ਧੂਰੀ, 17 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਲੰਘੇ ਦਿਨੀ ਸ੍ਰੋਮਣੀ ਗੁਰੂਦੁਆਰਾ ਪ੍ਹਬੰਧਕ ਕੇਮਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਨਿਯੁੱਕਤ ਕੀਤੇ ਜਾਣ ਉਪਰੰਤ ਸਿਟੀ ਲਾਈਟ ਕਲੱਬ ਵਲੋਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਨੀਟਾ ਦੀ ਅਗਵਾਈ ਹੇਠ ਭੁਪਿੰਦਰ ਸਿੰਘ ਭਲਵਾਨ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਭੁਪਿੰਦਰ ਸਿੰਘ ਭਲਵਾਨ …
Read More »Daily Archives: November 18, 2018
ਭਗਤੀ ਤੇ ਸ਼ਕਤੀ ਦਾ ਸੁਮੇਲ ਸੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ – ਗਿਆਨੀ ਮਾਨ ਸਿੰਘ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਚੌਕ ਚਾਟੀਵਿੰਡ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ …
Read More »ਸੰਗਰਾਂਦ ਦਿਹਾੜੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਕੀਤੀ ਅਰਦਾਸ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜੱਦੋਜਹਿਦ ਕਰ ਰਹੀ ਜਥੇਬੰਦੀ ਸੰਗਤ ਲਾਂਘਾ ਕਰਤਾਰਪੁਰ ਨੇ ਸੰਗਰਾਂਦ ਦੇ ਦਿਹਾੜੇ `ਤੇ ਲਾਂਘਾ ਖੁੱਲਣ ਲਈ ਅਕਾਲਪੁਰਖ ਪ੍ਰਮੇਸ਼ਰ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ ਕਿ ਲਾਂਘਾ ਖੁੱਲੇ ਤੇ ਦੋਵਾਂ ਗਰੀਬ ਮੁਲਕਾਂ, ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਹੋਵੇ। ਲਾਂਘਾ ਖੁੱਲਣ ਵਿਚ ਹੋ ਰਹੀ ਦੇਰੀ ਕਰਕੇ ਸੰਗਤਾਂ …
Read More »ਚੀਫ ਖਾਲਸਾ ਦੀਵਾਨ ਦੀ ਲੁਧਿਆਣਾ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਟੀਮ ਦੀ ਹਮਾਇਤ
ਦੀਵਾਨ ’ਚ ਆਈਆਂ ਖਾਮੀਆਂ ਨੂੰ ਦੂਰ ਕਰਨ ਦੀ ਕਰਾਂਗੇ ਕੋਸ਼ਿਸ਼ ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਵਲੋਂ ਚੋਣ ਸਰਗਰਮੀਆਂ ’ਚ ਤੇਜੀ ਲਿਆਂਦੀ ਜਾ ਰਹੀ ਹੈ, ਚੀਫ ਖਾਲਸਾ ਦੀਵਾਨ ਦੀ ਲੁਧਿਆਨਾ ਨਾਲ ਸੰਬਧਿਤ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਪੂਰੀ ਟੀਮ ਨੂੰ ਸਹਿਯੋਗ …
Read More »ਜਨਮ ਦਿਨ ਮੁਬਾਰਕ – ਨਵਦੀਪ ਸਿੰਘ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਅਮਨ) – ਪਿੰਡ ਪੰਡੋਰੀ ਵੜੈਚ ਜਿਲਾ ਅੰਮ੍ਰਿਤਸਰ ਵਾਸੀ ਸਵਿੰਦਰ ਸਿੰਘ ਅਤੇ ਜਸਬੀਰ ਕੌਰ ਨੂੰ ਹੋਣਹਾਰ ਬੇਟੇ ਨਵਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਨਮਿਤ ਬਬੂਟਾ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਵਾਸੀ ਸੁਭਾਸ਼ ਬਬੂਟਾ ਅਤੇ ਸੀਮਾ ਬਬੂਟਾ ਨੂੰ ਹੋਣਹਾਰ ਬੇਟੇ ਨਮਿਤ ਬਬੂਟਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media