ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲੰਧਰ ਵਿਖੇ 1 ਤੋਂ 4 ਨਵੰਬਰ ਤੱਕ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ (ਏ-ਜ਼ੋਨ) ‘ਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦਸਿਆ ਕਿ ਕਾਲਜ …
Read More »Daily Archives: November 6, 2018
ਸ਼੍ਰੋਮਣੀ ਅਕਾਲੀ ਦਲ (ਅ) ਮਾਨਸਾ ਵਲੋਂ 26ਵਾਂ ਜੱਥਾ ਬਰਗਾੜੀ ਲਈ ਰਵਾਨਾ
ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਜੁਗਿੰਦਰ ਸਿੰਘ ਬੋਹਾ ਪ੍ਰਧਾਨ ਕਿਸਾਨ ਵਿੰਗ ਮਾਨਸਾ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਮਾਨਸਾ ਜਿਲੇ ਤੋਂ 26ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰੂਦੁਆਰਾ …
Read More »ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਵਿਖੇ ਧਨਵੰਤੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸੁਨਾਮ-ਮਾਨਸਾ ਰੋਡ ਸਥਿਤ ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਅੱਜ ਧਨਵੰਤਰੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਵੱਲੋਂ ਧਨਵੰਤਰੀ ਪੂਜਾ ਕੀਤੀ ਗਈ। ਇਸ ਪੂਜਾ ਵਿੱਚ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਰਹੇ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕਾਲਜ ਦੇ ਚੇਅਰਮੈਨ ਮਹਿਤਾ ਨੇ ਕਿਹਾ ਕਿ …
Read More »ਤ੍ਰਿਪਤ ਬਾਜਵਾ ਨੇ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਦਿੱਤਾ ਸੱਦਾ
ਸੰਕਲਪ ਸੰਸਥਾ ਨੂੰ ਸਟੇਡੀਅਮ ਲਈ ਸੌਂਪਿਆ 10 ਲੱਖ ਦਾ ਚੈਕ ਬਟਾਲਾ, 5 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ।ਬੀਤੀ …
Read More »Lt. Gen. Arvind Dutta Takes Over Command of Vajra Corps
Jalandhar, Nov. 5 (Pujab Post Bureau) – Lt Gen Arvind Dutta took over as the General Officer Commanding of the prestigious Vajra Corps on 05 Nov 2018. He was commissioned in the Indian Army, Dogra Regiment in Jun 1982 and is an alumnus of Defence Services Staff College, Army War College and National Defence College. General Dutta has commanded an Infantry …
Read More »
Punjab Post Daily Online Newspaper & Print Media