Delhi, 14 (Punjab Post Bureau) – The Prime Minister, Shri Narendra Modi has congratulated ISRO scientists on the successful launch of GSLV MK III-D2 carrying GSAT-29 satellite. “My heartiest congratulations to our scientists on the successful launch of GSLV MK III-D2 carrying GSAT-29 satellite. The double success sets a new record of putting the heaviest satellite in orbit by an …
Read More »Daily Archives: November 15, 2018
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 19 ਤੇ 20 ਨੂੰ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਰਤ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਸਿੱਖੀ ਸੰਸਕਾਰਾਂ ਦਾ ਸੰਚਾਰ ਕਰਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 19 ਤੇ 20 ਨਵੰਬਰ 2018 ਨੂੰ ਹੋਵੇਗੀ।ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸੈਸ਼ਨ 2018-19 ਵਿੱਚ ਪੂਰੇ ਭਾਰਤ …
Read More »ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਦੌਰਾਨ 52 ਕਿੱਤਾਕਾਰਾਂ ਦੇ ਸਨਮਾਨ ਲਈ 11-11 ਹਜ਼ਾਰ ਰੁਪਏ ਦੀ ਰਾਸ਼ੀ ਦੀ ਸੇਵਾ ਕਰਨ ’ਤੇ ਮੁੰਬਈ ਨਿਵਾਸੀ ਗੁਰਿੰਦਰ ਸਿੰਘ ਬਾਵਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਗੁਰਿੰਦਰ …
Read More »ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਦੱਸਣਯੋਗ ਹੈ ਕਿ ਬੀਤੇ ਸਾਲ ਤੋਂ …
Read More »19ਵਾਂ ਚੀਫ਼ ਖਾਲਸਾ ਦੀਵਾਨ ਪ੍ਰਾਇਮਰੀ ਖੇਡ ਟੁਰਨਾਮੈਂਟ (ਅਰਬਨ)-2018 ਸਮਾਪਤ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਅਰਬਨ)- 2018 ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।ਮੁੱਖ-ਮਹਿਮਾਨ ਦੇ ਵੱਜੋਂ ਪਹੁੰਚੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਨਿਰਮਲ ਸਿੰਘ ਰੈਜ਼ੀਡੈਂਟ ਪ੍ਰਧਾਨ ਨੇ ਟੂਰਨਾਮੈਂਟ ਦੀ ਪ੍ਰਧਾਨਗੀ ਕੀਤੀ । ਸਕੂਲ ਮੈਂਬਰ ਇੰਚਾਰਜ਼ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਓਵਰਆਲ ਚੈਂਪੀਅਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਰਾਜ ਪੱਧਰ ਦੇ 19ਵੇਂ ਸੀ.ਕੇ.ਡੀ ਅੰਤਰ ਸਕੂਲ ਪ੍ਰਾਇਮਰੀ ਖੇਡ ਟੂਰਨਾਮੇਂਟ 2018 (ਸ਼ਹਿਰੀ) ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਕੁੱਲ 11 …
Read More »ਸਮਰਾਲਾ ਸਕੂਲ (ਲੜਕੇ) ਵਿਖੇ ਫੌਜੀ ਹਥਿਆਰਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ – ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19 ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਾਈ.ਐਸ ਰੇਡੂ ਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਕੈਡਿਟਾਂ ਨੂੰ ਫੌਜੀ ਹਥਿਆਰਾਂ ਦੀ ਸਿਖਲਾਈ ਅਤੇ ਟ੍ਰੇਨਿੰਗ ਦੇਣ ਲਈ ਇੱਕ ਰੋਜ਼ਾ ਕੈਂਪ ਲਗਾਇਆ ਗਿਆ।ਕੈਂਪ ਦੀ ਅਗਵਾਈ ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ …
Read More »ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ `ਚ ਐਸ. ਨਸੀਮ ਦੀਆਂ ਗ਼ਜ਼ਲਾਂ ਨੇ ਰੰਗ ਬੰਨਿਆ
ਸਮਰਾਲਾ, 14 ਨਵੰਬਰ (ਪੰਜਾਬ ਪੋਸਟ – ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਡਾ. ਪਰਮਿੰਦਰ ਸਿੰਘ ਬੈਨੀਪਾਲ ਅਤੇ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਸਰਪ੍ਰਸਤੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ।ਜਿਸ ਵਿੱਚ ਇਲਾਕੇ ਦੇ ਸਾਹਿਤਕਾਰਾਂ, ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ।ਮੰਚ ਦੇ ਸਕੱਤਰ ਰਾਜਵਿੰਦਰ ਸਮਰਾਲਾ ਨੇ ਗ਼ਜਲਗੋ ਐਸ. ਨਸੀਮ ਦੇ ਗ਼ਜ਼ਲ ਸੰਗ੍ਰਹਿ ‘ਅਕਾਸ਼ ਗੰਗਾ’ ਦਾ ਦੂਸਰਾ ਐਡੀਸ਼ਨ ਛਪਣ ਤੇ ਮੁਬਾਰਕਬਾਦ ਦਿੰਦੇ …
Read More »ਖ਼ਾਲਸਾ ਕਾਲਜ ਦੀ ਭੰਗੜਾ ਟੀਮ ਬਣੀ ਯੂਨੀਵਰਸਿਟੀ ਚੈਂਪੀਅਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਭੰਗੜਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ ’ਚ ਪਹਿਲਾ ਸਥਾਨ ਹਾਸਲ ਕਰਕੇ ’ਵਰਸਿਟੀ ਚੈਂਪੀਅਨ ਬਣੀ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਭੰਗੜਾ ਟੀਮ ਦੀ ਇਸ ਜਿੱਤ ’ਤੇ ਵਧਾਈਆਂ ਦਿੱਤੀਆਂ ਅਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਟੀਮ ਦੇ ਕਾਲਜ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ ਸਭ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ `ਤੇ ਕਰਵਾਏ ਖੇਡ ਮੁਕਾਬਲੇ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਬਾਲ ਦਿਵਸ `ਤੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ `ਚ ਅੱਵਲ …
Read More »
Punjab Post Daily Online Newspaper & Print Media