Tuesday, November 24, 2026

Daily Archives: November 23, 2018

PM bows on Guru Nanak Jayanti

Delhi, Nov. 23 (Punjab Post Bureau) – The Prime Ministe, Shri Narendra Modi has bowed to Sri Guru Nanak DevJi, on Guru Nanak Jayanti.  “Shri Guru Nanak Dev Ji taught us the path of truth, righteousness and compassion. He was committed towards eradicating injustice and inequality from society. He also believed in the power of education. We bow to him …

Read More »

ਹਿਤੇਸ਼ ਸਾਰੰਗਲ ਤੇ ਦੀਪਿਕਾ- ਵਿਆਹ ਦੀਆਂ ਢੇਰ ਸਾਰੀਆਂ ਮੁਬਾਰਕਾਂ

ਬਟਾਲਾ, 23 ਨਵੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲਾ) – ਹਿਤੇਸ਼ ਸਾਰੰਗਲ ਸਪੁੱਤਰ ਤਿਲਕ ਰਾਜ ਸਾਰੰਗਲ ਵਾਸੀ ਗੁਰਦਾਸਪੁਰ ਦਾ ਵਿਆਹ ਦੀਪਿਕਾ ਪੁੱਤਰੀ ਵਿਨੋਦ ਕੁਮਾਰ ਵਾਸੀ ਬਟਾਲਾ ਨਾਲ਼ ਹੋਇਆ।

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ-ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ …

Read More »

KCGC organizes colourful Religious Procession on Guru Nanak’s Gurpurab

Amritsar, Nov. 22 (Punjab Post Bureau) – Khalsa College Governing Council, a conglomerate of educational institutions including historic Khalsa College today commemorated the 549th birth anniversary of Sikhism’s founder, Guru Nanak Dev Ji, with a colourful mega-religious procession. The parade passed through the city’s main roads and streets with religious fervour and devotion writ large as `Nagar Kirtan’ which started …

Read More »

ਨਗਰ ਕੀਰਤਨ ਖਾਲਸਾ ਕਾਲਜ ’ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ

ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ-  ਹਰਿੰਦਰ ਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ `ਚ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਕੀਰਤਨ ਦੌਰਾਨ ਫੁਲਾਂ, ਸਫਾਈ ਤੇ …

Read More »

`ਗੁਰੂ ਨਾਨਕ ਬਾਣੀ ਦੀ ਬਹੁਪੱਖੀ ਸਾਰਥਿਕਤਾ: 21ਵੀਂ ਸਦੀ ਦੇ ਸੰਦਰਭ ਵਿੱਚ` ਵਿਸ਼ੇ `ਤੇ ਦੋ-ਰੋਜ਼ਾ ਸੈਮੀਨਾਰ ਸੰਪੰਨ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਵਿਖੇ `ਗੁਰੂ ਨਾਨਕ ਬਾਣੀ ਦੀ ਬਹੁਪੱਖੀ ਸਾਰਥਿਕਤਾ: 21ਵੀਂ ਸਦੀ ਦੇ ਸੰਦਰਭ ਵਿਚ` ਵਿਸ਼ੇ ਉਪਰ ਦੋ-ਰੋਜ਼ਾ ਸੈਮੀਨਾਰ ਸੰਪੰਨ ਹੋਇਆ।ਸੈਮੀਨਾਰ ਦਾ ਉਦਘਾਟਨ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ ਨੇ ਕੀਤਾ।ਉਨ੍ਹਾਂ ਆਪਣੇ ਉਦਘਾਟਨੀ ਸ਼ਬਦਾਂ ਵਿਚ ਆਖਿਆ ਕਿ ਅੱਜ ਵਿਸ਼ਵ ਪੱਧਰ ਉਪਰ ਗੁਰੂ ਨਾਨਕ …

Read More »

Technology Session on “Robotic Process Automation and it’s Footprints” organized

Amritsar, Nov. 22 (Punjab Post Bureau) – A reputed multinational IT company Amdocs visited GNDU, Amritsar on 22nd November, 2018. The company organized a technology session on the topic of “Robotic Process Automation and its Footprints” in coordination with Placement Department of GNDU. A team of 7 officials from Amdocs-Pune office lead by Mr. Sanjay D’Costa visited GNDU, Amritsar and …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਲੈ ਸਕਣਗੇ ਸਾਲ 1992 ਤੋਂ ਪੈਂਡਿਗ ਮੈਡਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਕੰਨਵੋਕੇਸ਼ਨ ਸਾਲ-1992 ਤੋਂ ਸਾਲ-2017 ਦੋਰਾਨ ਜੋ ਪ੍ਰੀਖਿਆਰਥੀ ਮੈਡਲ ਲੈਣ ਦੇ ਯੋਗ ਸਨ, ਉਹਨਾਂ ਵਿਚੋਂ ਕੁੱਝ ਪ੍ਰੀਖਿਆਰਥੀ ਕਨਵੋਕੇਸ਼ਨ ਵਿਚ ਸ਼ਾਮਲ ਨਹੀਂ ਹੋਏ ਜਿਸ ਕਰਕੇ ਉਹਨਾਂ ਦੇ ਮੈਡਲ ਯੂਨੀਵਰਸਿਟੀ ਪਾਸ ਪੈਂਡਿੰਗ ਪਏ ਹਨ, ਜਿਸ ਦੀ ਲਿਸਟ ਯੂਨੀਵਰਸਿਟੀ ਵੈਬਸਾਈਟ `ਤੇ ਅਪਲੋਡ ਕੀਤੀ ਗਈ ਹੈ। ਇਹਨਾਂ ਸਾਰੇ ਪ੍ਰੀਖਿਆਰਥੀਆਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਵੀਂ ਦਿੱਲੀ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ `ਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਕੇ ਚਾਂਦਨੀ ਚੌਂਕ, ਫਤਿਹਪੁਰੀ, ਖਾਰੀ ਬਾਉਲੀ, ਲਾਹੌਰੀ ਗੇਟ, ਕੁਤਬਰੋਡ, ਤੇਲੀਵਾੜਾ, ਆਜ਼ਾਦ ਮਾਰਕੀਟ, ਪੁਲ …

Read More »