ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐਸ.ਰਾਜੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸੁਨੀਲ ਅਰੋੜਾ ਨੂੰ …
Read More »Monthly Archives: October 2018
15 ਦਿਨਾਂ ‘ਚ ਸ਼ੁਰੂ ਹੋ ਹੋਵੇਗਾ ਰਣਜੀਤ ਸਾਗਰ ਡੈਮ ਦੀ ਉਸਾਰੀ ਦਾ ਕੰਮ – ਸੁੱਖ ਸਰਕਾਰੀਆ
ਹੜ੍ਹ ਦੌਰਾਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਨੇ ਦਿੱਤਾ 4 ਲੱਖ ਦਾ ਚੈਕ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਰਣਜੀਤ ਸਾਗਰ ਡੈਮ ਤੋਂ ਬਾਅਦ ਬਣਨ ਵਾਲੇ ਸ਼ਾਹਪੁਰ ਕੰਡੀ ਡੈਮ ਦੀ ਉਸਾਰੀ ਦਾ ਕੰਮ ਆਉਂਦੇ 15 ਦਿਨਾਂ ‘ਚ ਸ਼ੁਰੂ ਹੋ ਜਾਵੇਗਾ ਅਤੇ ਇਹ ਡੈਮ ਬਣ ਕੇ ਤਿਆਰ ਹੋ ਜਾਣ ਤੋਂ ਬਾਅਦ ਰਾਵੀ ਦਰਿਆ ਵਿੱਚ ਕਦੇ ਵੀ ਹੜ੍ਹ ਨਹੀਂ ਆਉਣਗੇ। …
Read More »ਈ.ਐਮ.ਸੀ ਹਸਪਤਾਲ ਵਲੋਂ ਮਨਾਇਆ ਗਿਆ ਵਿਸ਼ਵ ਹਾਰਟ ਦਿਵਸ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਈ.ਐਮ.ਸੀ ਗਰੁੱਪ ਵੱਲੋਂ ਵਿਸ਼ਵ ਹਾਰਟ ਦਿਵਸ ਮੌਕੇ ਅੰਮ੍ਰਿਤਸਰ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਵਿਖੇ ਮੈਡੀਕਲ ਤੇ ਖੂਨਦਾਨ ਕੈਪਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਕੈਂਪਾਂ ਵਿੱਚ ਲਗਭਗ 200 ਵਿਅਕਤੀਆਂ ਨੇ ਖੂਨਦਾਨ ਕੀਤਾ।ਇਸ ਤੋਂ ਪਹਿਲਾਂ ਸਵੇਰੇ ਕੰਪਨੀ ਬਾਗ ਵਿਖੇ ਨਰਸਿੰਗ ਵਿਦਿਆਰਥੀਆਂ ਵੱਲੋਂ ਸਵੇਰੇ ਦੀ ਸੈਰ ਦਾ ਵੀ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਆਰੰਭ ਸਿਖਿਆ ਮੰਤਰੀ ਪੰਜਾਬ ਓਮ …
Read More »ਲੋਕ ਅਦਾਲਤ ਦੇ ਸਾਰੇ ਬੈਂਚਾਂ `ਚ ਲਗਾਏ ਗਏ 351 ਕੇਸ ਵਿਚੋਂ 138 ਦਾ ਨਿਪਟਾਰਾ
ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਕਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕ-ਚੇਅਰਮੈਨ ਅਤੇ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਕਚਿਹਰੀਆਂ ਵਖੇ ਮਾਸਿਕ ਲੋਕ ਅਦਾਲਤ ਲਗਾਈ ਗਈ।ਇਸ …
Read More »2019 ਚੋਣਾਂ – ਇਸ ਵਾਰ ਹਰੇਕ ਵੋਟਿੰਗ ਮਸ਼ੀਨ ਨਾਲ ਲੱਗੇਗਾ ‘ਵੀ.ਵੀ ਪੈਟ’ – ਮੁੱਖ ਚੋਣ ਕਮਿਸ਼ਨਰ
7 ਜਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਤੇ ਡਾਇਰੈਕਟਰ ਨਿਖਿਲ ਕੁਮਾਰ ਨੇ ਅੱਜ ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਐਸ.ਰਾਜੂ ਦੀ ਹਾਜ਼ਰੀ ਵਿਚ ਪੰਜਾਬ ਦੇ ਸੱਤ ਜਿਲਿਆਂ ਅੰਮਿ੍ਰਤਸਰ, ਜਲੰਧਰ, ਕਪੂਰਥਲਾ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜਿਲ੍ਹਾ ਚੋਣ ਅਧਿਕਾਰੀਆਂ ਕਮ ਡਿਪਟੀ ਕਮਿਸ਼ਨਰਾਂ ਤੇ ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ …
Read More »ECI to Provide VVPAT Machines at all polling stations in 2019 Elections
Amritsar, Sept. 30 (Punjab Post Bureau) – Terming the use of Voter Verifiable Paper Audit Trail (VVPAT ) machines a big success in enhancing voters’ verifiability, Election Commission Of India (ECI ) would provide VVPAT machines at all the polling stations in the Parliament elections 2019. Election Commissioner of India Mr. Sunil Arora informed that the use of VVPAT machines …
Read More »Capacity Building Programme at DAV Public School
Amritsar, Oct. 1 (Punjab Post Bureau) – Under the aegis of DAVCAE, DAVCMC New Delhi two days ‘Capacity Building Programme’ for teachers was held at DAV Public School , Lawrence Road , Amritsar. The workshop was conducted for various subjects – Science, Music, Fine Arts, Computers, Physical Education, Dance and EEDP (Early Education Development Programme). As many as 350 teachers …
Read More »ਬੇਅਦਬੀ ਮਾਮਲੇ `ਚ ਜਲਦ ਹੋਵੇਗੀ ਕਾਰਵਾਈ – ਵਿਜੈ ਇੰਦਰ ਸਿੰਗਲਾ
ਭੀਖੀ/ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੇਅਬਦੀ ਮਾਮਲਿਆਂ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ `ਤੇ ਕਾਰਵਾਈ ਕਰਨ ਲਈ ਸਰਕਾਰ ਵਲੋਂ ਉੱਚ ਅਧਿਕਾਰੀਆਂ ਦੀ ਅਗਵਾਈ ਵਾਲੀ ਸਿਟ ਦਾ ਗਠਨ ਛੇਤੀ ਹੋਣ ਤੋਂ ਬਾਅਦ ਇਸ ਮਾਮਲੇ ਦੇ ਕਸੂਰਵਾਰ ਲੋਕਾਂ `ਤੇ ਕਾਰਵਾਈ ਹੋਵੇਗੀ।ਚਾਹੇ ਉਹ ਕੋਈ ਵੀ ਹੋਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 7 ਅਕਤੂਬਰ ਦੀ ਲੰਬੀ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਮਾਖਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ
ਭੀਖੀ/ ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ `ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।ਪਾਰਟੀ ਪ੍ਰਧਾਨ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜਦਿਆਂ ਉਨ੍ਹਾਂ ਸਿਹਤਯਾਬ ਨਾ ਹੋਣ ਦੀ ਗੱਲ ਕਰਦਿਆਂ …
Read More »ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਹਿਰ ਯੁਵਾ ਕੇਂਦਰ ਮਾਨਸਾ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅੁਨਸਾਰ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਹਿੱਤ ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਤੇ ਪੇਂਟਿੰਗ ਮੁਕਾਬਲੇ ਆਦਿ ਕਰਕੇ ਮਨਾਇਆ ਗਿਆ।ਹਿੰਦੀ ਭਾਸ਼ਾ ਦੀ ਵੱਧ ਤੋ ਵੱਧ ਵਰਤੋਂ ਕਰਨ ਸਬੰਧੀ ਸਹੁੰ ਚੁੱਕਾਈ ਗਈ। ਇਸ ਤੋ ਬਆਦ ਗੁਰੂਕੁਲ ਅਕੈਡਮੀ ਪਬਲਿਕ ਸੀ. ਸੈ …
Read More »
Punjab Post Daily Online Newspaper & Print Media