Tuesday, November 24, 2026

Daily Archives: November 12, 2018

ਕੇਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ- ਸਨਮਾਨ `ਚ ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ

ਦਿੱਲੀ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਨੇ ਗਹਿਰੇ ਦੁੱਖ ਦੇ ਨਾਲ ਕੇਂਦਰੀ ਰਸਾਇਣ ਅਤੇ ਖਾਦ ਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਅਨੰਤ ਕੁਮਾਰ ਦੇ ਅੱਜ ਬੰਗਲੂਰੂ ਵਿੱਚ ਹੋਏ ਅਕਾਲ ਚਲਾਣੇ ਦਾ ਐਲਾਨ ਕੀਤਾ ਹੈ।ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਵਿਛੜੇ ਨੇਤਾ ਦੇ ਸਨਮਾਨ ਵਿੱਚ ਦਿੱਲੀ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਅੱਜ ਰਾਸ਼ਟਰੀ ਝੰਡਾ …

Read More »

ਭਾਰਤੀ ਮੂਲ ਦੇ 2382 ਨਾਗਰਿਕ ਅਜੇ ਵੀ ਅਮਰੀਕਾ ਦੀਆਂ ਜੇਲਾਂ `ਚ ਨਜ਼ਰਬੰਦ – ਚਾਹਲ

ਜਲੰਧਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਮੂਲ ਦੇ 2382 ਨਾਗਰਿਕ ਜਿਹਨਾਂ ਵਿਚੋਂ ਜਿਆਦਾ ਪੰਜਾਬ ਤੇ ਗੁਜਰਾਤ ਸੂਬੇ ਨਾਲ ਸਬੰਧਤ ਹਨ ਅਜੇ ਵੀ ਅਮਰੀਕਾ ਦੀਆਂ ਜੇਲਾਂ ਵਿਚ ਨਜ਼ਰਬੰਦ ਹਨ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਇਥੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ ਰਾਹੀਂ ਦਿੱਤੀ।ਚਾਹਲ ਨੇ ਦਸਿਆ ਕਿ …

Read More »

ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ – ਸੋਨੀ

ਅੰਮ੍ਰਿਤਸਰ 11 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦ ਵਿਚ ਜਗਤ ਜਯੋਤੀ ਸਕੂਲ ਰਾਣੀ ਕਾ ਬਾਗ ਵਿਖੇ ਸਲਾਨਾ ਸਭਿਆਚਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਸ਼ਾਮਲ ਹੋਏ ਪੰਡਿਤ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ …

Read More »

ਕਣਕ ਦੀ ਸਫਲ ਕਾਸ਼ਤ ਬਾਰੇ ਪਿੰਡ ਝਲੋਆ `ਚ ਫਾਰਮ ਸਕੂਲ ਦੀ ਸ਼ੁਰੂਆਤ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਕੁਦਰਤੀ ਸੋਮਿਆਂ ਅਤੇ ਜੈਵਿਕ ਤਰੀਕਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਕਣਕ ਦੀ ਸਫਲ ਕਾਸ਼ਤ ਕਰਨ ਬਾਰੇ ਪਿੰਡ ਝਲੋਆ ਵਿੱਚ ਅਗਾਂਹਵਧੂ ਕਿਸਾਨ ਤਿਲਕ ਰਾਜ ਦੇ ਫਾਰਮ ਤੇ ਫਾਰਮ ਸਕੂਲ ਦੀ ਸ਼ੁਰੂਆਤ ਕਤਿੀ ਗਈ।ਇਸ ਮੌਕੇ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ …

Read More »

ਪਿੰਡ ਭਾਦਨ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੁੂਤਾ ਕੈਂਪ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪਿੰਡ ਭਾਦਨ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕਰੀਬ 40 ਪਸ਼ੂ ਪਾਲਕਾਂ ਨੇ ਹਿੱਸਾ ਲਿਆ।ਕੈਂਪ ਵਿੱਚ ਡਾ. ਵਿਜੈ ਕੁਮਾਰ ਵੈਟਨਰੀ ਅਫਸ਼ਰ ਘੋਹ, ਡਾ. ਗੁਲਸਨ ਚੰਦ ਵੈਟਨਰੀ ਅਫਸ਼ਰ ਸਰਕਾਰੀ ਪੋਲੀ ਕਲੀਨਿਕ ਪਠਾਨਕੋਟ ਅਤੇ ਸ੍ਰੀ ਉੱਤਮ ਚੰਦ ਐਸ.ਡੀ.ਓ ਜੁਗਿਆਲ ਵਿਸ਼ੇਸ਼ ਤੋਰ `ਤੇ ਹਾਜ਼ਰ ਹੋਏ। ਕੈਂਪ ਦੋਰਾਨ …

Read More »

ਕੌਮੀ ਪਸ਼ੂਧਨ ਸਬੰਧੀ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਅੱਜ ਤੋਂ

ਜਨਵਰੀ `ਚ ਹੋਵੇਗਾ ਕੌਮੀ ਪਸ਼ੂਧਨ ਮੁਕਾਬਲਾ-2019 ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਨਾਲ ਜੁੜ੍ਹੇ ਅਗਾਂਹਵਧੂ ਕਿਸਾਨਾਂ ਲਈ ਅੱਜ 12 ਨਵੰਬਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਬਲਾਕ ਪੱਧਰ ਦੇ ਦੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ `ਕੌਮੀ ਪਸ਼ੂਧਨ ਮੁਕਾਬਲਾ-2019` ਲਈ ਬਲਾਕ ਪੱਧਰ …

Read More »

ਹਵਾ, ਪਾਣੀ ਤੇ ਮਿੱਟੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਹਰ ਵਰਗ ਕਰੇ ਸੁਹਿਰਦ ਯਤਨ – ਡਾ. ਅਮਰੀਕ ਸਿੰਘ

ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸ਼ਾਹ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ।ਪ੍ਰਿੰਸੀਪਲ ਮਨੋਹਰ ਲਾਲ ਦੇ ਪ੍ਰਬੰਧਾਂ ਹੇਠ ਕਰਵਾਏ …

Read More »

PM pays tributes to Indian soldiers who fought in First World War

Delhi, Nov. 11 (Punjab Post Bureau) – The Prime Minister Shri Narendra Modi, has paid tributes to the Indian soldiers who fought in the First World War.              “Today, as we mark one hundred years since the end of the horrific First World War, we reiterate our commitment towards world peace and pledge to work to further an atmosphere of …

Read More »

PM to Inaugurate the Ring Road and Babatpur Airport Road in Varanasi

PM to Dedicate to the Nation the Inland Waterways Terminal on River Ganga in Varanasi Delhi, Nov. 11 (Punjab Post Bureau) – Prime Minister Shri Narendra Modi will dedicate to the nation, two important modinational highways in Varanasi, having a total length of 34 kilometres and constructed at a cost of Rs 1571.95 crore on Monday, the 12th of November, 2018. …

Read More »

ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵਲੋਂ ਮਜੀਠਾ-ਅਣਖੀ ਧੜੇ ਦੀ ਹਮਾਇਤ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਨੇ ਚੱਢਾ ਧੜੇ ਨੂੰ ਗਹਿਰਾ ਝਟਕਾ ਦਿੰਦਿਆਂ ਦੀਵਾਨ ਦੀ ਚੋਣ ਲਈ ਮੈਦਾਨ ’ਚ ਉਤਰੇ ਮਜੀਠਾ-ਅਣਖੀ ਧੜੇ ਦੇ ਉਮੀਦਵਾਰਾਂ ਨੂੰ ਬਿਨਾ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਮਜੀਠਾ-ਅਣਖੀ ਧੜੇ ਵਲੋਂ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਅਤੇ ਆਨਰੇਰੀ ਸਕੱਤਰ ਉਮੀਦਵਾਰ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਨਾਲ ਇਕ …

Read More »