ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣਾ 49ਵਾਂ ਸਥਾਪਨਾ ਦਿਵਸ 24 ਨਵੰਬਰ, 2018 (ਸ਼ਨੀਵਾਰ) ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਜਾ ਰਹੀ ਹੈ।ਇਸ ਸਬੰਧੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਵੱਖ-ਵੱਖ ਸਥਾਪਕ ਕਮੇਟੀਆਂ ਵਲੋ ਕਾਰਜ ਆਰੰਬੇ ਗਏ ਹਨ।ਇਸ ਦਿਨ ਦੇ ਜਸ਼ਨਾਂ ਦਾ ਆਰੰਭ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ …
Read More »Daily Archives: November 20, 2018
49th Foundation Day of the Guru Nanak Dev University on Nov. 24
Amritsar, Nov. 19 (Punjab Post Bureau) – The Guru Nanak Dev University would celebrate its 49th Foundation Day on 24 November, 2018 (Saturday) at the various venues in the University Campus. Prof. Sarbjot Singh Behl, Registrar (officiating) said that committees have been constituted for the smooth conduct of celebrations of Foundation Day by the Vice-Chancellor, Prof. Jaspal Singh Sandhu. Prof. …
Read More »ਲਾਊਡ ਸਪੀਕਰਾਂ ਉਪਰ ਲੱਗੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੂੰ ਵੱਖ-ਵੱਖ ਪੱਤਰ ਲਿਖ ਕੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੀਕ ਲਾਊਡ ਸਪੀਕਰਾਂ ਉਪਰ ਲਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਨੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ `ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ 3 ਰੋਜ਼ਾ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ’ਚ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ ਅਤੇ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ …
Read More »ਤਾਇਕਵਾਂਡੋ `ਚ ਅੱਵਲ ਆਏ ਹਰਜੱਸ ਪਬਲਿਕ ਸਕੂਲ ਦੇ ਬੱਚੇ ਸਨਮਾਨਿਤ
ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਤਰਨ-ਤਾਰਨ ਵਿਖੇ ਕਰਵਾਈ ਗਈ ਦੂਜੀ ਨੈਸ਼ਨਲ ਤਾਇਕਵਾਂਡੋ ਚੈਪੀਅਨਸ਼ਿਪ-2018 ਵਿਚ ਪੰਜਾਬ ਭਰ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜੱਸ ਪਬਲਿਕ ਸਕੂਲ ਝੜੌਦੀ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੇ ਕੋਚ ਰਕੇਸ਼ ਕੁਮਾਰ ਅਤੇ ਪ੍ਰਿੰਸ ਮੱਟੂ ਦੀ ਮਿਹਨਤ ਸਦਕਾ ਇਸ ਸਕੂਲ ਦਾ ਨਾਮ ਇਲਾਕੇ ਅਤੇ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਗੁਰਕੀਰਤ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ …
Read More »ਸ਼੍ਰੋਮਣੀ ਕਮੇਟੀ ਦੇ ਜਥੇ ਦੇ 1227 ਸ਼ਰਧਾਲੂਆਂ ਨੂੰ ਜਾਰੀ ਹੋਏ ਪਾਕਿਸਤਾਨ ਦੇ ਵੀਜ਼ੇ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਜਥੇ ਨਾਲ ਜਾਣ ਲਈ 1630 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ …
Read More »ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ।ਜਾਰੀ ਇੱਕ ਬਿਆਨ ਵਿਚ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ …
Read More »
Punjab Post Daily Online Newspaper & Print Media