ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫਤਰ ਦਾ ਸਰਕਾਰੀਆ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਨਵੇਂ ਬਣੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਨਵ ਨਿਰਮਿਤ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਰਸਮੀ ਉਦਘਾਟਨ ਸੁਖਬਿੰਦਰ ਸਿੰਘ ਸਰਕਾਰੀਆ ਮਾਲ, ਪੁਨਰਵਾਸ, ਜਲ ਸਰੋਤ ਮੰਤਰੀ ਪੰਜਾਬ ਵੱਲੋਂ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ …
Read More »Daily Archives: November 22, 2018
International Recognition for DAV Public Students
Amritsar, Nov. 21 (Punjab Post Bureau) – Kazakhistan National Federation and Asian – Pacific Federation of UNESCO Clubs and Associations organised an Art Competition, “The Planet of Art” – Astana City of Peace. The wonderful paintings of the students of DAV Public School Lawrence Road were selected first at the National level and then at the International Level. The …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕਲਾ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਯੂ.ਐਨ.ਈ.ਐਸ.ਸੀ.ਓ ਕਲੱਬ ਅਤੇ ਐਸੋਸੀਏਸ਼ਨ ਦੀ ਕਜ਼ਾਕਿਸਤਾਨ ਨੈਸ਼ਨਲ ਫੈਡਰੇਸ਼ਨ ਅਤੇ ਏਸ਼ੀਅਨ ਪੈਸੇਫਿਕ ਫੈਡਰੇਸ਼ਨ ਦੁਆਰਾ `ਦ ਪਲਾਨੈਟ ਆਫ਼ ਆਰਟ ਅਸਟਾਨਾ ਸਿਟੀ ਆਫ਼ ਪੀਸ` ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਚਿੱਤਰਕਾਰੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚੁਣੀ ਗਈ।ਬੱਚਿਆਂ ਦੀ ਰਚਨਾਮਕਤਾ ਅਤੇ ਨਵੀਨਤਾ …
Read More »`84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਦਾ ਛੀਨਾ ਵਲੋਂ ਸਵਾਗਤ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਨ 1984 ’ਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ’ਚ 2 ਦੋਸ਼ੀਆਂ ਯਸ਼ਪਾਲ ਸਿੰਘ ਤੇ ਨਰੇਸ਼ ਸ਼ਹਿਰਾਵਤ ਨੂੰ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਵੱਲੋਂ ਦੰਗਿਆਂ ਦੇ ਕਸੂਰਵਾਰਾਂ ਨੂੰ …
Read More »ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਦੇ ਪੰਜੇ ਬਲਾਕਾਂ `ਚ ਬਣਨਗੇ 154 ਖੇਡ ਮੈਦਾਨ, 11 ਦਾ ਕੰਮ ਸ਼ੁਰੂ
ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰਵਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਦਰੁਸਤ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ 154 ਖੇਡ ਮੈਦਾਨ ਮਗਨਰੇਗਾ ਸਕੀਮ …
Read More »ਸਿੱਧੀ ਬਿਜਾਈ ਦੀ ਮਸ਼ੀਨਰੀ ਖ਼ਰੀਦਣ ਲਈ ਕਿਸਾਨਾਂ ਨੂੰ ਦਿੱਤੀ 5.24 ਕਰੋੜ ਦੀ ਸਬਸਿਡੀ
ਭੀਖੀ/ਮਾਨਸਾ, 21 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵਲੋਂ ਸਾਉਣੀ-2018 ਦੌਰਾਨ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ, ਪੈਡੀ ਸਟਰਾਅ, ਚੌਪਰ, ਹਾਈਡਰੌਲਿਕ ਰਿਬਰਸੀਬਲ ਪਲਾਓ ਅਤੇ ਮਲਚਰ ਆਦਿ ਮਸ਼ੀਨਾਂ ਖ਼ਰੀਦਣ ਲਈ 5.24 ਕਰੋੜ …
Read More »ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ `ਚ ਲੱਗਣਗੇ 1.35 ਲੱਖ ਪੌਦੇ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹਰ ਪਿੰਡ ਵਿੱਚ ਲੱਗਣਗੇ 550 ਬੂਟੇ ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ 550 ਦੇ ਕਰੀਬ ਪੌਦੇ ਲਗਾਏ ਜਾਣਗੇ।ਜ਼ਿਲ੍ਹਾ ਜੰਗਲਾਤ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ …
Read More »ਪੰਜਾਬ `ਚ ਕਾਨੂੰਨ ਤੇ ਨਿਆਂ ਵਿਵਸਥਾ ਫੇਲ੍ਹ, 3 ਦਿਨਾਂ `ਚ ਵਾਪਰੀਆਂ ਤਿੰਨ ਵੱਡੀਆਂ ਘਟਨਾਵਾਂ – ਅਮਨ ਅਰੋੜਾ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ‘ਆਪ’ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਅਧੀਨ ਸੂਬੇ ਵਿਚ ਫੈਲੇ ਜੰਗਲ ਰਾਜ ਅਤੇ ਨਿਆਂ ਵਿਵਸਥਾ ਪੂਰੀ ਤਰਾਂ ਫੇਲ੍ਹ ਹੋਣ ਲਈ ਸਰਕਾਰ ਦੀ ਨਿਖੇਧੀ ਕੀਤੀ। ਅੰਮ੍ਰਿਤਸਰ ਵਿਖੇ ਗੋਲੀ ਲੱਗਣ ਕਾਰਨ ਜਖਮੀ ਹੋਏ ‘ਆਪ’ ਆਗੂ ਸੁਰੇਸ਼ ਸ਼ਰਮਾ ਨਾਲ ਮੁਲਾਕਾਤ …
Read More »ਹਰਪਾਲ ਸਿੰਘ ਚੀਮਾ ਤੇ ਕੁਲਦੀਪ ਧਾਲੀਵਾਲ ਵੱਲੋਂ ‘ਆਪ’ ਦੇ ਸਾਬਕਾ ਪ੍ਰਧਾਨ ‘ਤੇ ਹਮਲੇ ਦੀ ਨਿੰਦਾ
ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਸਥਿਤੀ- ਆਪ ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਸੁਰੇਸ਼ ਸ਼ਰਮਾ `ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅੰਮ੍ਰਿਤਸਰ ਲੋਕ ਸਭਾ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ …
Read More »
Punjab Post Daily Online Newspaper & Print Media