Jammu, Nov. 9 (Punjab Post Bureau) – Army has declared the year 2018 as `Year of the Disabled Soldier in Line of Duty’, to honour its soldiers who have sustained grave injuries and to appreciate their undying spirit of soldiering. To commemorate the bravery and unparalleled sacrifice of these soldiers, Western Command conducted a number of outreach programs from July …
Read More »Daily Archives: November 10, 2018
ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਵਾਲੀ ਯੂਨੀਅਨ ਨਾਲ ਕੋਈ ਸਮਝੌਤਾ ਨਹੀਂ -ਸਿਖਿਆ ਮੰਤਰੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜਿਹੜੀਆਂ ਯੂਨੀਅਨਾਂ ਧਰਨੇ ਲਗਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰਦੀਆਂ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਯੂਨੀਅਨ ਲੀਡਰਾਂ ਨੂੰ ਕਿਹਾ ਕਿ ਉਹ ਲੀਡਰ ਬਣ ਜਾਣ ਜਾਂ ਅਧਿਆਪਕ, ਇਹ ਫੈਸਲਾ ਉਨ੍ਹਾਂ ਵਲੋਂ ਕੀਤਾ ਜਾਣਾ ਹੈ।ਸਿਖਿਆ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਜਿੰਨਾਂ ਯੂਨੀਅਨਾਂ ਨੇ ਧਰਨਾ …
Read More »ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਸ਼ੋਭਾ ਯਾਤਰਾ ਵਿਚ ਹੋਏ ਸ਼ਾਮਲ
ਅੰਮਿ੍ਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੱਜ ਕਿਲ੍ਹਾ ਭੰਗੀਆਂ ਤੋਂ ਚਿੱਤਰਗੁਪਤ ਮਹਾਰਾਜ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਕਾਯਸਤ ਸਭਾ ਸ੍ਰੀ ਵਾਸਤਵਾ ਵਲੋਂ ਤੀਜੀ ਵਿਸ਼ਾਲ ਸ਼ੋਭਾ ਯਾਤਰਾ ਕਿਲ੍ਹਾ ਭੰਗੀਆਂ ਮੰਦਰ ਠਾਕੁਰ ਦੁਆਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਮੰਦਿਰ ਪੁੱਜਣ ਤੇ ਸਮਾਪਤ ਹੋਈ। ਸ਼ੋਭਾ ਯਾਤਰਾ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ …
Read More »ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ
65 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਪਹਿਲੇ ਪਾਤਸ਼ਾਹ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ 10ਵਾਂ ਮਹਾਨ ਗੁਰਮਤਿ ਸਮਾਗਮ ਸਥਾਨਕ ਨਿਊ ਗੁਰਨਾਮ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਮੌਕੇ ਕੀਤੀ ਗਈ ਦੀਪਮਾਲਾ ਅਤੇ ਆਤਿਅਬਾਜ਼ੀ ਦਾ ਅਲੌਕਿਕ ਨਜ਼ਾਰਾ।
Read More »ਬੰਦੀਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੰਦੀਛੋੜ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤੀ ਮਿੱਟੀ ਦੇ ਦੀਵਿਆਂ ਵਿੱਚ ਤੇ ਪਾ ਕੇ ਕੀਤੀ ਗਈ ਦੀਪਮਾਲਾ ਦਾ ਅਲੌਕਿਕ ਨਜ਼ਾਰਾ।
Read More »ਸਿੱਖ ਨੁਮਾਇੰਦਿਆਂ ਦੀ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਦੀ ਨਿੰਦਾ
ਕੈਪਟਨ ਅਮਰਿੰਦਰ ਸਿੰਘ ਸਿੱਖ ਜਗਤ ਤੋਂ ਖੁੱਲ੍ਹੇਆਮ ਮੁਆਫ਼ੀ ਮੰਗੇ – ਲੌਂਗੋਵਾਲ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨੌਣੀ ਕਾਰਵਾਈ ਵਿਰੁੱਧ ਸਿੱਖ ਜਗਤ ਵਿਚ ਭਾਰੀ ਰੋਸ ਹੈ ਅਤੇ ਅੱਜ ਦੀ ਇਕੱਤਰਤਾ ਦੌਰਾਨ ਸਾਰੇ ਸਿੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸਿੱਖ ਨੁਮਾਇੰਦਿਆਂ …
Read More »ਸ਼੍ਰੋਮਣੀ ਕਮੇਟੀ ਨੇ ਡਾ. ਕਿਰਪਾਲ ਸਿੰਘ ਇਤਿਹਾਸਕਾਰ ਨੂੰ ਸੇਵਾਵਾਂ ਤੋਂ ਕੀਤਾ ਫਾਰਗ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, …
Read More »ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਮਾਸਿਕ ਮਦਦ ਦੇ ਚੈਕ ਵੰਡੇ
ਟਰੱਸਟ ਵੱਲੋਂ ਅੰਮ੍ਰਿਤਸਰ `ਚ ਜਲਦ ਸ਼ੁਰੂ ਹੋਵੇਗੀ ਕਫ਼ਾਇਤੀ ਟੈਸਟਾਂ ਦੀ ਸਹੂਲਤ- ਹੇਰ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਸੰਸਥਾਵਾਂ,ਪਰਿਵਾਰਾਂ ਤੇ ਬੇਸਹਾਰਾ ਵਿਧਵਾਵਾਂ ਲਈ ਚਲਾਈ ਜਾ ਰਹੀ ਮਹੀਨਾਵਾਰ ਮਦਦ ਸਕੀਮ ਤਹਿਤ ਅੱਜ ਟਰੱਸਟ ਦੇ ਮਾਝਾ ਜੋਨ …
Read More »ਪਿੰਡ ਬਿਜਲੀਪੁਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
ਸਮਰਾਲਾ, 9 ਨਵੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ।ਯੂਥ ਵਿੰਗ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਮਨਜੀਤ ਸਿੰਘ ਲੱਲ ਕਲਾਂ ਵਾਲਿਆਂ ਵੱਲੋਂ ਰਸਭਿੰਨਾ …
Read More »
Punjab Post Daily Online Newspaper & Print Media