Tuesday, November 24, 2026

Daily Archives: November 2, 2018

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਹ ਲਿਫ਼ਟਾਂ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ …

Read More »

ਰੇਲ ਹਾਦਸੇ `ਚ ਮਾਰੇ ਗਏ ਬੇਦੋਸ਼ ਗਰੀਬ ਲੋਕਾਂ ਨੂੰ ਮੋਮੱਬਤੀਆਂ ਬਾਲ ਕੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਨਾਰੀ ਚੇਤਨਾ ਮੰਚ ਵੱਲੋਂ ਬੀਤੇ ਦਿਨੀ ਦੁਸਿਹਰੇ ਵਾਲੇ ਦਿਨ ਹੋਏ ਰੇਲ ਹਾਦਸੇ ਵਿੱਚ ਮਾਰੇ ਗਏ ਬੇਦੋਸ਼ ਗਰੀਬ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅਤੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਾਹਿਰ ਕਰਨ ਲਈ ਸਥਾਨਕ ਰਣਜੀਤ ਐਵਨਿਊ ਵਿਖੇ ਆਨੰਦ ਪਾਰਕ ਵਿੱਚ ਸ਼ੋਕ ਸਭਾ ਕਰਕੇ ਮੋਮਬੱਤੀਆਂ ਬਾਲ ਕੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।ਇਸ ਮੌਕੇ ਨਾਰੀ ਚੇਤਨਾ …

Read More »