ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਭਾਰਤੀ ਕਿਸਾਨ ਯੂਨੀਅਨ ਰਜਿ. (ਕਾਦੀਆਂ) ਜਿਲਾ ਮਾਨਸਾ ਵਲੋਂ ਕਿਸਾਨਾਂ ਨੂੰ ਜਿਨਸਾਂ ਦੀ ਵਿਕਰੀ ਸਮੇਂ ਖ੍ਰੀਦ ਮੰਡੀਆਂ `ਚ ਆਉਣ ਵਾਲੀਆਂ ਸਮੱਸਿਆਵਾਂ ਦੇ ਯੋਗ ਪ੍ਰਬੰਧ ਕਰਵਾਉਣ ਲਈ ਜਿਲਾ ਪ੍ਰਧਾਨ ਜਰਨੈਲ ਸਿੰਘ ਸੱਤੀਕੇ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਦੇ ਕੇ ਜਿਲਾ ਮੰਡੀ ਅਫ਼ਸਰ ਮਾਨਸਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਦੀ …
Read More »Monthly Archives: October 2018
ਨਵੇਂ ਆਏ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਨੰਨ੍ਹੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਹੋਲੀ ਹਾਰਟ ਹਾਈ ਸਕੂਲ ਮਾਨਸਾ ਖੁਰਦ ਵਿਖੇ ਚੱਲ ਰਹੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਨਵੇਂ ਆਏ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਰਜਿੰਦਰ ਕੌਰ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖੇਡਾਂ ਨੂੰ ਵੀ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ …
Read More »ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ 11 ਦਿਨ ਲਗਾਤਾਰ ਲੱਗੇਗਾ ਰੁਜ਼ਗਾਰ ਮੇਲਾ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 12 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੇ 11 ਰੋਜ਼ਾ ਰੁਜ਼ਗਾਰ ਮੇਲੇ ਵਿੱਚ ਨਿਯੋਜਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਭੱਠਾ ਮਾਲਕਾਂ, ੳਦਯੋਗਿਕ ਇਕਾਈਆਂ ਦੇ …
Read More »ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀਆਂ 2 ਅਕਤੂਬਰ ਨੂੰ ਲੱਗਣ ਵਾਲੇ ਮੈਗਾ ਕੈਂਪ ਦੀਆਂ ਤਿਆਰੀਆਂ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 2 ਅਕਤੂਬਰ ਨੂੰ ਲੱਗਣ ਵਾਲੇ ਮੈਗਾ ਕੈਂਪਾਂ ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ਦੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਲਾਭ ਪੰਹੁਚਾਉਣਾ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੂਸਰੇ ਦਿਨ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ …
Read More »ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਲਗਾਇਆ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਜੀ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਟਰ ਵਿਸ਼ਵਜੀਤ ਸਿੰਘ ਖੰਡਾ ਨੇ ਬੰਦੀ ਕੈਦੀਆਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।ਕਾਫੀ ਗਿਣਤੀ `ਚ ਬੰਦੀ ਕੈਦੀਆਂ ਨੇ ਆਪਣਾ ਇਲਾਜ ਕਰਵਾਇਆ।
Read More »ਮਾਨਸਾ ਜ਼ਿਲ੍ਹੇ ਦੇ ਕੈਮਿਸਟਾਂ ਨੇ ਦੁਕਾਨਾਂ ਬੰਦ ਕਰਕੇ ਪ੍ਰਗਟਾਇਆ ਰੋਸ
ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐਂਡ ਡਰਗਿਸਟ ਦੇ ਸੱਦੇ ‘ਤੇ ਮਾਨਸਾ ਵਿਚ ਕੈਮਿਸਟਾਂ ਵਲੋਂ ਮੁਕੰਮਲ ਹੜਤਾਲ ਕਰਦੇ ਹੋਏ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਕੈਮਿਸਟ ਐਸੋਸੀਏਸ਼ਨ ਦੀ ਬੁਢਲਾਡਾ ਇਕਾਈ ਦੇ ਪ੍ਰਧਾਨ ਅਸ਼ੋਕ ਰਸਵੰਤਾ ਨੇ ਦੱਸਿਆ ਕਿ ਸਰਕਾਰ ਰੋਜਾਨਾ ਕੋਈ ਨਾ ਕੋਈ ਨਵੇਂ ਬਹਾਨੇ ਅਤੇ ਪਾਬੰਦੀਆਂ ਲਗਾਕੇ ਕੈਮਿਸਟਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।ਉਨ੍ਹਾਂ …
Read More »ਚੇਅਰਮੈਨ ਸਿੱਧੂ ਨੇ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ `ਤੇ ਕੀਤਾ ਧੰਨਵਾਦ
ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਕਿਸਾਨੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਬੀਤੇ ਦਿਨ ਆਈ ਭਾਰੀ ਬਰਸਾਤ ਨਾਲ ਪੰਜਾਬ ਦੇ ਵੱਖ ਵੱਖ ਇਲਾਕੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ, ਜਿੱਥੇ ਉਨ੍ਹਾਂ ਨੇ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਬਰਨਾਲਾ ਰੈਲੀ ਸਬੰਧੀ ਮੀਟਿੰਗ
ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਗੋਬਿੰਦਪੁਰਾ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਦੀ ਦਾਣਾ ਮੰਡੀ ਵਿੱਚ ਬਰਨਾਲਾ ਰੈਲੀ ਸੰਬੰਧੀ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਨਵੀਨਰ ਅਮਰਜੀਤ ਸਿੰਘ ਹਨੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਦੇ ਸੰਬੰਧ ਵਿੱਚ 26 ਸਤੰਬਰ ਨੂੰ ਬਰਨਾਲਾ ਵਿੱਚ ਇੱਕ ਕਨਵੈਨਸ਼ਨ ਕੀਤੀ, …
Read More »ਡੀ.ਏ.ਵੀ ਕਾਲਜ ਦੇ ਪੁਰਾਣੇੇ ਵਿਦਿਆਰਥੀ ਦਰਸ਼ਨ ਗੁਪਤਾ ਵਲੋਂ ਕਾਲਜ ਨੂੰ ਦਾਨ
ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਪਹਿਲੇ ਬੈਚ ਦੇ ਪੁਰਾਣੇ ਵਿਦਿਆਰਥੀ ਦਰਸ਼ਨ ਗੁਪਤਾ ਅਤੇ ਅੰਗਰੇਜੀ ਵਿਭਾਗ ਦੇ ਮੁਖੀ ਰਹਿ ਚੁਕੇ ਪ੍ਰੋ. ਐਸ.ਐਲ ਗੋਇਲ ਨੇ ਕਾਲਜ ਵਿਚ ਸ਼ਿਰਕਤ ਕਰਦਿਆਂ ਆਪਣੀ ਨੇਕ ਕਮਾਈ ਵਿੱਚੋਂ ਕਾਲਜ ਨੰੂ ਵੱਡੀ ਰਕਮ ਦਾਨ ਕੀਤੀ।ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ, ਸਟਾਫ ਸੈਕਟਰੀ ਮਹੇਸ਼ਇੰਦਰ ਸਿੰਘ ਅਤੇ ਬਾਕੀ ਸਟਾਫ ਮੈਂਬਰਾਂ …
Read More »ਸਿਕੰਦਰ ਮਲੂਕਾ ਵਲੋਂ ਦੁੱਲੇਵਾਲਾ ਵਿਖੇ ਅਕਾਲੀ ਵਰਕਰਾਂ ਨਾਲ ਵਿਚਾਰਾਂ
ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡ ਦੁੱਲੇਵਾਲਾ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਦਾ ਹੌਂਸਲਾ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਨੇ ਲੰਘੀਆਂ ਬਲਾਕ ਸੰਮਤੀ ਤੇ ਜਿਲ੍ਹਾਂ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਕੁੜੱਤਣ ਭੁੱਲਾ ਕੇ ਮਿਲਜੁਲ ਕੇ ਰਹਿਣਾ …
Read More »
Punjab Post Daily Online Newspaper & Print Media