਈਜਰ ਨੂੰ ਗੁਰੂ ਬਖ਼ਸ਼ਿਸ਼ …

Read More »

ਫਲ ਤੇ ਹੋਰ ਵਸਤਾਂ ਵੰਡ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 1 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਭਗਤ ਸਿੰਘ ਵੈਲਫੇਅਰ ਬਲੱਡ ਸੇਵਾ ਸੋਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ 111ਵੇਂ ਜਨਮ ਦਿਨ ਦੇ ਮੌਕੇ ਤੇ ਚੇਅਰਮੈਨ ਪ੍ਰਦੀਪ ਸਿੰਘ ਬੇਦੀ ਅਤੇ ਆਲ ਇੰਡੀਆ ਹਿਊਮਨ ਰਾਈਟ ਕੌਂਸਿਲ ਦੇ ਪ੍ਰਧਾਨ ਸ਼ੰਕਰ ਸਿੰਘ, ਪ੍ਰਧਾਨ ਜਸਬੀਰ ਸਿੰਘ, ਜਨਰਲ ਸੈਕਰੇਟਰੀ ਲਖਵਿੰਦਰ ਸਿੰਘ ਵਲੋਂ ਪਿੰਗਲਵਾੜਾ ਅੰਮ੍ਰਿਤਸਰ ਦੇ ਛੋਟੇ ਛੋਟੇ ਬੱਚਿਆਂ ਅਤੇ ਬੇਸਹਾਰਾ ਜਰੂਰਤਮੰਦ …

Read More »

ਪੰਜਾਬ ਸਰਕਾਰ ਸਿਖਿਆ `ਤੇ ਖਰਚ ਕਰੇਗੀ 1000 ਕਰੋੜ ਦੀ ਰਾਸ਼ੀ – ਸਿਖਿਆ ਮੰਤਰੀ

ਕਿਹਾ ਨਕਲ ’ਤੇ ਕੱਸੀ ਜਾਵੇਗੀ 100 ਫੀਸਦ ਨਕੇਲ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਜਿਲੇ ਦੇ ਸਮੂਹ ਪਿ੍ਰੰਸੀਪਲਾਂ, ਹੈਡ ਟੀਚਰਾਂ ਅਤੇ ਮੁੱਖ ਅਧਿਆਪਕਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ।ਸਿਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿਖਿਆ ਪ੍ਰਣਾਲੀ ਨੂੰ ਸਮੇਂ …

Read More »