ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਦੀ ਦੇ ਮੌਸਮ ਦੀ ਸ਼ੁਰੂਆਤ ਦੌਰਾਨ ਸੰਘਣੀ ਧੁੰਦ ਕਾਰਨ ਦੁਰਘਟਨਾਵਾਂ ਦੀ ਸੰਭਾਵਨਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਨਗਰ ਕੌਂਸਲ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯੋਗ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਤੇ ਮੁਕੰਮਲ ਮਾਰਕਿੰਗ, ਸਾਈਨ ਬੋਰਡ ਹੋਣੇ ਚਾਹੀਦੇ ਹਨ …
Read More »Daily Archives: November 21, 2018
ਬਾਲ ਅਧਿਕਾਰ ਸਪਤਾਹ ਤਹਿਤ ਰੈਲੀ ਕੱਢੀ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਲ ਅਧਿਕਾਰ ਸਪਤਾਹ ਦੌਰਾਨ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਬੱਚਿਆਂ ਦੇ ਅਧਿਕਾਰਾਂ ਨੂੰ ਸਮਰਪਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। …
Read More »ਵਿਆਹ ਦੀ 31ਵੀਂ ਵਰੇਗੰਢ ਮੁਬਾਰਕ – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼ਮਸ਼ੇਰ ਸਿੰਘ ਸੰਧੂ ਤੇ ਸੁਰਿੰਦਰਪਾਲ ਕੌਰ ਸੰਧੂ ਵਾਸੀ ਪਿੰਡ ਲੁੱਧਰ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media