Sunday, May 19, 2024

Daily Archives: November 19, 2018

ਉਗਦੇ ਤੇ ਡੁੱਬਦੇ ਸੂਰਜ ਦੀ ਪੂਜਾ ਕਰਕੇ ਮਨਾਇਆ ਜਾਂਦਾ ਹੈ ਛਠ ਪੂਜਾ ਦਾ ਤਿਓਹਾਰ

ਜੰਡਿਆਲਾ ਗੁਰੂ, 18 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) -ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੰਡਿਆਲਾ ਗੁਰੂ ਨਜਦੀਕ ਮੱਲੀਆਂ ਨਹਿਰ ਵਿਚ ਛਠ ਪੂਜਾ ਤਿਓਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਮੋਦ ਸਿੰਘ, ਬਿਕਰਮ ਕੁਮਾਰ, ਰਿਤਨੇਸ਼ ਸਿੰਘ, ਮਦਨ ਪ੍ਰਸਾਦ, ਅਨਿਲ ਸਿੰਘ, ਵਿਕਰਾਂਤ ਕੁਮਾਰ, ਦਿਲੀਪ ਸਾਹਨੀ, ਮੁਕੇਸ਼ ਸਾਹਨੀ, ਮਦਨ ਚੋਧਰੀ, ਬੀਰੇਂਦਰ, ਦੀਪ ਲਾਲ ਸ਼ਾਹ ਆਦਿ ਹਾਜ਼ਰ ਸਨ। ਇਸ ਪੂਜਾ ਵਿਚ …

Read More »

ਸੁਲਤਾਨਪੁਰ ਲੋਧੀ ਵਿਖੇ 23 ਨਵੰਬਰ ਦੇ ਸਮਾਗਮ `ਚ ਸ਼ਾਮਲ ਹੋਣਗੇ ਪੰਜਾਬ ਦੇ ਰਾਜਪਾਲ

ਗਵਰਨਰ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਸੱਦਾ ਪ੍ਰਵਾਨ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਇਸ ਸਾਲ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਭੇਜਿਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ ਨਾਲ ਜਾਣ ਵਾਲੇ 1694 ਸ਼ਰਧਾਲੂਆਂ ਨੇ …

Read More »

ਬ੍ਰਿਗੇਡੀਅਰ ਕੁਲਦੀਪ ਸਿੰਘ ਦੇ ਚਲਾਣੇ ’ਤੇ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਆਖਿਆ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਨੇ 1971 ਦੀ ਜੰਗ ਵਿਚ ਅਹਿਮ ਯੋਗਦਾਨ ਪਾਇਆ ਅਤੇ ਇਸ ਜੰਗ ਦੌਰਾਨ ਲੌਂਗੇਵਾਲਾ ਪੋਸਟ ਨੂੰ ਬਚਾਉਣ ਲਈ ਕੇਵਲ ਇੱਕ ਸੌ ਵੀਹ ਦੇ …

Read More »

ਸਮਾਲ ਸੇਵਿੰਗ ਏਜੰਟਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਕੋਲ ਉਠਾਈਆਂ ਜਾਣਗੀਆਂ – ਸੋਨੀ

ਆਲ ਇੰਡੀਆ ਮਹਿਲਾ ਪ੍ਰਧਾਨ ਸਮਾਲ ਸੇਵਿੰਗ ਏਜੰਟਾਂ ਨੇ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਇੰਡੀਆ ਮਹਿਲਾ ਪ੍ਰਧਾਨ ਸਮਾਲ ਸੇਵਿੰਗ ਏਜੰਟਾਂ ਵਲੋ ਪੰਜਾਬ ਦੇ ਸਮਾਲ ਸੇਵਿੰਗ ਏਜੰਟਾਂ ਦੇ ਸਹਿਯੋਗ ਨਾਲ ਸਿਫਤੀ ਇੰਟਰਨੈਸ਼ਨਲ ਕੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਦੇਸ਼ ਭਰ ਤੋ ਆਏ ਛੋਟੀਆਂ ਬੱਚਤਾਂ ਦੇ ਏਜੰਟਾ ਵਲੋ ਸਮੂਲੀਅਤ ਕੀਤੀ ਗਈ।ਸੈਮੀਨਾਰ …

Read More »