Tuesday, November 24, 2026

Monthly Archives: October 2018

ਨੀਲਮ ਗਰਗ ਨੇ ਜਿੱਤਿਆ ਮਿਸਜ਼ ਕਰਵਾ ਚੌਥ ਕੁਵੀਨ ਦਾ ਖਿਤਾਬ

ਧੂਰੀ, 27 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੁਮੈਨ ਸਭਾ ਧੂਰੀ ਦੀਆਂ ਸੁਹਾਗਣਾਂ ਤੇ ਮੁਟਿਆਰਾਂ ਵੱਲੋਂ ਕਰਵਾ ਚੌਥ ਦਾ ਤਿਉਹਾਰ ਸਥਾਨਕ ਅੰਬੇਦਕਰ ਚੌਕ ਨੇੜੇ ਮਿਸਜ਼ ਨੀਲਮ ਲਹਿਰੀ ਦੇ ਘਰ ਵਿਖੇ ਪੂਜਾ ਜਿੰਦਲ ਦੀ ਅਗਵਾਈ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸੁਹਾਗਣਾਂ ਨੇ ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਜਿਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ …

Read More »

ਫ਼ਿਲਮ `ਲਾਟੂ` ਦਾ ਟ੍ਰੇਲਰ ਹੋਇਆ ਰਿਲੀਜ਼

 ਵੱਖਰੇ ਅੰਦਾਜ਼ `ਚ ਨਜ਼ਰ ਆਏ ਗਗਨ ਕੋਕਰੀ ਚੰਡੀਗੜ੍ਹ, 27 ਅਕਤੂਬਰ (ਪੰਜਾਬ ਪੋਸਟ- ਹਰਜਿੰਦਰ ਸਿੰਘ) – ਫਰੀਦ ਇੰਟਰਟੇਨਮੈਂਟ ਅਤੇ ਨਿਊ ਏਰਾ ਮੂਵੀਜ਼ ਦੇ ਬੈਨਰ ਹੇਠ 16 ਨਵੰਬਰ ਨੂੰ ਦੁਨੀਆ ਭਰ ‘ਚ ਰਲੀਜ਼ ਹੋਣ ਜਾ ਰਹੀ  ਫ਼ਿਲਮ `ਲਾਟੂ` ਦਾ ਟ੍ਰੇਲਰ ਬੀਤੇ ਦਿਨੀ ਰਿਲੀਜ਼ ਹੋਇਆ, ਜੋ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਇਸ ਫ਼ਿਲਮ ਰਾਹੀਂ ਪੰਜਾਬੀ ਗਾਇਕ ਗਗਨ …

Read More »

ਮੁੱਖ ਮੰਤਰੀ ਦੇ ਓ.ਐਸ.ਡੀ ਬਾਵਾ ਸੰਧੂ ਨੇ ਪੀੜਿਤ ਪਰਿਵਾਰਾਂ ਦੇ ਘਰ ਜਾ ਕੇ ਕੀਤਾ ਦੁੱਖ ਸਾਂਝਾ

ਅੰਮਿ੍ਤਸਰ, 27 ਅਕਤੂਬਰ (ਪੰਜਾਬ ਪੋਸਟ- ਸੱਗੂ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਬਾਵਾ ਸੰਧੂ ਨੇ ਰੇਲ ਹਾਦਸੇ ਦੇ ਪੀੜਿਤਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਹ ਸਰੀਫਪੁਰਾ, ਰਾਣੀ ਬਜਾਰ, ਤਹਿਸੀਲਪੁਰਾ, ਕਿ੍ਸ਼ਨਾ ਨਗਰ, ਜੌੜਾ ਫਾਟਕ, ਨਿਊ ਗੋਲਡਨ ਐਵੀਨਿਊ ਅਤੇ ਦਸ਼ਮੇਸ਼ ਐਵੀਨਿਊ ਵਿਖੇ ਰੇਲਵੇ ਹਾਦਸੇ ਵਿੱਚ ਮਾਰੇ …

Read More »

ਰਵਿੰਦਰ ਬ੍ਰਹਮਪੁਰਾ ਵਲੋਂ ਚੋਹਲਾ ਸਾਹਿਬ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ `ਚ ਸ਼ਾਮਲ ਹੋਣ ਦੀ ਅਪੀਲ

ਤਰਨ ਤਾਰਨ, 27 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਰਬਾਰ ਸਾਹਿਬ ਸਰਾਂ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ 4 ਨਵੰਬਰ ਨੂੰ `ਮਾਝੇ ਦੇ ਜਰਨੈਲ` ਦੇ ਨਾਂ ਨਾਲ ਜਾਣੇ ਜਾਂਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ …

Read More »

ਲ਼ੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)- ਸਥਾਨਕ ਪੁਲੀਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਜਦੋ ਉਸ ਨੇ ਗੁਨੋਵਾਲ ਰੋਡ `ਤੇ ਛਾਪੇਮਾਰੀ ਕਰਕੇ ਲੁੱਟ ਦੀ ਤਿਆਰੀ ਕਰ ਰਹੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜੰਡਿਆਲਾ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਕੋਲੋ ਦੋ ਪਿਸਟਲ 32 ਬੋਰ, ਤਿੰਨ ਜਿੰਦਾ ਕਾਰਤੂਸ, ਇਕ ਰਾਈਫਲ ਤੇ ਦੋ …

Read More »

ਸੇਂਟ ਸੋਲਜ਼ਰ ਸਕੂਲ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਸੰਗਤ ਰੂਪ ਵਿੱਚ ਕੀਤਾ । ਉਪਰੰਤ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੀ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਦੰਦਾਂ ਦੀ ਸਿਹਤ’ ਬਾਰੇ ਸੈਮੀਨਾਰ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਵਿਖੇ ‘ਡੈਂਟਲ ਹੈਲਥ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਕੀਤਾ ਗਿਆ ਸੀ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਪ੍ਰਸਿੱਧ ਸਿੱਖਿਅਤ ਅਤੇ ਦੰਦਾਂ ਦੇ ਮਾਹਿਰ ਡਾ. ਵੰਦਨਾ ਸ਼ਰਮਾ ਬੀ.ਡੀ.ਐਸ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਦੰਦਾਂ ਦੀ ਸਾਂਭ-ਸੰਭਾਲ, ਗੰਭੀਰ ਰੋਗਾਂ, ਤੰਬਾਕੂਨੋਸ਼ੀ …

Read More »

ਖ਼ਾਲਸਾ ਕਾਲਜ ਦੇ 31 ਵਿਦਿਆਰਥੀ ਕਲਾਉਡ ਇੰਜੀਨੀਅਰ ਦੀ ਨੌਕਰੀ ਲਈ ਚੁਣੇ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਪਲੇਸਮੈਂਟ ਡਰਾਇਵ ਆਈ. ਟੀ. ਬੇਸਡ ਕੰਪਨੀ ਵੀ. ਐਮ. ਵੇਅਰ ਮੋਹਾਲੀ ਦੁਆਰਾ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਡਰਾਇਵ ਨੂੰ ਡਾ. ਵਿਕਰਾਂਤ ਅਗਰਵਾਲ ਹੈਡ ਕੈਰੀਅਰ ਸਰਵਿਸਿਜ਼ ਪ੍ਰੋਫਿਲਿਟੀ (ਵੀ. ਐਮ. ਵੇਅਰ ਐਜ਼ੂਕੇਸ਼ਨ ਪਾਰਟਨਰ, ਮੋਹਾਲੀ) ਨੇ ਸੰਬੋਧਨ ਕੀਤਾ। …

Read More »

Sidhu condemns attacks on journalists, advocates law for their safety

Education Minister O.P Soni & MP Gurjit Aujla attends session as guest of honour Amritsar, Oct, 27 (Punjab Post Bureau- Saggu) –  Condemning brutal attacks on the journalists across the country, Punjab Local Government and Cultural Affairs Minister Navjot Singh Sidhu on Saturday announced Rs. 10 Lakh to Indian Journalists Union (IJU) for the welfare of working journalists. On behalf …

Read More »

ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ ’ਤੇ ਸੁਰੱਖਿਆ ਐਕਟ ਜਰੂਰੀ – ਸਿੱਧੂ

ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਨੂੰ 10 ਲੱਖ ਦੇਣ ਦਾ ਐਲਾਨ ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ, ਜੋ ਕਿ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਅੰਮਿ੍ਰਤਸਰ ਵਿਖੇ ਹੀ ਰਹੀ ਹੈ, ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਦੇਸ਼ …

Read More »