ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ‘ਬਾਲ ਦਿਵਸ’ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਕਿੰਡਰਗਾਰਟਨ ਦੇ ਬੱਚੇ ਨੇ ਚਾਚਾ ਨਹਿਰੂ ਬਣ ਕੇ ਸਭ ਦਾ ਦਿਲ ਮੋਹ ਰਹੇ ਸੀ।ਬੱਚਿਆਂ ਨੇ ਬਹੁਤ ਹੀ ਵਧੀਆ ਗੀਤ ਗਾਏ ਅਤੇ ਸੁੰਦਰ ਲੋਕ-ਗੀਤਾਂ ਤੇ ਡਾਂਸ ਪੇਸ਼ ਕੀਤਾ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਦੱਸਿਆ ਕਿ ਪੰਡਿਤ ਜਵਾਹਾਰ …
Read More »Daily Archives: November 15, 2018
ਗ੍ਰੇਸ ਪਬਲਿਕ ਸਕੂਲ `ਚ ਮਨਾਇਆ ਬਾਲ ਦਿਵਸ
ਜੰਡਿਆਲਾ ਗੁਰੂ, 14 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀ. ਸੈਕੰ. ਸਕੂਲ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਭੰਗੜਾ ਪੇਸ਼ ਕੀਤਾ ਗਿਆ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹਤੱਤਾ ਦੱਸੀ ਅਤੇ ਸਕੂਲ ਦੇ ਬੱਚਿਆਂ ਨੂੰ ਤੋਹਫੇ …
Read More »ਪਟਿਆਲਾ ਹਾਊਸ ਕੋਰਟ ਵਲੋਂ 1984 ਕਤਲੇਆਮ ਮਾਮਲੇ ’ਚ 2 ਦੋਸ਼ੀ ਕਰਾਰ
ਦਿੱਲੀ ਕਮੇਟੀ ਨੇ ਦੋਸ਼ੀਆਂ ਲਈ ਫਾਂਸੀ ਦੀ ਕੀਤੀ ਮੰਗ ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਜੱਜ ਅਜੈ ਪਾਂਡੇ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦੇ ਹੌਏ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਯਸ਼ਪਾਲ ਸਿੰਘ ਅਤੇ ਨਰੇਸ਼ ਸ਼ਹਿਰਾਵਤ ਨੂੰ ਦੋਸ਼ੀ ਕਰਾਰ ਦਿੱਤਾ। ਦੋਸ਼ੀ ਕਰਾਰ ਦੇਣ ਤੋਂ ਬਾਅਦ ਦੋਨੋਂ ਦੋਸ਼ੀਆਂ ਨੂੰ ਪੁਲਿਸ ਨੇ ਹਿਰਾਸਤ ’ਚ …
Read More »ਅਰਬਨ ਹਾਟ ਨੂੰ ਪਬਲਿਕ ਪ੍ਰਾਈਵੇਟ ਭਾਈਵਾਲੀ ਤਹਿਤ ਵਿਕਸਿਤ ਕੀਤਾ ਜਾਵੇਗਾ- ਤ੍ਰਿਪਤ ਬਾਜਵਾ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਸੰਭਾਲਣ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ.ਪੀ.ਪੀ) ਤਹਿਤ ਅਰਬਨ ਹਾਟ ਅੰਮਿ੍ਰਤਸਰ ਨੂੰ ਠੇਕੇ ‘ਤੇ ਦਿੱਤਾ ਗਿਆ ਹੈ।ਇਹ ਅਰਬਨ ਹਾਟ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਨਜ਼ਦੀਕ ਸਥਿਤ ਹੈ।ਕਿ੍ਰਸਟਲ ਚੌਂਕ ਇਸ ਸਾਈਟ ਦੇ ਉੱਤਰ-ਪੱਛਮ ਕਿਨਾਰੇ ‘ਤੇ ਹੈ।ਕੂਪਰ ਰੋਡ …
Read More »ਪੰਜਾਬ ਦੇ ਸਰਕਾਰੀ ਸਕੂਲਾਂ `ਚ ਮਨਾਇਆ ਪੰਡਿਤ ਨਹਿਰੂ ਦਾ ਜਨਮ ਦਿਨ
ਬੱਚਿਆਂ ਨਾਲ ਮਿਲ ਕੇ ਕੱਟਿਆ ਕੇਕ ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਅੱਜ ਬਾਲ ਦਿਵਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਾਲ ਰੋਡ ਵਿਖੇ ਬੱਚਿਆਂ ਵਿੱਚ ਕੇਕ ਕੱਟ ਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਸੋਨੀ ਨੇ ਗੱਲ ਕਰਦਿਆਂ …
Read More »ਰੇਲ ਹਾਦਸੇ ਦੇ 21 ਪੀੜਤ ਪਰਿਵਾਰਾਂ ਨੂੰ ਪੰਜਾਬ ਰੇਡੀਓ ਲੰਦਨ ਨੇ ਵੰਡੀ ਸਹਾਇਤਾ ਰਾਸ਼ੀ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਦੁਸਿਹਰੇ ਵਾਲੇ ਦਿਨ ਅੰਮਿ੍ਰਤਸਰ ਵਿਖੇ ਵਾਪਰੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਜਿਥੇ ਪੰਜਾਬ ਸਰਕਾਰ ਨੇ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ, ਉਥੇ ਕਈ ਸਮਾਜ ਸੇਵੀ ਸੰਸਥਾਵਾਂ ਵੀ ਇੰਨਾਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।ਇਸੇ ਲੜੀ ਤਹਿਤ ਅੱਜ ਪੰਜਾਬ ਰੇਡੀਓ ਲੰਦਨ ਨੇ ਮਾਰੇ ਗਏ 21 ਪਰਿਵਾਰਾਂ ਦੀਆਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਜਿੰਨਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ।ਬੱਚਿਆਂ ਦਾ ਇਹ ਦਿਨ ਯਾਦਗਾਰ ਬਨਾਉਣ ਲਈ ਸਕੂਲ ਦੇ ਅਧਿਆਪਕਾਂ ਨੇ ਸਿੱਖਿਆਦਾਇਕ ਗੀਤਾਂ ਅਤੇ …
Read More »
Punjab Post Daily Online Newspaper & Print Media