ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੱਗੂ) – ਜਿਥੇ ਪੰਜਾਬੀ ਸਿਨੇਮਾ ਵਿਚ ਕਾਮੇਡੀ ਫਿਲਮਾਂ ਦਾ ਯੁੱਗ ਚੱਲ ਰਿਹਾ ਹੈ, ਉਥੇ ਡਾਇਰੈਕਟਰ ਹਰੀਸ਼ ਅਰੋੜਾ ਵੱਲੋਂ ਲੀਕ ਤੋਂ ਹਟ ਕੇ ਪੰਜਾਬੀ ਫਿਲਮ ਸਲਿਊਟ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਆਉਣਾ ਇਕ ਦਲੇਰੀ ਭਰਿਆ ਕਦਮ ਹੈ।ਬੀਤੇ ਕਲ ਰਿਲੀਜ਼ ਹੋਈ ਫਿਲਮ ਸਲਿਊਟ ਹਰਿਆਣਵੀ ਨਾਵਲਕਾਰ ਉਰਮਿਲ ਸਖੀ ਦੇ ਰਾਜ ਪੱਧਰੀ ਅਵਾਰਡ ਜੇਤੂ ਨਾਵਲ ਸਲਿਊਟ `ਤੇ ਆਧਾਰਿਤ …
Read More »Daily Archives: November 10, 2018
ਚੱਢਾ ਪਰਿਵਾਰ ਵਲੋਂ ਯਤੀਮਖਾਨੇ ਦੇ ਬੱਚਿਆਂ ਨੂੰ ਆਪਣੇ ਨਿੱਜੀ ਹੋਟਲ `ਚ ਦਾਅਵਤ ਦਾ ਸੱਦਾ ਰਾਜਨੀਤੀ – ਠੇਕੇਦਾਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ ਪੋਸਟ) – ਸਿੱਖ ਕੌਮ ਦੀ ਸਦੀ ਪੁਰਾਣੀ ਸੰਸਥਾ ਚੀਫ ਖਾਲਸਾ ਦੀਵਾਨ ਦੀ ਚੋਣ ਲਈ ਮਜੀਠਾ-ਅਣਖੀ ਧੜੇ ਵਲੋਂ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਤਾੜਣਾ ਕਰਦਿਆਂ ਦੀਵਾਨ ਦੇ ਪ੍ਰਬੰਧ ਹੇਠ ਚਲ ਰਹੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਬੱਚਿਆਂ ਦੀ ਮਾਨਸਿਕਤਾ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ ਲਈ ਕਿਹਾ …
Read More »PIL filed in the Bombay High Court regarding the process of Presidential Election
Mumbai, Nov. 9 (Punjab Post Bureau) – Socialist Pandit Raj kumar Sharma has filed a Public Interest Litigation (PIL-107/2018) on 2nd November 2018 regarding the process of Presidential election and has challenged Article 58 of the Constitution of India. The hearing on the same will be held on 19 November 2018. The petitioner Pandit Raj kumar Sharma seeking justice …
Read More »ਖ਼ਾਲਸਾ ਸੰਸਥਾਵਾਂ ਨੇ ਮਨਾਇਆ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ …
Read More »ਜੀ.ਐਨ.ਡੀ.ਯੂ ਵਿਦਿਆਰਥੀਆਂ ਨੇ ਡਰੱਗ ਅਡਿਕਸ਼ਨ ਫਾਊਂਡੇਸ਼ਨ ਦਾ ਕੀਤਾ ਦੌਰਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਦੀ ਹਿਊਮਨ ਜੈਨੇਟਿਕਸ ਦੀ ਸੁਸਾਇਟੀ ਅਤੇ ਵਿਭਾਗ ਦੀ ਨਸ਼ੇ ਦੀ ਛਡਾਊ ਕਮੇਟੀ ਦੀ ਅਗਵਾਈ ਹੇਠ 10 ਵਿਦਿਆਰਥੀਆਂ ਦੀ ਟੀਮ ਵਲੋਂਂ ਅਮ੍ਰਿਤ ਨਸ਼ਾ ਛਡਾਊ ਕੇਂਦਰ ਦਾ ਦੌਰਾ ਕਰਨ ਦਾ ਪ੍ਰਬੰਧ ਕੀਤਾ।ਇਸ ਖੋਜ ਫਾਊਂਡੇਸ਼ਨ ਅੰਮ੍ਰਿਤਸਰ ਨਾਲ ਜੁੜੇ ਡਾ. ਜਸਵਿੰਦਰ ਸਿੰਘ ਨੇ ਇਕ ਡੰਮੀ ਕੌਂਸਲਿੰਗ ਸੈਸ਼ਨ …
Read More »ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ 13 ਤੇ 16 ਨਵੰਬਰ ਨੂੰ – ਡੀ.ਸੀ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹਾ ਪੱਧਰੀ ਮੈਗਾ ਰੁਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ 100 ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ …
Read More »ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਵਰਲਡ ਟਾਊਨ ਪਲਾਨਿੰਗ ਦਿਵਸ ਮੌਕੇ ਸੈਮੀਨਾਰ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – `ਨੌਜਵਾਨ ਹੀ ਦੇਸ਼ ਦੇ ਨਿਰਮਾਤਾ ਹੁੰਦੇ ਨੇ, ਹਰ ਨੌਜਵਾਨ ਨੂੰ ਆਪਣਾ ਜੀਵਨ ਟੀਚਾ ਜਿੰਨੀ ਜਲਦੀ ਹੋ ਸਕੇ ਨਿਰਧਾਰਿਤ ਕਰ ਲੈਣਾ ਚਾਹੀਦਾ ਹੈ ਕਿਉਂਕਿ ਫੋਕਸ ਅਪਰੋਚ ਨਾਲ ਵੱਡੀ ਤੋਂ ਵੱਡੀ ਪ੍ਰਾਪਤੀ ਕੀਤੀ ਜਾ ਸਕਦੀ ਹੈ।` ਇਹ ਵਿਚਾਰ ਮੈਡਮ ਕੋਮਲ ਮਿੱਤਲ ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨੇ ਸੰਸਾਰ ਟਾਊਨ ਪਲੈਨਿੰਗ ਦਿਵਸ ਮੌਕੇ ਅੰਮ੍ਰਿਤਸਰ …
Read More »ਸਿਖਿਆ ਮੰਤਰੀ ਸੋਨੀ ਨੇ ਸਾਧੂ ਸੰਤਾਂ ਅਤੇ ਗਰੀਬਾਂ ਨੂੰ ਵੰਡੇ ਕੰਬਲ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਰਾਮ ਮੰਦਿਰ 100 ਫੁੱਟੀ ਰੋਡ ਵਿਖੇ ਦੀਵਾਲੀ ਮੌਕੇ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਆਏ ਸਾਧੂ ਸੰਤਾਂ ਅਤੇ ਗਰੀਬ ਵਿਅਕਤੀਆਂ ਨੂੰ ਕੰਬਲ ਵੰਡੇ ਗਏ।ਸੋਨੀ ਨੇ ਕਿਹਾ ਕਿ ਇਸ ਮੰਦਿਰ ਦੀ ਸੁਸਾਇਟੀ ਵੱਲੋਂ ਦੀਨ ਦੁੱਖੀਆਂ ਤੇ ਗਰੀਬ ਲੋਕਾਂ ਨੂੰ ਸਰਦੀ ਦੇ ਮੌਸਮ ਵਿੱਚ ਕੰਬਲ …
Read More »ਓਟ ਕਲੀਨਿਕ ਨਸ਼ੇ ਤੋਂ ਪੀੜਤ ਵਿਅਕਤੀਆਂ ਲਈ ਬਣੇ ਵਰਦਾਨ – ਡਿਪਟੀ ਕਮਿਸ਼ਨਰ
ਹੁਣ ਤੱਕ 8805 ਨਸ਼ਾ ਪੀੜਤਾਂ ਨੂੰ ਖਵਾਈ ਦਵਾਈ ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਸ਼ਿਆਂ ਦੇ ਖਾਤਮੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਗਈ ਮੁਹਿੰਮ ਨਸ਼ੇ ਦੇ ਖਾਤਮੇ ਤੱਕ ਢਿੱਲੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਇਨਾਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਸਕੂਲਾਂ ਤੇ ਕਾਲਜਾਂ ਵਿਚ ਮਨੋਵਿਗਿਆਨਕਾਂ ਵੱਲੋਂ ਵਿਸ਼ੇਸ਼ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਹੁਣ ਤੱਕ ਜਿਲੇ੍ਹ ਵਿੱਚ ਚੱਲ …
Read More »ਚੀਫ ਖਾਲਸਾ ਦੀਵਾਨ `ਚ ਤਾਨਾਸ਼ਾਹੀ ਪ੍ਰਣਾਲੀ ਖਤਮ ਕਰ ਕੇ ਪਾਰਦਰਸ਼ਤਾ ਲਿਆਵਾਂਗੇ- ਅਣਖੀ ਧੜਾ
ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੱਗੂ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਭਾਗ ਸਿੰਘ ਅਣਖੀ ਧੜਾ ਅਤੇ ਚਰਨਜੀਤ ਸਿੰਘ ਚੱਢਾ ਧੜੇ ਵਲੋਂ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।ਅਣਖੀ ਧੜੇ ਨਾਲ ਸੰਬੰਧਿਤ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਲਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਆਪਣੇ ਹਮਾਇਤੀਆਂ ਨਾਲ ਮੀਟਿੰਗ ਉਪਰੰਤ …
Read More »
Punjab Post Daily Online Newspaper & Print Media